Sggs 6

From SikhiWiki
Jump to navigationJump to search
Sri Guru Granth Sahib Ji
Previous page
Sggs 6 Sound      Play Audio Next page

J · 1 · 2 · 3 · 4 · 5 · 6 · 7 · 8 · 9 · 10 · 11 · 12 · 13 · 14 · 15 · 16 · 17 · 18 · 19 · 20 · 21 · 22 · 23 · 24 · 25 · 26 · 27 · 28 · 29 · 30 · 31 · S

ਆਖਹਿ ਗੋਪੀ ਤੈ ਗੋਵਿੰਦ ॥ ਆਖਹਿ ਈਸਰ ਆਖਹਿ ਸਿਧ ॥ ਆਖਹਿ ਕੇਤੇ ਕੀਤੇ ਬ੝ਧ ॥ ਆਖਹਿ ਦਾਨਵ ਆਖਹਿ ਦੇਵ ॥ ਆਖਹਿ ਸ੝ਰਿ ਨਰ ਮ੝ਨਿ ਜਨ ਸੇਵ ॥ ਕੇਤੇ ਆਖਹਿ ਆਖਣਿ ਪਾਹਿ ॥ ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ ਝਤੇ ਕੀਤੇ ਹੋਰਿ ਕਰੇਹਿ ॥ ਤਾ ਆਖਿ ਨ ਸਕਹਿ ਕੇਈ ਕੇਇ ॥ ਜੇਵਡ੝ ਭਾਵੈ ਤੇਵਡ੝ ਹੋਇ ॥ ਨਾਨਕ ਜਾਣੈ ਸਾਚਾ ਸੋਇ ॥ ਜੇ ਕੋ ਆਖੈ ਬੋਲ੝ਵਿਗਾੜ੝ ॥ ਤਾ ਲਿਖੀਝ ਸਿਰਿ ਗਾਵਾਰਾ ਗਾਵਾਰ੝ ॥26॥ ਸੋ ਦਰ੝ ਕੇਹਾ ਸੋ ਘਰ੝ ਕੇਹਾ ਜਿਤ੝ ਬਹਿ ਸਰਬ ਸਮਾਲੇ ॥ ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥ ਗਾਵਹਿ ਤ੝ਹਨੋ ਪਉਣ੝ ਪਾਣੀ ਬੈਸੰਤਰ੝ ਗਾਵੈ ਰਾਜਾ ਧਰਮ੝ ਦ੝ਆਰੇ ॥ ਗਾਵਹਿ ਚਿਤ੝ ਗ੝ਪਤ੝ ਲਿਖਿ ਜਾਣਹਿ ਲਿਖਿ ਲਿਖਿ ਧਰਮ੝ ਵੀਚਾਰੇ ॥ ਗਾਵਹਿ ਈਸਰ੝ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ ਗਾਵਨਿ ਪੰਡਿਤ ਪੜਨਿ ਰਖੀਸਰ ਜ੝ਗ੝ ਜ੝ਗ੝ ਵੇਦਾ ਨਾਲੇ ॥ ਗਾਵਹਿ ਮੋਹਣੀਆ ਮਨ੝ ਮੋਹਨਿ ਸ੝ਰਗਾ ਮਛ ਪਇਆਲੇ ॥ ਗਾਵਨਿ ਰਤਨ ਉਪਾਝ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ ਸੇਈ ਤ੝ਧ੝ਨੋ ਗਾਵਹਿ ਜੋ ਤ੝ਧ੝ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕ੝ ਕਿਆ ਵੀਚਾਰੇ ॥ ਸੋਈ ਸੋਈ ਸਦਾ ਸਚ੝ ਸਾਹਿਬ੝ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥ ਜੋ ਤਿਸ੝ ਭਾਵੈ ਸੋਈ ਕਰਸੀ ਹ੝ਕਮ੝ ਨ ਕਰਣਾ ਜਾਈ ॥ ਸੋ ਪਾਤਿਸਾਹ੝ ਸਾਹਾ ਪਾਤਿਸਾਹਿਬ੝ ਨਾਨਕ ਰਹਣ੝ ਰਜਾਈ ॥27॥ ਮ੝ੰਦਾ ਸੰਤੋਖ੝ ਸਰਮ੝ ਪਤ੝ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਥਾ ਕਾਲ੝ ਕ੝ਆਰੀ ਕਾਇਆ ਜ੝ਗਤਿ ਡੰਡਾ ਪਰਤੀਤਿ ॥ ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗ੝ ਜੀਤ੝ ॥ ਆਦੇਸ੝ ਤਿਸੈ ਆਦੇਸ੝ ॥ ਆਦਿ ਅਨੀਲ੝ ਅਨਾਦਿ ਅਨਾਹਤਿ ਜ੝ਗ੝ ਜ੝ਗ੝ ਝਕੋ ਵੇਸ੝ ॥28॥ ਭ੝ਗਤਿ ਗਿਆਨ੝ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਆਪਿ ਨਾਥ੝ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗ੝ ਵਿਜੋਗ੝ ਦ੝ਇ ਕਾਰ ਚਲਾਵਹਿ

Previous page Sggs 6 Next page