Template:Showhukam
From SikhiWiki
				
				
				Jump to navigationJump to search
				
				
Hukamnama on December 11, 2006 
 | 
| 
 ਸੋਰਠਿ ਮਹਲਾ 5 ॥ ਤਾਪ ਗਵਾਇਆ ਗਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥1॥ਬੇਦਨ ਸਤਿਗਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਝ ਹਰਿ ਹਰਿ ਨਾਮਿ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦ ਪਰਭਿ ਰਾਖਿਆ ॥ ਜਨ ਨਾਨਕ ਸਾਚ ਸਭਾਖਿਆ॥2॥6॥70॥  | 
