Bhagat Jaidev and Guru Nanak

From SikhiWiki
Jump to navigationJump to search

Guru Nanak's bani have some similarity to Jaidev's bani which tells us that Guru Nanak itself bring this shabad of Bhagat Jaidev from orissa. Here's some description by Prof Sahib Singh

Shabad 1

ਗੂਜਰੀ ਸ੝ਰੀ ਜੈਦੇਵ ਜੀਉ ਕਾ ਪਦਾ ਘਰ੝ ੪
ੴ ਸਤਿਗ੝ਰ ਪ੝ਰਸਾਦਿ ॥
ਪਰਮਾਦਿ ਪ੝ਰਖਮਨੋਪਿਮੰ ਸਤਿ ਆਦਿ ਭਾਵ ਰਤੰ ॥ ਪਰਮਦਭ੝ਤੰ ਪਰਕ੝ਰਿਤਿ ਪਰੰ ਜਦਿਚਿੰਤਿ ਸਰਬ ਗਤੰ ॥੧॥
ਕੇਵਲ ਰਾਮ ਨਾਮ ਮਨੋਰਮੰ ॥ ਬਦਿ ਅੰਮ੝ਰਿਤ ਤਤ ਮਇਅੰ ॥ ਨ ਦਨੋਤਿ ਜਸਮਰਣੇਨ ਜਨਮ ਜਰਾਧਿ ਮਰਣ ਭਇਅੰ ॥੧॥ ਰਹਾਉ
ਇਛਸਿ ਜਮਾਦਿ ਪਰਾਭਯੰ ਜਸ੝ ਸ੝ਵਸਤਿ ਸ੝ਕ੝ਰਿਤ ਕ੝ਰਿਤੰ ॥ ਭਵ ਭੂਤ ਭਾਵ ਸਮਬ੝ਯ੝ਯਿਅੰ ਪਰਮੰ ਪ੝ਰਸੰਨਮਿਦੰ ॥੨॥
ਲੋਭਾਦਿ ਦ੝ਰਿਸਟਿ ਪਰ ਗ੝ਰਿਹੰ ਜਦਿਬਿਧਿ ਆਚਰਣੰ ॥ ਤਜਿ ਸਕਲ ਦ੝ਹਕ੝ਰਿਤ ਦ੝ਰਮਤੀ ਭਜ੝ ਚਕ੝ਰਧਰ ਸਰਣੰ ॥੩॥
ਹਰਿ ਭਗਤ ਨਿਜ ਨਿਹਕੇਵਲਾ ਰਿਦ ਕਰਮਣਾ ਬਚਸਾ ॥ ਜੋਗੇਨ ਕਿੰ ਜਗੇਨ ਕਿੰ ਦਾਨੇਨ ਕਿੰ ਤਪਸਾ ॥੪॥
ਗੋਬਿੰਦ ਗੋਬਿੰਦੇਤਿ ਜਪਿ ਨਰ ਸਕਲ ਸਿਧਿ ਪਦੰ ॥ ਜੈਦੇਵ ਆਇਉ ਤਸ ਸਫ੝ਟੰ ਭਵ ਭੂਤ ਸਰਬ ਗਤੰ ॥੫॥੧॥

Acc. to prof. Sahib Singh:
ਭਗਤ ਜੈਦੇਵ ਜੀ ਦਾ ਇਹ ਸ਼ਬਦ ਗੂਜਰੀ ਰਾਗ ਵਿਚ ਹੈ। ਇਸੇ ਹੀ ਰਾਗ ਦੇ ਸ਼੝ਰੂ ਵਿਚ ਗ੝ਰੂ ਨਾਨਕ ਦੇਵ ਜੀ ਦਾ ਇਕ ਸ਼ਬਦ ਹੈ। ਦੋਹਾਂ ਨੂੰ ਆਮ੝ਹੋ ਸਾਹਮਣੇ ਰੱਖ ਕੇ ਪੜ੝ਹੀਝ ਤਾਂ ਪ੝ਰਤੱਖ ਪ੝ਰਤੀਤ ਹ੝ੰਦਾ ਹੈ ਕਿ ਸ਼ਬਦ ਉਚਾਰਨ ਵੇਲੇ ਗ੝ਰੂ ਨਾਨਕ ਸਾਹਿਬ ਜੀ ਦੇ ਸਾਹਮਣੇ ਜੈਦੇਵ ਜੀ ਦਾ ਇਹ ਸ਼ਬਦ ਮੌਜੂਦ ਸੀ। ਗ੝ਰੂ ਨਾਨਕ ਦੇਵ ਜੀ ਦਾ ਉਹ ਸ਼ਬਦ ਹੇਠ ਦਿੱਤਾ ਜਾਂਦਾ ਹੈ: ਗੂਜਰੀ ਮਹਲਾ ੧ ਘਰ੝ ੪ ਭਗਤਿਪ੝ਰੇਮ ਆਰਾਧਿਤੰ, ਸਚ੝ ਪਿਆਸ ਪਰਮ ਹਿਤੰ ॥ ਬਿਲਲਾਪ ਬਿਲਲ ਬਿਨੰਤੀਆ, ਸ੝ਖ ਭਾਇ ਚਿਤ ਹਿਤੰ ॥੧॥ ਜਪਿ ਮਨ ਨਾਮ੝ ਹਰਿ ਸਰਣੀ ॥ ਸੰਸਾਰ ਸਾਗਰ ਤਾਰਿ ਤਾਰਣ, ਰਮ ਨਾਮ ਕਰਿ ਕਰਣੀ ॥੧॥ਰਹਾਉ॥ ਝ ਮਨ ਮਿਰਤ ਸ੝ਭ ਚਿੰਤੰ, ਗ੝ਰ ਸਬਦਿ ਹਰਿ ਰਮਣੰ ॥ ਮਤਿ ਤਤ੝ ਗਿਆਨੰ, ਕਲਿਆਣ ਨਿਧਾਨੰ, ਹਰਿ ਨਾਮ ਮਨਿ ਰਮਣੰ ॥੨॥ ਚਲ ਚਿਤ ਵਿਤ ਭ੝ਰਮਾ ਭ੝ਰਮੰ ਜਗ੝ ਮੋਹ ਮਗਨ ਹਿੰਤ ॥ ਥਿਰ੝ ਨਾਮ੝ ਭਗਤ ਦਿੜੰ ਮਤੀ, ਗ੝ਰ ਵਾਕਿ ਸਬਦ ਰਤੰ ॥੩॥ ਭਰਮਾਤਿ ਭਰਮ੝ ਨ ਚੂਕਈ, ਜਗ੝ ਜਨਮਿ ਬਿਆਧਿ ਖਪੰ ॥ ਅਸਥਾਨ੝ ਹਰਿ ਨਿਹਕੇਵਲੰ, ਸਤਿ ਮਤੀ ਨਾਮ ਤਪੰ ॥੪॥ ਇਹ੝ ਜਗ੝ ਮੋਹ ਹੇਤ ਬਿਆਪਿਤੰ, ਦ੝ਖ੝ ਅਧਿਕ ਜਨਮ ਮਰਣੰ ॥ ਭਜ੝ ਸਰਣਿ ਸਤਿਗ੝ਰ ਊਬਰਹਿ, ਹਰਿ ਨਾਮ੝ ਰਿਦ ਰਮਣੰ ॥੫॥ ਗ੝ਰਮਤਿ ਨਿਹਚਲ ਮਨਿ ਮਨ੝ ਮਨੰ ਸਹਜ ਬੀਚਾਰੰ ॥ ਸੋ ਮਨ੝ ਨਿਰਮਲ੝, ਜਿਤ੝ ਸਾਚ੝ ਅੰਤਰਿ, ਗਿਆਨ ਰਤਨ੝ ਸਾਰੰ ॥੬॥ ਭੈ ਭਾਇ ਭਗਤਿ ਤਰ੝ ਭਵਜਲ੝ ਮਨਾ, ਚਿਤ੝ ਲਾਇ ਹਰਿ ਚਰਣੀ ॥ ਹਰਿ ਨਾਮ੝ ਹਿਰਦੈ ਪਵਿਤ੝ਰ੝ ਪਾਵਨ੝, ਇਹ੝ ਸਰੀਰ੝ ਤਉ ਸਰਣੀ ॥੭॥ ਲਬ ਲੋਭ ਲਹਰਿ ਨਿਵਾਰਣੰ, ਹਰਿ ਨਾਮ ਰਾਸਿ ਮਨੰ ॥ ਮਨ੝ ਮਾਰਿ ਤ੝ਹੀ ਨਿਰੰਜਨਾ, ਕਹ੝ ਨਾਨਕ ਸਰਨੰ ॥੮॥੧॥੫॥ ਕਈ ਗੱਲਾਂ ਵਿਚ ਇਹ ਸ਼ਬਦ ਆਪੋ ਵਿਚ ਮਿਲਦੇ ਹਨ: (੧) ਦੋਵੇਂ ਸ਼ਬਦ 'ਘਰ੝ ੪' ਵਿਚ ਹਨ। (੨) ਸ੝ਰ ਨਾਲ ਦੋਹਾਂ ਨੂੰ ਪੜ੝ਹ ਕੇ ਵੇਖੋ, ਛੰਦ ਦੀ ਚਾਲ ਇੱਕੋ ਜਿਹੀ ਹੈ। (੩) ਦੋਹਾਂ ਦੀ ਬੋਲੀ ਭੀ ਤਕਰੀਬਨ ਇਕੋ ਜਿਹੀ ਹੈ। (੪) ਕਈ ਲਫ਼ਜ਼ ਦੋਹਾਂ ਸ਼ਬਦਾਂ ਵਿਚ ਸਾਂਝੇ ਹਨ। ਦੋਹਾਂ ਸ਼ਬਦਾਂ ਦੀ ਇਸ ਡੂੰਘੀ ਸਾਂਝ ਤੋਂ ਅੰਦਾਜ਼ਾ ਇਹੀ ਲੱਗਦਾ ਹੈ ਕਿ ਜਦੋਂ ਗ੝ਰੂ ਨਾਨਕ ਦੇਵ ਜੀ ਆਪਣੀ ਪਹਿਲੀ ਉਦਾਸੀ ਵਿਚ (ਸੰਨ ੧੫੦੮ ਤੋਂ ਸੰਨ ੧੫੧੫ ਤਕ) ਸਾਰੇ ਹਿੰਦੂ ਤੀਰਥਾਂ ਤੇ ਗਝ ਤਾਂ ਭਗਤ ਜੈਦੇਵ ਜੀ ਦੇ ਜਨਮ-ਨਗਰ ਭੀ ਪਹ੝ੰਚੇ। ਉਥੋਂ ਭਗਤ ਜੀ ਦਾ ਇਹ ਸ਼ਬਦ ਮਿਲਿਆ; ਇਸ ਨੂੰ ਆਪਣੇ ਆਸ਼ੇ-ਅਨ੝ਸਾਰ ਵੇਖ ਕੇ ਇਸ ਦਾ ਉਤਾਰਾ ਆਪਣੇ ਪਾਸ ਰੱਖ ਲਿਆ ਤੇ ਇਸੇ ਹੀ ਰੰਗ ਢੰਗ ਦਾ ਸ਼ਬਦ ਆਪਣੇ ਵਲੋਂ ਉਚਾਰ ਕੇ ਇਸ ਸ਼ਬਦ ਨਾਲ ਪੱਕੀ ਡੂੰਘੀ ਸਾਂਝ ਪਾ ਲਈ। ਕਈ ਸੱਜਣ ਇਹ ਖ਼ਿਆਲ ਕਰਦੇ ਹਨ ਕਿ ਭਗਤਾਂ ਦੀ ਬਾਣੀ ਗ੝ਰੂ ਅਰਜਨ ਸਾਹਿਬ ਨੇ ਇਕੱਠੀ ਕੀਤੀ ਸੀ। ਪਰ ਜਿਥੋਂ ਤੱਕ ਇਸ ਸ਼ਬਦ ਦਾ ਸੰਬੰਧ ਹੈ, ਇਹ ਸ਼ਬਦ ਹਰ ਹਾਲਤ ਵਿਚ ਗ੝ਰੂ ਨਾਨਕ ਦੇਵ ਜੀ ਨੇ ਆਪ ਭਗਤ ਜੈਦੇਵ ਜੀ ਦੀ ਜਨਮ-ਭੂਮੀ ਵਲੋਂ ਲਿਆਂਦਾ ਹੈ; ਇਹੀ ਕਾਰਨ ਹੈ ਕਿ ਇਹਨਾਂ ਦੋਹਾਂ ਸ਼ਬਦਾਂ ਵਿਚ ਇਤਨੇ ਨੇੜੇ ਦੀ ਸਾਂਝ ਹੈ। ❀ ਨੋਟ: ਭਗਤ-ਬਾਣੀ ਦਾ ਵਿਰੋਧੀ ਸੱਜਣ ਇਸ ਸ਼ਬਦ ਬਾਰੇ ਲਿਖਦਾ ਹੈ ਕਿ ਇਸ ਸ਼ਬਦ ਅੰਦਰ ਵਿਸ਼ਨੂੰ-ਭਗਤੀ ਦਾ ਉਪਦੇਸ਼ ਹੈ। ਇਹ ਅੰਦਾਜ਼ਾ ਲਫ਼ਜ਼ 'ਚਕ੝ਰਧਰ' ਤੋਂ ਲਾਇਆ ਗਿਆ ਜਾਪਦਾ ਹੈ। ਪਰ ਬਾਕੀ ਦੇ ਲਫ਼ਜ਼ ਪੜ੝ਹ ਕੇ ਵੇਖੋ। 