Template:Showhukam
From SikhiWiki
				
				
				Jump to navigationJump to search
				
				
| 
Hukamnama on March 19, 2007  | 
| ਧਨਾਸਰੀ ਮਹਲਾ 1 ਆਰਤੀ ੴ ਸਤਿਗਰ ਪਰਸਾਦਿ ॥ ਗਗਨ ਮੈ ਥਾਲ ਰਵਿ ਚੰਦ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪ ਮਲਆਨਲੋ ਪਵਣ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥1॥ ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥1॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਝਕ ਤੋਹੀ ॥ ਸਹਸ ਪਦ ਬਿਮਲ ਨਨ ਝਕ ਪਦ ਗੰਧ ਬਿਨ ਸਹਸ ਤਵ ਗੰਧ ਇਵ ਚਲਤ ਮੋਹੀ ॥2॥ Continued... | 

