File talk:Guru 01.jpg

From SikhiWiki
Jump to navigationJump to search

Photos have no place in Gurmat

ਅੰਗ 340 ਚਚਾ ਰਚਿਤ ਚਿਤ੍ਰ ਹੈ ਭਾਰੀ ॥ ਤਜਿ ਚਿਤ੍ਰੈ ਚੇਤਹੁ ਚਿਤਕਾਰੀ ॥ ਚਿਤ੍ਰ ਬਚਿਤ੍ਰ ਇਹੈ ਅਵਝੇਰਾ ॥ ਤਜਿ ਚਿਤ੍ਰੈ ਚਿਤੁ ਰਾਖਿ ਚਿਤੇਰਾ ॥12॥

ਪੰਜਾਬੀ (ਪ੍ਰਭੂ ਦਾ) ਬਣਾਇਆ ਹੋਇਆ ਇਹ ਜਗਤ (ਮਾਨੋ) ਇਕ ਬਹੁਤ ਵੱਡੀ ਤਸਵੀਰ ਹੈ । (ਹੇ ਭਾਈ!) ਇਸ ਤਸਵੀਰ (ਦੇ ਮੋਹ) ਨੂੰ ਛੱਡ ਕੇ ਤਸਵੀਰ ਬਣਾਉਣ ਵਾਲੇ ਨੂੰ ਚੇਤੇ ਰੱਖ Forget the love for pictures remember its crafter;

(ਕਿਉਂਕਿ ਵੱਡਾ) ਝੰਬੇਲਾ ਇਹ ਹੈ ਕਿ ਇਹ (ਸੰਸਾਰ-ਰੂਪ) ਤਸਵੀਰ ਮਨ ਨੂੰ ਮੋਹ ਲੈਣ ਵਾਲੀ ਹੈ । (ਸੋ, ਇਸ ਮੋਹ ਤੋਂ ਬਚਣ ਲਈ) ਤਸਵੀਰ (ਦਾ ਖ਼ਿਆਲ) ਛੱਡ ਕੇ ਤਸਵੀਰ ਬਣਾਉਣ ਵਾਲੇ ਵਿਚ ਆਪਣੇ ਚਿੱਤ ਨੂੰ ਪ੍ਰੋ ਰੱਖ ।12।

--Keerat (talk) 21:35, 28 April 2014 (CDT)