File:Will to Khalsa.jpg

From SikhiWiki
Jump to navigationJump to search

Will_to_Khalsa.jpg(500 × 552 pixels, file size: 262 KB, MIME type: image/jpeg)

ੴ ਸ੍ਰੀ ਵਾਹਿਗੁਰੂ ਜੀ ਕੀ ਫਤਹ ॥ ਸ੍ਰੀ ਮੁਖਵਾਕ ਪਾਤਿਸ਼ਾਹੀ ੧੦॥ ਸ੍ਵੈਯਾ ॥ ਜੋ ਕਛੁ ਲੇਖ ਲਿਖਿਓ ਬਿਧਨਾ ਸੋਈ ਪਾਈਯਤ ਮਿਸਰ ਜੂ ਸ਼ੋਕ ਨਿਵਾਰੋ ॥ ਮੇਰੋ ਕਛੂ ਅਪਰਾਧ ਨਹੀ ਗਯੋ ਯਾਦ ਤੇ ਭੂਲ ਨਹ ਕੋਪੁ ਚਿਤਾਰੋ ॥ ਬਾਗੋ ਨਿਹਾਲੀ ਪਠੈ ਦੈਹੋ ਆਜੁ ਭਲੇ ਤੁਮ ਕੋ ਨਿਸਚੈ ਜੀਅ ਧਾਰੋ ॥ ਛੱਤ੍ਰੀ ਸਭੈ ਕ੍ਰਿਤ ਬਿੱਪਨ ਕੇ ਇਨਹੂੰ ਪੈ ਕਟਾਛ ਕ੍ਰਿਪਾ ਕੈ ਨਿਹਾਰੋ ॥੧॥ ਜੁੱਧ ਜਿਤੇ ਇਨ ਹੀ ਕੇ ਪ੍ਰਸਾਦਿ ਇਨ ਹੀ ਕੇ ਪ੍ਰਸਾਦਿ ਸੁ ਦਾਨ ਕਰੇ ॥ ਅਘ ਅਉਘ ਟਰੈ ਇਨ ਹੀ ਕੇ ਪ੍ਰਸਾਦਿ ਇਨ ਹੀ ਕ੍ਰਿਪਾ ਫੁਨ ਧਾਮ ਭਰੇ ॥ ਇਨ ਹੀ ਕੇ ਪ੍ਰਸਾਦਿ ਸੁ ਬਿੱਦਿਆ ਲਈ ਇਨ ਹੀ ਕੀ ਕ੍ਰਿਪਾ ਸਭ ਸ਼ੱਤ੍ਰੁ ਮਰੇ ॥ ਇਨ ਹੀ ਕੀ ਕ੍ਰਿਪਾ ਕੇ ਸਜੇ ਹਮ ਹੈਂ ਨਹੀ ਮੋਸੋ ਗਰੀਬ ਕਰੋਰ ਪਰੇ ॥੨॥ ਸੇਵ ਕਰੀ ਇਨ ਹੀ ਕੀ ਭਾਵਤ ਅਉਰ ਕੀ ਸੇਵ ਸੁਹਾਤ ਨ ਜੀਕੋ ॥ ਦਾਨ ਦਯੋ ਇਨ ਹੀ ਕੋ ਭਲੋ ਅਰੁ ਆਨ ਕੋ ਦਾਨ ਨ ਲਾਗਤ ਨੀਕੋ ॥ ਆਗੈ ਫਲੈ ਇਨ ਹੀ ਕੋ ਦਯੋ ਜਗ ਮੈ ਜਸੁ ਅਉਰ ਦਯੋ ਸਭ ਫੀਕੋ ॥ ਮੋ ਗ੍ਰਹਿ ਮੈ ਮਨ ਤੇ ਤਨ ਤੇ ਸਿਰ ਲਉ ਧਨ ਹੈ ਸਭ ਹੀ ਇਨ ਹੀ ਕੋ ॥੩॥ ਦੋਹਰਾ ॥ ਚਟਪਟਾਇ ਚਿਤ ਮੈ ਜਰਯੋ ਤ੍ਰਿਣ ਜਯੋਂ ਕ੍ਰੁੱਧਤ ਹੋਇ ॥ ਖੋਜ ਰੋਜ ਕੇ ਹੇਤ ਲਗ ਦਯੋ ਮਿਸਰ ਜੂ ਰੋਇ ॥੪॥

File history

Click on a date/time to view the file as it appeared at that time.

Date/TimeThumbnailDimensionsUserComment
current10:14, 21 February 2013Thumbnail for version as of 10:14, 21 February 2013500 × 552 (262 KB)HarpreetSingh (talk | contribs)ੴ ਸ੍ਰੀ ਵਾਹਿਗੁਰੂ ਜੀ ਕੀ ਫਤਹ ॥ ਸ੍ਰੀ ਮੁਖਵਾਕ ਪਾਤਿਸ਼ਾਹੀ ੧੦॥ ਸ੍ਵੈਯਾ ॥ ਜੋ ਕਛੁ ਲੇਖ ਲਿਖਿਓ ਬਿਧਨਾ ਸੋਈ ਪਾਈਯਤ ਮ...

The following page uses this file:

Metadata