Sggs 6
Sri Guru Granth Sahib Ji | ||||
Previous page | Sggs 6 | Play Audio | Next page | |
J · 1 · 2 · 3 · 4 · 5 · 6 · 7 · 8 · 9 · 10 · 11 · 12 · 13 · 14 · 15 · 16 · 17 · 18 · 19 · 20 · 21 · 22 · 23 · 24 · 25 · 26 · 27 · 28 · 29 · 30 · 31 · S |
ਆਖਹਿ ਗੋਪੀ ਤੈ ਗੋਵਿੰਦ ॥ ਆਖਹਿ ਈਸਰ ਆਖਹਿ ਸਿਧ ॥ ਆਖਹਿ ਕੇਤੇ ਕੀਤੇ ਬਧ ॥ ਆਖਹਿ ਦਾਨਵ ਆਖਹਿ ਦੇਵ ॥ ਆਖਹਿ ਸਰਿ ਨਰ ਮਨਿ ਜਨ ਸੇਵ ॥ ਕੇਤੇ ਆਖਹਿ ਆਖਣਿ ਪਾਹਿ ॥ ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ ਝਤੇ ਕੀਤੇ ਹੋਰਿ ਕਰੇਹਿ ॥ ਤਾ ਆਖਿ ਨ ਸਕਹਿ ਕੇਈ ਕੇਇ ॥ ਜੇਵਡ ਭਾਵੈ ਤੇਵਡ ਹੋਇ ॥ ਨਾਨਕ ਜਾਣੈ ਸਾਚਾ ਸੋਇ ॥ ਜੇ ਕੋ ਆਖੈ ਬੋਲਵਿਗਾੜ ॥ ਤਾ ਲਿਖੀਝ ਸਿਰਿ ਗਾਵਾਰਾ ਗਾਵਾਰ ॥26॥ ਸੋ ਦਰ ਕੇਹਾ ਸੋ ਘਰ ਕੇਹਾ ਜਿਤ ਬਹਿ ਸਰਬ ਸਮਾਲੇ ॥ ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥ ਗਾਵਹਿ ਤਹਨੋ ਪਉਣ ਪਾਣੀ ਬੈਸੰਤਰ ਗਾਵੈ ਰਾਜਾ ਧਰਮ ਦਆਰੇ ॥ ਗਾਵਹਿ ਚਿਤ ਗਪਤ ਲਿਖਿ ਜਾਣਹਿ ਲਿਖਿ ਲਿਖਿ ਧਰਮ ਵੀਚਾਰੇ ॥ ਗਾਵਹਿ ਈਸਰ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ ਗਾਵਨਿ ਪੰਡਿਤ ਪੜਨਿ ਰਖੀਸਰ ਜਗ ਜਗ ਵੇਦਾ ਨਾਲੇ ॥ ਗਾਵਹਿ ਮੋਹਣੀਆ ਮਨ ਮੋਹਨਿ ਸਰਗਾ ਮਛ ਪਇਆਲੇ ॥ ਗਾਵਨਿ ਰਤਨ ਉਪਾਝ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ ਸੇਈ ਤਧਨੋ ਗਾਵਹਿ ਜੋ ਤਧ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕ ਕਿਆ ਵੀਚਾਰੇ ॥ ਸੋਈ ਸੋਈ ਸਦਾ ਸਚ ਸਾਹਿਬ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥ ਜੋ ਤਿਸ ਭਾਵੈ ਸੋਈ ਕਰਸੀ ਹਕਮ ਨ ਕਰਣਾ ਜਾਈ ॥ ਸੋ ਪਾਤਿਸਾਹ ਸਾਹਾ ਪਾਤਿਸਾਹਿਬ ਨਾਨਕ ਰਹਣ ਰਜਾਈ ॥27॥ ਮੰਦਾ ਸੰਤੋਖ ਸਰਮ ਪਤ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਥਾ ਕਾਲ ਕਆਰੀ ਕਾਇਆ ਜਗਤਿ ਡੰਡਾ ਪਰਤੀਤਿ ॥ ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗ ਜੀਤ ॥ ਆਦੇਸ ਤਿਸੈ ਆਦੇਸ ॥ ਆਦਿ ਅਨੀਲ ਅਨਾਦਿ ਅਨਾਹਤਿ ਜਗ ਜਗ ਝਕੋ ਵੇਸ ॥28॥ ਭਗਤਿ ਗਿਆਨ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਆਪਿ ਨਾਥ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗ ਵਿਜੋਗ ਦਇ ਕਾਰ ਚਲਾਵਹਿ |
Previous page | Sggs 6 | Next page |