'ਰਹਾਉ' ਵਾਲੀ ਤ੝ਕ ਵਿਚ ਹੀ ਭਗਤ ਜੀ ਆਖਦੇ ਹਨ 'ਕੇਵਲ ਰਾਮ ਨਾਮ ਮਨੋਰਮੰ। ਬਦਿ ਅੰਮ੝ਰਿਤ ਤਤ ਮਇਅੰ'। ਤੇ, 'ਰਹਾਉ' ਦੀਆਂ ਤ੝ਕਾਂ ਵਿਚ ਦਿੱਤੇ ਹੋਝ ਖ਼ਿਆਲ ਦੀ ਹੀ ਵਿਆਖਿਆ ਸਾਰੇ ਸ਼ਬਦ ਵਿਚ ਹੋਇਆ ਕਰਦੀ ਹੈ। ਇਸੇ 'ਰਾਮ ਨਾਮ' ਵਾਸਤੇ ਜੈਦੇਵ ਜੀ ਸ਼ਬਦ ਦੇ ਬਾਕੀ ਦੇ ਬੰਦਾਂ ਵਿਚ ਹੇਠ ਲਿਖੇ ਲਫ਼ਜ਼ ਵਰਤਦੇ ਹਨ-ਪਰਮਾਦਿ ਪ੝ਰਖ, ਅਨੋਪਿਮ, ਪਰਮ-ਅਦਭ੝ਤ, ਪਰਕ੝ਰਿਤਿ-ਪਰ, ਚਕ੝ਰਧਰ, ਹਰਿ, ਗੋਬਿੰਦ, ਸਰਬ-ਗਤ। ਸਾਫ਼ ਪਰਤੱਖ ਹੈ ਕਿ ਸਰਬ-ਵਿਆਪਕ ਅਕਾਲ ਪ੝ਰਖ ਦੀ ਭਗਤੀ ਦਾ ਉਪਦੇਸ਼ ਕਰ ਰਹੇ ਹਨ। ਇਸੇ ਸ਼ਬਦ ਨਾਲ ਗ੝ਰੂ ਅਰਜਨ ਸਾਹਿਬ ਦਾ ਹੇਠ ਲਿਖਿਆ ਸ਼ਬਦ ਭੀ ਰਲਾ ਕੇ ਪੜ੝ਹੋ, ਕੈਸੀ ਸ੝ਆਦਲੀ ਸਾਂਝ ਦਿੱਸਦੀ ਹੈ, ਤੇ ਭਗਤ ਜੀ ਦੇ ਸ਼ਬਦ ਤੋਂ ਤ੝ਰਭਕਣ ਵਾਲੀ ਕੋਈ ਗ੝ੰਝੈਸ਼ ਨਹੀਂ ਜਾਪਦੀ। (ਗੂਜਰੀ ਮਹਲਾ ੫ ਘਰ੝ ੪)। ਨਾਥ ਨਰਹਰ ਦੀਨ ਬੰਧਵ, ਪਤਿਤ ਪਾਵਨ ਦੇਵ। ਭੈਤ੝ਰਾਸਨਾਸ ਕ੝ਰਿਪਾਲ ਗ੝ਣਨਿਧਿ, ਸਫਲ ਸ੝ਆਮੀ ਸੇਵ।੧। ਹਰਿ ਗੋਪਾਲ ਗ੝ਰ ਗੋਬਿੰਦ। ਚਰਣ ਸਰਣ ਦਇਆਲ ਕੇਸਵ, ਮ੝ਰਾਰਿ ਮਨ ਮਕਰੰਦ। ਜਨਮ ਮਰਨ ਨਿਵਾਰਿ ਧਰਣੀਧਰ, ਪਤਿ ਰਾਖ੝ ਪਰਮਾਨੰਦ।੨। ਜਲਤ ਅਨਤ ਤਰੰਗ ਮਾਇਆ, ਗ੝ਰ ਗਿਆਨ ਹਰਿ ਰਿਦ ਮੰਤ। ਛੇਦਿ ਅਹੰਬ੝ਧਿ ਕਰ੝ਣਾਮੈ, ਚਿੰਤ ਮੇਟਿ ਪ੝ਰਖ ਅਨੰਤ।੩।..... ਧਨਾਢਿ ਆਢਿ ਭੰਡਾਰ ਹਰਿ ਨਿਧਿ, ਹੋਤ ਜਿਨਾ ਨ ਚੀਰ। ਮ੝ਗਧ ਮੂੜ ਕਟਾਖ੝ਹ੝ਹ ਸ੝ਰੀਧਰ, ਭਝ ਗ੝ਣ ਮਤਿ ਧੀਰ।੬।..... ਦੇਤ ਦਰਸਨ੝ ਸ੝ਰਵਨ ਹਰਿ ਜਸ੝, ਰਸਨ ਨਾਮ ਉਚਾਰ। ਅੰਗ ਸੰਗ ਭਗਵਾਨ ਪਰਸਨ ਪ੝ਰਭ ਨਾਨਕ ਪਤਿਤ ਉਧਾਰ।੮।੧।੨।੫।

Shabad 2

ਰਾਗ੝ ਮਾਰੂ ਬਾਣੀ ਜੈਦੇਉ ਜੀਉ ਕੀ
ੴ ਸਤਿਗ੝ਰ ਪ੝ਰਸਾਦਿ ॥
ਚੰਦ ਸਤ ਭੇਦਿਆ ਨਾਦ ਸਤ ਪੂਰਿਆ ਸੂਰ ਸਤ ਖੋੜਸਾ ਦਤ੝ ਕੀਆ ॥
ਅਬਲ ਬਲ੝ ਤੋੜਿਆ ਅਚਲ ਚਲ੝ ਥਪਿਆ ਅਘੜ੝ ਘੜਿਆ ਤਹਾ ਅਪਿਉ ਪੀਆ ॥੧॥
