Template:Showhukam

From SikhiWiki

Jump to: navigation, search

Hukamnama on December 18, 2007
SikhToTheMAX    SGGS Page 681    SriGranth
SearchGB    Audio    Punjabi    SriGuruGranth    Link

ਧਨਾਸਰੀ ਮਹਲਾ 5 ॥

ਪਰ ਹਰਨਾ ਲੋਭੁ ਝੂਠ ਨਿੰਦ ਇਵ ਹੀ ਕਰਤ ਗੁਦਾਰੀ ॥ ਮ੍ਰਿਗ ਤ੍ਰਿਸਨਾ ਆਸ ਮਿਥਿਆ ਮੀਠੀ ਇਹ ਟੇਕ ਮਨਹਿ ਸਾਧਾਰੀ ॥1॥ ਸਾਕਤ ਕੀ ਆਵਰਦਾ ਜਾਇ ਬ੍ਰਿਥਾਰੀ ॥ ਜੈਸੇ ਕਾਗਦ ਕੇ ਭਾਰ ਮੂਸਾ ਟੂਕਿ ਗਵਾਵਤ ਕਾਮਿ ਨਹੀ ਗਾਵਾਰੀ ॥ ਰਹਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਇਹ ਬੰਧਨ ਛੁਟਕਾਰੀ ॥ ਬੂਡਤ ਅੰਧ ਨਾਨਕ ਪ੍ਰਭ ਕਾਢਤ ਸਾਧ ਜਨਾ ਸੰਗਾਰੀ ॥2॥11॥42॥ ...More

Personal tools