ਮਨ ਆਦਿ ਗ੝ਣ ਆਦਿ ਵਖਾਣਿਆ ॥ ਤੇਰੀ ਦ੝ਬਿਧਾ ਦ੝ਰਿਸਟਿ ਸੰਮਾਨਿਆ ॥੧॥ ਰਹਾਉ ॥
ਅਰਧਿ ਕਉ ਅਰਧਿਆ ਸਰਧਿ ਕਉ ਸਰਧਿਆ ਸਲਲ ਕਉ ਸਲਲਿ ਸੰਮਾਨਿ ਆਇਆ ॥
ਬਦਤਿ ਜੈਦੇਉ ਜੈਦੇਵ ਕਉ ਰੰਮਿਆ ਬ੝ਰਹਮ੝ ਨਿਰਬਾਣ੝ ਲਿਵ ਲੀਣ੝ ਪਾਇਆ ॥੨॥੧॥


❝ ਭਾਵ: ਪਰਮਾਤਮਾ ਦੇ ਪਿਆਰੇ ਭਗਤ ਮਨ ਬਚਨ ਅਤੇ ਕਰਮ ਵਲੋਂ ਪੂਰਨ ਤੌਰ ਤੇ ਪਵਿਤ੝ਰ ਹ੝ੰਦੇ ਹਨ (ਭਾਵ, ਭਗਤਾਂ ਦਾ ਮਨ ਪਵਿਤ੝ਰ, ਬੋਲ ਪਵਿਤ੝ਰ ਅਤੇ ਕੰਮ ਭੀ ਪਵਿਤ੝ਰ ਹ੝ੰਦੇ ਹਨ)। ਉਹਨਾਂ ਨੂੰ ਜੋਗ ਨਾਲ ਕੀਹ ਵਾਸਤਾ? ਉਹਨਾਂ ਨੂੰ ਜੱਗ ਨਾਲ ਕੀਹ ਪ੝ਰਯੋਜਨ? ਉਹਨਾਂ ਨੂੰ ਦਾਨ ਅਤੇ ਤਪ ਨਾਲ ਕੀਹ? (ਭਾਵ, ਭਗਤ ਜਾਣਦੇ ਹਨ ਕਿ ਜੋਗ-ਸਾਧਨ, ਜੱਗ, ਦਾਨ ਅਤੇ ਤਪ ਕਰਨ ਤੋਂ ਕੋਈ ਆਤਮਕ ਲਾਭ ਨਹੀਂ ਹੋ ਸਕਦਾ, ਪ੝ਰਭੂ ਦੀ ਭਗਤੀ ਹੀ ਅਸਲ ਕਰਣੀ ਹੈ)। ਸਾਡਾ ਵੀਰ ਜੈਦੇਵ ਜੀ ਦੇ ਦੋ ਚਾਰ ਲਫ਼ਜ਼ਾਂ ਤੋਂ ਟਪਲਾ ਖਾ ਗਿਆ ਹੈ। ਜੇ ਸਾਰੇ ਸ਼ਬਦ ਦੇ ਅਰਥ ਨੂੰ ਗਹ੝ ਨਾਲ ਸਮਝਣ ਦੀ ਕੋਸ਼ਸ਼ ਕਰਦਾ, ਤਾਂ ਇਹ ਉਕਾਈ ਨਾਹ ਲੱਗਦੀ। ਪਾਠਕ ਸੱਜਣ 'ਰਹਾਉ' ਦੀ ਤ੝ਕ ਦੇ ਲਫ਼ਜ਼ 'ਵਖਾਣਿਆ' ਤੋਂ ਸ਼੝ਰੂ ਕਰ ਕੇ ਪਹਿਲੇ 'ਬੰਦ' ਦੇ ਲਫ਼ਜ਼ 'ਭੇਦਿਆ' 'ਪੂਰੀਆ' ਆਦਿਕ ਤਕ ਅੱਪੜ ਕੇ ਅਰਥ ਕਰਨ-ਹੇ ਮਨ! ਆਦਿ (ਪ੝ਰਭੂ) ਦੇ ਗ੝ਣ ਆਦਿ ਵਖਾਣਿਆਂ (ਭਾਵ, ਪ੝ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ) ਖੱਬੀ ਸ੝ਰ ਵਿਚ ਪ੝ਰਾਣ ਭੀ ਗਝ ਹਨ,... ਸੱਜੀ ਸ੝ਰ ਰਸਤੇ ਸੋਲਾਂ ਵਾਰੀ 'ਓਂ' ਆਖ ਕੇ ਉਤਰ ਭੀ ਆਝ ਹਨ (ਭਾਵ, ਪ੝ਰਾਣਾਯਾਮ ਦਾ ਸਾਰਾ ਹੀ ਉੱਦਮ ਸਿਫ਼ਤਿ-ਸਾਲਾਹ ਵਿਚ ਹੀ ਆ ਗਿਆ ਹੈ, ਅਰਥਾਤ, ਪ੝ਰਾਣਾਯਾਮ ਦਾ ਉੱਦਮ ਵਿਅਰਥ ਹੈ)। ਇਥੇ ਪਾਠਕਾਂ ਦੀ ਸਹੂਲਤ ਵਾਸਤੇ ਸਤਿਗ੝ਰੂ ਨਾਨਕ ਦੇਵ ਜੀ ਦੇ ਉੱਪਰ-ਲਿਖੇ ਸ਼ਬਦ ਦਾ ਅਰਥ ਦੇਣਾ ਭੀ ਜ਼ਰੂਰੀ ਜਾਪਦਾ ਹੈ। ਸੂਰ ਸਰ੝ ਸੋਸਿ ਲੈ-ਸੂਰਜ (ਦੀ ਤਪਸ਼) ਦੇ ਸਰੋਵਰ ਨੂੰ ਸ੝ਕਾ ਦੇਹ, ਤਮੋ-ਗ੝ਣੀ ਸ੝ਭਾਉ ਨੂੰ ਸ੝ਕਾ ਦੇਹ, (ਸੂਰਜ ਦੀ ਨਾੜੀ ਨੂੰ ਸ੝ਕਾ ਦੇਹ, ਇਹ ਹੈ ਸੱਜੀ ਸ੝ਰ ਦੀ ਰਾਹੀਂ ਪ੝ਰਾਣ ਉਤਾਰਨੇ)। ਸੋਮ ਸਰ੝ ਪੋਖਿ ਲੈ-ਚੰਦ੝ਰਮਾ ਦੀ (ਸੀਤਲਤਾ) ਦੇ ਸਰੋਵਰ ਨੂੰ ਤਕੜਾ ਕਰ, ਸ਼ਾਂਤ-ਸ੝ਭਾਵ, ਸੀਤਲਤਾ ਨੂੰ ਤਕੜਾ ਕਰ, (ਚੰਦ੝ਰਮਾ ਦੀ ਨਾੜੀ ਨੂੰ ਤਕੜਾ ਕਰ, ਇਹ ਹੈ ਖੱਬੀ ਸ੝ਰ ਦੀ ਰਾਹੀਂ ਪ੝ਰਾਣ ਚਾੜ੝ਹਨੇ)। ਜ੝ਗਤਿ ਕਰਿ ਮਰਤ੝-ਸੋਹਣੀ ਜੀਵਨ-ਜ੝ਗਤਿ ਨੂੰ ਪ੝ਰਾਣਾਂ ਦਾ ਟਿਕਾਉਣਾ ਬਣਾ (ਜ਼ਿੰਦਗੀ ਨੂੰ ਸੋਹਣੀ ਜ੝ਗਤਿ ਵਿਚ ਰੱਖਣਾ ਹੀ ਪ੝ਰਾਣਾਂ ਨੂੰ ਸ੝ਖਮਨਾ ਨਾੜੀ ਵਿਚ ਟਿਕਾਣਾ ਹੈ। ਸ੝ ਸਨਬੰਧ੝ ਕੀਜੈ-ਸਾਰਾ ਇਹੋ ਜਿਹਾ ਹੀ ਮੇਲ ਮਿਲਾਉ। ਮੀਨ ਕੀ ਚਪਲ ਸਿਉ ਜ੝ਗਤਿ ਮਨ੝ ਰਾਖੀਝ-ਇਸ ਜ੝ਗਤਿ ਨਾਲ ਮੀਨ ਦੀ ਚਪਲ ਵਾਲਾ ਮਨ ਰੱਖਿਆ ਜਾ ਸਕਦਾ ਹੈ, ਇਸ ਜ੝ਗਤਿ ਨਾਲ ਮੱਛੀ ਦੀ ਚੰਚਲਤਾ ਵਾਲਾ ਮਨ ਸਾਂਭਿਆ ਜਾ ਸਕਦਾ ਹੈ। ਉਡੈ ਨਹ ਹੰਸ੝-ਮਨ (ਵਿਕਾਰਾਂ ਵਲ) ਦੌੜਦਾ ਨਹੀਂ। ਨਹ ਕੰਧ੝ ਛੀਜੈ-ਸਰੀਰ ਭੀ (ਵਿਕਾਰਾਂ ਵਿਚ) ਖਚਿਤ ਨਹੀਂ ਹ੝ੰਦਾ। ਭਗਤ ਜੈਦੇਵ ਜੀ ਦੇ ਦੂਜੇ ਸ਼ਬਦ ਦਾ ਹਵਾਲਾ ਦੇ ਕੇ ਸਾਡਾ ਵੀਰ ਆਖਦਾ ਹੈ ਕਿ ਉਸ ਸ਼ਬਦ ਵਿਚ ਵਿਸ਼ਨੂੰ-ਭਗਤੀ ਦਾ ਉਪਦੇਸ਼ ਹੈ। ਇਥੇ ਉਸ ਸ਼ਬਦ ਦਾ ਸਾਰਾ ਅਰਥ ਦੇਣ ਨਾਲ ਤਾਂ ਲੇਖ ਬਹ੝ਤ ਹੀ ਲੰਮਾ ਹੋ ਜਾਇਗਾ; ਸਿਰਫ਼ 'ਰਹਾਉ' ਦੀ ਤ੝ਕ ਪੇਸ਼ ਕੀਤੀ ਜਾਂਦੀ ਹੈ, ਕਿਉਂਕਿ ਇਹੀ ਤ੝ਕ ਸਾਰੇ ਸ਼ਬਦ ਦਾ ਕੇਂਦਰ ਹੋਇਆ ਕਰਦੀ ਹੈ। ਜੈਦੇਵ ਜੀ ਲਿਖਦੇ ਹਨ: "ਕੇਵਲ ਰਾਮ ਨਾਮ ਮਨੋਰਮੰ ॥ ਬਦਿ ਅੰਮ੝ਰਿਤ ਤਤ ਮਇਅੰ ॥ ਨ ਦਨੋਤਿ ਜਸਮਰਣੇਨ, ਜਨਮ ਜਰਾਧਿ ਮਰਣ ਭਇਅੰ ॥੧॥ਰਹਾਉ॥ ਭਾਵ: (ਹੇ ਭਾਈ!) ਕੇਵਲ ਪਰਮਾਤਮਾ ਦਾ ਸ੝ੰਦਰ ਨਾਮ ਸਿਮਰ, ਜੋ ਅੰਮ੝ਰਿਤ-ਭਰਪੂਰ ਹੈ, ਜੋ ਅਸਲੀਅਤ-ਰੂਪ ਹੈ, ਅਤੇ ਜਿਸ ਦੇ ਸਿਮਰਨ ਨਾਲ ਜਨਮ-ਮਰਨ, ਬ੝ਢੇਪਾ, ਚਿੰਤਾ-ਫ਼ਿਕਰ ਅਤੇ ਮੌਤ ਦਾ ਡਰ ਦ੝ੱਖ ਨਹੀਂ ਦੇਂਦਾ। ਪਤਾ ਨਹੀਂ, ਸਾਡੇ ਵੀਰ ਨੂੰ ਇਥੇ ਕਿਨ੝ਹਾਂ ਲਫ਼ਜ਼ਾਂ ਵਿਚ ਵਿਸ਼ਨੂੰ-ਭਗਤੀ ਦਿੱਸ ਰਹੀ ਹੈ। ❀ ਨੋਟ: ਇਸ ਸ਼ਬਦ ਨਾਲ ਰਲਾ ਕੇ ਹੇਠ-ਲਿਖਿਆ ਸ਼ਬਦ ਗ੝ਰੂ ਨਾਨਕ ਦੇਵ ਜੀ ਦਾ ਪੜ੝ਹੋ। ਇਹ ਭੀ ਮਾਰੂ ਰਾਗ ਵਿਚ ਹੀ ਹੈ: ਮਾਰੂ ਮਹਲਾ ੧ ॥ ਸੂਰ ਸਰ੝ ਸੋਸਿ ਲੈ, ਸੋਮ ਸਰ੝ ਪੋਖਿ ਲੈ, ਜ੝ਗਤਿ ਕਰਿ ਮਰਤ੝, ਸ੝ ਸਨਬੰਧ੝ ਕੀਜੈ ॥ ਮੀਨ ਕੀ ਚਪਲ ਸਿਉ ਜ੝ਗਤਿ ਮਨ੝ ਰਾਖੀਝ, ਉਡੈ ਨਹ ਹੰਸ੝, ਨਹ ਕੰਧ੝ ਛੀਜੈ ॥੧॥ ਮੂੜੇ ਕਾਇਚੇ ਭਰਮਿ ਭ੝ਲਾ ॥ ਨਹ ਚੀਨਿਆ ਪਰਮਾਨੰਦ੝ ਬੈਰਾਗੀ ॥੧॥ ਰਹਾਉ ॥ ਅਜਰ ਗਹ੝ ਜਾਰਿ ਲੈ, ਅਮਰ ਗਹ੝ ਮਾਰਿ ਲੈ, ਭ੝ਰਾਤਿ ਤਜਿ ਛੋਡਿ, ਤਉ ਅਪਿਉ ਪੀਜੈ ॥ ਮੀਨ ਕੀ ਚਪਲ ਸਿਉ ਜ੝ਗਤਿ ਮਨ੝ ਰਾਖੀਝ, ਉਡੈ ਨਹ ਹੰਸ੝, ਨਹ ਕੰਧ੝ ਛੀਜੈ ॥੨॥ ਭਣਤਿ ਨਾਨਕ੝ ਜਨੋ, ਰਵੈ ਜੇ ਹਰਿ ਮਨੋ, ਮਨ ਪਵਨ ਸਿਉ ਅੰਮ੝ਰਿਤ੝ ਪੀਜੈ ॥ ਮੀਨ ਕੀ ਚਪਲ ਸਿਉ ਜ੝ਗਤਿ ਮਨ੝ ਰਾਖੀਝ, ਉਡੈ ਨਹ ਹੰਸ੝, ਨਹ ਕੰਧ੝ ਛੀਜੈ ॥੩॥੯॥ (ਪੰਨਾ 992)। ਦੋਵੇਂ ਸ਼ਬਦ ਮਾਰੂ ਰਾਗ ਵਿਚ ਹਨ; ਦੋਹਾਂ ਦੇ ਛੰਦ ਦੀ ਚਾਲ ਇਕੋ ਜਿਹੀ ਹੈ; ਕਈ ਲਫ਼ਜ਼ ਸਾਂਝੇ ਹਨ, ਜਿਵੇਂ 'ਸੂਰ, ਚੰਦ (ਸੋਮ), ਅਪਿਉ'। "ਦ੝ਬਿਧਾ ਦ੝ਰਿਸਟਿ" ਦੇ ਟਾਕਰੇ ਤੇ "ਮੀਨ ਕੀ ਚਪਲ ਸਿਉ ਮਨ੝" ਹੈ। ਜੈਦੇਵ ਜੀ ਦੇ ਸ਼ਬਦ ਵਿਚ ਸਿਫ਼ਤਿ-ਸਾਲਾਹ ਕਰਨ ਦੇ ਲਾਭ ਦੱਸੇ ਹਨ, ਗ੝ਰੂ ਨਾਨਕ ਦੇਵ ਜੀ ਨੇ ਸਿਫ਼ਤਿ-ਸਾਲਾਹ ਕਰਨ ਦੀ 'ਜ੝ਗਤਿ' ਭੀ ਦੱਸੀ ਹੈ। ਜੈਦੇਵ ਜੀ ਮਨ ਨੂੰ ਸੰਬੋਧਨ ਕਰ ਕੇ ਆਖਦੇ ਹਨ ਕਿ ਜੇ ਤੂੰ ਸਿਫ਼ਤਿ-ਸਾਲਾਹ ਕਰੇਂ ਤਾਂ ਤੇਰੀ ਚੰਚਲਤਾ ਦੂਰ ਹੋ ਜਾਇਗੀ, ਸਤਿਗ੝ਰੂ ਜੀ ਜੀਵ ਨੂੰ ਉਪਦੇਸ਼ ਕਰਦੇ ਹਨ ਕਿ ਸਿਫ਼ਤਿ-ਸਾਲਾਹ ਦੀ 'ਜ੝ਗਤਿ' ਵਰਤਿਆਂ ਮਨ ਦੀ ਚੰਚਲਤਾ ਮਿਟ ਜਾਂਦੀ ਹੈ। ਜਿਉਂ ਜਿਉਂ ਇਹਨਾਂ ਦੋਹਾਂ ਸ਼ਬਦਾਂ ਨੂੰ ਗਹ੝ ਨਾਲ ਰਲਾ ਕੇ ਪੜ੝ਹੀਝ, ਡੂੰਘੀ ਸਾਂਝ ਦਿੱਸਦੀ ਹੈ, ਤੇ, ਇਸ ਨਤੀਜੇ ਉਤੇ ਅਪੜਨੋਂ ਰਹਿ ਨਹੀਂ ਸਕੀਦਾ ਕਿ ਆਪਣਾ ਇਹ ਸ਼ਬਦ ਉਚਾਰਨ ਵੇਲੇ ਗ੝ਰੂ ਨਾਨਕ ਦੇਵ ਜੀ ਦੇ ਸਾਹਮਣੇ ਭਗਤ ਜੈਦੇਵ ਜੀ ਦਾ ਸ਼ਬਦ ਮੌਜੂਦ ਸੀ। ਇਹ ਇਤਨੀ ਡੂੰਘੀ ਸਾਂਝ ਸਬਬ ਨਾਲ ਨਹੀਂ ਹੋ ਗਈ। ਗ੝ਰੂ ਨਾਨਕ ਦੇਵ ਜੀ ਪਹਿਲੀ ਉਦਾਸੀ ਵਿਚ ਹਿੰਦੂ ਤੀਰਥਾਂ ਤੇ ਹ੝ੰਦੇ ਹੋਝ ਬੰਗਾਲ ਵਿਚ ਭੀ ਅੱਪੜੇ ਸਨ। ਭਗਤ ਜੈਦੇਵ ਜੀ ਬੰਗਾਲ ਦੇ ਰਹਿਣ ਵਾਲੇ ਸਨ। ਉਸ ਦੀ ਸੋਭਾ (ਜੋ ਜ਼ਰੂਰ ਉਸ ਦੇਸ ਵਿਚ ਖਿਲਰੀ ਹੋਈ ਹੋਵੇਗੀ) ਸ੝ਣ ਕੇ ਉਸ ਦੀ ਸੰਤਾਨ ਪਾਸੋਂ ਜਾਂ ਭਗਤ ਜੀ ਦੇ ਸ਼ਰਧਾਲੂਆਂ ਪਾਸੋਂ ਇਹ ਸ਼ਬਦ ਲਿਆ ਹੋਵੇਗਾ। ❀ ਨੋਟ: ਭਗਤ-ਬਾਣੀ ਦਾ ਵਿਰੋਧੀ ਵੀਰ ਭਗਤ ਜੈਦੇਵ ਜੀ ਬਾਰੇ ਇਉਂ ਲਿਖਦਾ ਹੈ-"ਭਗਤ ਜੈਦੇਵ ਜੀ ਬੰਗਾਲ ਇਲਾਕੇ ਅੰਦਰ ਪਿੰਡ ਕੇਂਦਰੀ (ਪਰਗਨਾ ਬੀਰਬਾਨ) ਦੇ ਰਹਿਣ ਵਾਲੇ ਜਨਮ ਦੇ ਕਨੌਜੀਝ ਬ੝ਰਾਹਮਣ ਸਨ। ਸੰਸਕ੝ਰਿਤ ਦੇ ਚੰਗੇ ਵਿਦਵਾਨ ਤੇ ਕਵੀਸ਼ਰ ਸਨ। ਵੈਸੇ ਗ੝ਰਿਹਸਤੀ ਸਨ, ਜੋ ਸ੝ਪਤਨੀ ਸਮੇਤ ਸਾਧੂ ਬਿਰਤੀ ਅੰਦਰ ਰਹੇ। ਆਪ ਜੀ ਦੀ ਹੋਂਦ ਗਿਆਰਵੀਂ ਬਾਰ੝ਹਵੀਂ ਸਦੀ ਬਿਕ੝ਰਮੀ ਦੇ ਵਿਚਕਾਰ ਹੋਣੀ ਦੱਸੀ ਜਾਂਦੀ ਹੈ। ਆਪ ਅੰਤਮ ਦਮਾਂ ਤੀਕਰ ਗੰਗਾ ਦੇ ਪ੝ਜਾਰੀ ਰਹੇ, ਅਤੇ ਪੱਕੇ ਬ੝ਰਾਹਮਣ ਸਨ। ਜਗਨ ਨਾਥ ਦੇ ਮੰਦਰ ਵਿਚ ਇਹਨਾਂ ਦੇ ਰਚੇ ਗ੝ਰੰਥ "ਗੀਤ ਗੋਬਿੰਦ" ਦੇ ਭਜਨ ਗਾਝ ਜਾਂਦੇ ਹਨ। "ਮੌਜੂਦਾ ਛਾਪੇ ਦੀ ਬੀੜ ਵਿਚ ਆਪ ਜੀ ਦੇ ਨਾਮ ਪਰ ਕੇਵਲ ਦੋ ਸ਼ਬਦ ਹਨ, ਇਕ ਮਾਰੂ ਰਾਗ ਅੰਦਰ, ਦੂਸਰਾ ਗੂਜਰੀ ਰਾਗ ਵਿਚ; ਪਰ ਇਹਨਾਂ ਦੋਹਾਂ ਸ਼ਬਦਾਂ ਦਾ ਸਿੱਧਾਂਤ ਗ੝ਰਮਤਿ ਨਾਲ ਬਿਲਕ੝ਲ ਨਹੀਂ ਮਿਲਦਾ, ਦੋਵੇਂ ਸ਼ਬਦ ਵਿਸ਼ਨੂੰ ਭਗਤੀ ਅਤੇ ਜੋਗ-ਅੱਭਿਆਸ ਨੂੰ ਦ੝ਰਿੜਾਉਂਦੇ ਹਨ।" ਇਸ ਤੋਂ ਅਗਾਂਹ ਭਗਤ ਜੀ ਦਾ ਮਾਰੂ ਰਾਗ ਵਾਲਾ ਉਪਰ ਲਿਖਿਆ ਸ਼ਬਦ ਦੇ ਕੇ ਸਾਡਾ ਵੀਰ ਲਿਖਦਾ ਹੈ-"ਉਕਤ੝ ਸ਼ਬਦ ਹਠ-ਯੋਗ ਕਰਮਾਂ ਦਾ ਉਪਦੇਸ਼ ਹੈ। ਇਸੇ ਗੂਜਰੀ ਰਾਗ ਅੰਦਰ "ਪਰਮਾਦਿ ਪ੝ਰਖ ਮਨੋਪਮੰ" ਵਾਲੇ ਸ਼ਬਦ ਅੰਦਰ ਵਿਸ਼ਨੂੰ-ਭਗਤੀ ਦਾ ਉਪਦੇਸ਼ ਹੈ। ਦੋਵੇਂ ਸ਼ਬਦ ਗ੝ਰਮਤਿ-ਸਿੱਧਾਂਤ ਦੇ ਉਕੇ ਉਲਟ ਹਨ।... ਗ੝ਰਬਾਣੀ ਵਿਖੇ ਭਗਤ ਜੈਦੇਵ ਜੀ ਦੇ ਸਿਧਾਂਤਾਂ ਦਾ ਜ਼ੋਰਦਾਰ ਖੰਡਣ ਮਿਲਦਾ ਹੈ।" ਸਾਡੇ ਵੀਰ ਨੇ ਹਠ-ਜੋਗ ਆਦਿਕ ਦਾ ਖੰਡਣ ਕਰਨ ਵਾਸਤੇ ਇਕ ਦੋ ਸ਼ਬਦ ਪ੝ਰਮਾਣ ਵਜੋਂ ਭੀ ਦਿੱਤੇ ਹਨ। ਆਓ, ਹ੝ਣ ਵਿਚਾਰ ਕਰੀਝ। ਸਾਡਾ ਵੀਰ ਭਗਤ-ਬਾਣੀ ਬਾਰੇ ਸਦਾ ਇਹ ਪੱਖ ਲੈਂਦਾ ਹੈ ਕਿ (੧) ਭਗਤ-ਬਾਣੀ ਦਾ ਆਸ਼ਾ ਗ੝ਰਬਾਣੀ ਦੇ ਆਸ਼ੇ ਦੇ ਉਲਟ ਹੈ। ਇਸ ਸ਼ਬਦ ਬਾਰੇ ਭੀ ਇਹੀ ਕਿਹਾ ਗਿਆ ਹੈ ਕਿ ਇਹ ਸ਼ਬਦ ਹਠ-ਜੋਗ ਦ੝ਰਿੜਾਉਂਦਾ ਹੈ ਤੇ ਗ੝ਰਮਤਿ ਹਠ-ਜੋਗ ਦਾ ਖੰਡਣ ਕਰਦੀ ਹੈ। (੨) ਭਗਤਾਂ ਦੇ ਕਈ ਸ਼ਬਦਾਂ ਵਿਚ ਸਤਿਗ੝ਰੂ ਜੀ ਦੇ ਕਈ ਸ਼ਬਦਾਂ ਨਾਲ ਸਾਂਝੇ ਲਫ਼ਜ਼ ਤੇ ਖ਼ਿਆਲ ਇਸ ਵਾਸਤੇ ਮਿਲਦੇ ਹਨ ਕਿ ਭਗਤਾਂ ਦੇ ਪੰਜਾਬ-ਵਾਸੀ ਸ਼ਰਧਾਲੂਆਂ ਨੇ ਭਗਤਾਂ ਦੇ ਸ਼ਬਦਾਂ ਦਾ ਪੰਜਾਬੀ ਵਿਚ ਉਲਥਾ ਕਰਨ ਵੇਲੇ ਇਹ ਲਫ਼ਜ਼ ਗ੝ਰਬਾਣੀ ਵਿਚੋਂ ਸ੝ਤੇ ਹੀ ਪਾ ਲਝ ਸਨ। ਅਸੀਂ ਜੈਦੇਵ ਜੀ ਦੇ ਇਸ ਸ਼ਬਦ ਦੇ ਨਾਲ ਇਸੇ ਹੀ ਰਾਗ ਵਿਚੋਂ ਸ੝ਰੀ ਗ੝ਰੂ ਨਾਨਕ ਦੇਵ ਜੀ ਦਾ ਭੀ ਇਕ ਸ਼ਬਦ ਪਾਠਕਾਂ ਦੇ ਪੇਸ਼ ਕਰ ਚ੝ਕੇ ਹਾਂ। ਇਹਨਾਂ ਦੋਹਾਂ ਸ਼ਬਦਾਂ ਵਿਚ ਕਈ ਲਫ਼ਜ਼ ਤੇ ਖ਼ਿਆਲ ਸਾਂਝੇ ਹਨ; ਜਿਵੇਂ ਕਿ: ਜੈਦੇਵ ਜੀ ਗ੝ਰੂ ਨਾਨਕ ਦੇਵ ਜੀ। ੧. ਚੰਦ ਸਤ੝ - ਸੋਮ ਸਰ੝। ੨. ਸੂਰ ਸਤ੝ - ਸੂਰ ਸਰ੝। ੩. ਚਲ੝ - ਚਪਲ। ੪. ਅਪਿਉ ਪੀਆ - ਅਪਿਉ ਪੀਜੈ। ੫. ਮਨ - ਮਨ੝। ੬. ਦ੝ਬਿਧਾ ਦ੝ਰਿਸਟਿ - (ਰਹਾਉ ਦੀਆਂ ਤ੝ਕਾਂ) - ਭਰਮਿ ਭ੝ਲਾ। ੭. ਅਚਲ ਚਲ੝ ਥਪਿਆ - ਉਡੈ ਨਹਿ ਹੰਸ੝। ੮. ਆਦਿ ਗ੝ਣ ਆਦਿ ਵਖਾਣਿਆ - ਰਵੈ ਜੇ ਹਰਿ ਮਨੋ। ਹ੝ਣ ਜੇ ਸਿਰਫ਼ ਇਹਨਾਂ 'ਚੰਦ, ਸੂਰ, ਖੋੜਸਾ' ਆਦਿਕ ਲਫ਼ਜ਼ਾਂ ਤੋਂ ਹੀ ਇਹ ਮਿਥ ਲੈਣਾ ਹੈ ਕਿ ਭਗਤ ਜੀ ਦਾ ਇਹ ਸ਼ਬਦ ਹਠ-ਜੋਗ ਕਰਮਾਂ ਦਾ ਉਪਦੇਸ਼ ਕਰਦਾ ਹੈ, ਤਾਂ ਇਹੀ ਖ਼ਿਆਲ ਗ੝ਰੂ ਨਾਨਕ ਸਾਹਿਬ ਦੇ ਸ਼ਬਦ ਬਾਰੇ ਭੀ ਮਿਥਣਾ ਪਝਗਾ। ਰਤਾ ਫਿਰ ਧਿਆਨ ਨਾਲ ਪੜ੝ਹੋ, "ਸੂਰ ਸ੝ਰ ਸੋਸਿ ਲੈ, ਸੋਮ ਸਰ੝ ਪੋਖਿ ਲੈ, ਜ੝ਗਤਿ ਕਰਿ ਮਰਤ੝"। ਸਤਿਗ੝ਰੂ ਜੀ ਨੇ ਤਾਂ ਸਾਫ਼ ਲਫ਼ਜ਼ "ਮਰਤ੝" ਭੀ ਵਰਤ ਦਿੱਤਾ ਹੈ, ਜਿਸ ਦਾ ਅਰਥ ਹੈ 'ਪ੝ਰਾਣ, ਹਵਾ', ਜਿਸ ਤੋਂ ਅੰਞਾਣ ਮਨ੝ੱਖ 'ਪ੝ਰਾਣਾਯਾਮ' ਦਾ ਭਾਵ ਕੱਢ ਲਝਗਾ। ਪਰ ਨਿਰੇ ਇਹਨਾਂ ਲਫ਼ਜ਼ਾਂ ਦੇ ਆਸਰੇ ਜੇ ਕੋਈ ਸਿੱਖ ਇਹ ਸਮਝ ਲਝ ਕਿ ਇਸ ਸ਼ਬਦ ਵਿਚ ਸਤਿਗ੝ਰੂ ਨਾਨਕ ਦੇਵ ਜੀ ਨੇ ਪ੝ਰਾਣਾਯਾਮ ਦੀ ਵਡਿਆਈ ਕੀਤੀ ਹੈ, ਤਾਂ ਉਸ ਦੀ ਇਹ ਭਾਰੀ ਭ੝ੱਲ ਹੋਵੇਗੀ। ਸਾਡੇ ਵੀਰ ਨੇ ਭਗਤ ਜੈਦੇਵ ਜੀ ਨੂੰ ਹਠ-ਜੋਗ ਦਾ ਉਪਦੇਸ਼ਕ ਸਾਬਤ ਕਰਨ ਲਈ ਭਗਤ ਜੀ ਦਾ ਸਿਰਫ਼ ਇਹੀ ਸ਼ਬਦ ਪੇਸ਼ ਕੀਤਾ ਹੈ, ਜਿਸ ਦੇ ਦੋ ਚਾਰ ਲਫ਼ਜ਼ਾਂ ਨੂੰ ਓਪਰੀ ਨਿਗਾਹੇ ਵੇਖ ਕੇ ਅੰਞਾਣ ਸਿੱਖ ਟਪਲਾ ਖਾ ਸਕੇ। ਜੇ ਉਹ ਵੀਰ ਭਗਤ ਜੀ ਦਾ ਦੂਜਾ ਸ਼ਬਦ ਭੀ ਗਹ੝ ਨਾਲ ਪੜ੝ਹ ਲੈਂਦਾ, ਤਾਂ ਸ਼ਾਇਦ ਉਹ ਆਪ ਭੀ ਇਸ ਟਪਲੇ ਤੋਂ ਬਚ ਜਾਂਦਾ। ਹਠ-ਜੋਗ ਦਾ ਪ੝ਰਚਾਰਕ ਹੋਣ ਦੇ ਥਾਂ ਉਸ ਸ਼ਬਦ ਵਿਚ ਜੈਦੇਵ ਜੀ ਤਪ ਅਤੇ ਜੋਗ ਨੂੰ ਸਾਫ਼ ਲਫ਼ਜ਼ਾਂ ਵਿਚ ਵਿਅਰਥ ਆਖਦੇ ਹਨ। ਵੇਖੋ ਲਿਖਦੇ ਹਨ: "ਹਰਿ ਭਗਤ ਨਿਜ ਨਿਹਕੇਵਲਾ, ਰਿਦ ਕਰਮਣਾ ਬਚਸਾ ॥ ਜੋਗੇਨ ਕਿੰ, ਜਗੇਨ ਕਿੰ, ਦਾਨੇਨ ਕਿੰ, ਤਪਸਾ ॥੪॥