Jaap Sahib in Gurmukhi
- Please treat Gurbani with the respect that is due to it
- Beta Upload - Needs to be checked for accuracy due to cutting edge Unicode technology
'Jaap Sahib ਜਾਪੁ ਸਾਹਿਬ '
ੴ
ਸਤਿਗੁਰ ਪ੍ਰਸਾਦਿ ॥
ਸੀ੍ ਵਾਹਿਗੁਰੂ ਜੀ ਕੀ ਫਤਹ ॥
||ਜਾਪੁ ||
ਸ੍ੀ ਮੁਖਵਾਕ ਪਾਤਿਸਾਹੀ ੧੦ ॥
ਛਪੈ ਛੰਦ ॥ ਤ੍ਵ ਪ੍ਰਸਾਦਿ ॥
Below is chandh made of 6 lines. Written with your Kirpa
ਚੱਕ੍ ਚਿਹਨ ਅਰੁ ਬਰਨ ਜਾਤਿ ਅਰੁ ਪਾਤਿ ਨਹਿਨ ਜਿਹ ॥
ਰੂਪ ਰੰਗ ਅਰੁ ਰੇਖ ਭੇਖ ਕੋਊ ਕਹਿ ਨ ਸਕਤ ਕਿਹ ॥
ਅਚਲ ਮੂਰਤਿ ਅਨਭਉ ਪ੍ਰਕਾਸ ਅਮਿਤੋਜਿ ਕਹਿੱਜੈ ॥
ਕੋਟਿ ਇੰਦ੍ ਇੰਦ੍ਾਣਿ ਸਾਹਿ ਸਾਹਾਣਿ ਗਣਿਜੈ ॥
ਤਿ੍ਭਵਣ ਮਹੀਪ ਸੁਰ ਨਰ ਅਸੁਰ ਨੇਤ ਨੇਤ ਬਨ ਤਿ੍ਣ ਕਹਤ ॥
ਤ੍ਵ ਸਰਬ ਨਾਮ ਕਥੈ ਕਵਨ ਕਰਮ ਨਾਮ ਬਰਨਤ ਸੁਮਤਿ ॥੧॥
ਭੁਜੰਗ ਪ੍ਰਯਾਤ ਛੰਦ ॥
The chandh written with a tone, tempo or pace mirroring movement of a python or snake
ਨਮਸਤ੍ਵੰ ਅਕਾਲੇ ॥ ਨਮਸਤ੍ਵੰ ਕ੍ਰਿਪਾਲੇ ॥ ਨਮਸਤੰ ਅਰੂਪੇ ॥ ਨਮਸਤੰ ਅਨੂਪੇ ॥੨॥
ਨਮਸਤੰ ਅਭੇਖੇ ॥ ਨਮਸਤੰ ਅਲੇਖੇ ॥ ਨਮਸਤੰ ਅਕਾੲੇ ॥ ਨਮਸਤੰ ਅਜਾੲੇ ॥੩॥
ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥ ਨਮਸਤੰ ਅਨਾਮੇ ॥ ਨਮਸਤੰ ਅਠਾਮੇ ॥੪॥
ਨਮਸਤੰ ਅਕਰਮੰ ॥ ਨਮਸਤੰ ਅਧਰਮੰ ॥ ਨਮਸਤੰ ਅਨਾਮੰ ॥ ਨਮਸਤੰ ਅਧਾਮੰ ॥੫॥
ਨਮਸਤੰ ਅਜੀਤੇ ॥ ਨਮਸਤੰ ਅਭੀਤੇ ॥ ਨਮਸਤੰ ਅਬਾਹੇ ॥ ਨਮਸਤੰ ਅਢਾਹੇ ॥੬॥
ਨਮਸਤੰ ਅਨੀਲੇ ॥ ਨਮਸਤੰ ਅਨਾਦੇ ॥ ਨਮਸਤੰ ਅਛੇਦੇ ॥ ਨਮਸਤੰ ਅਗਾਧੇ ॥੭॥
ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥ ਨਮਸਤੰ ਉਦਾਰੇ ॥ ਨਮਸਤੰ ਅਪਾਰੇ ॥੮॥
ਨਮਸਤੰ ਸੁ ੲੇਕੈ ॥ ਨਮਸਤੰ ਅਨੇਕੈ ॥ ਨਮਸਤੰ ਅਭੂਤੇ ॥ ਨਮਸਤੰ ਅਜੂਪੇ ॥੯॥
ਨਮਸਤੰ ਨ੍ਰਿਕਰਮੇ ॥ ਨਮਸਤੰ ਨ੍ਰਿਭਰਮੇ ॥ ਨਮਸਤੰ ਨ੍ਰਿਦੇਸੇ ॥ ਨਮਸਤੰ ਨ੍ਰਿਭੇਸੇ ॥੧੦॥
ਨਮਸਤੰ ਨ੍ਰਿਨਾਮੇ ॥ ਨਮਸਤੰ ਨ੍ਰਿਕਾਮੇ ॥ ਨਮਸਤੰ ਨ੍ਰਿਧਾਤੇ ॥ ਨਮਸਤੰ ਨ੍ਰਿਘਾਤੇ ॥੧੧॥
ਨਮਸਤੰ ਨ੍ਰਿਧੂਤੇ ॥ ਨਮਸਤੰ ਅਭੂਤੇ ॥ ਨਮਸਤੰ ਅਲੋਕੇ ॥ ਨਮਸਤੰ ਅਸੋਕੇ ॥੧੨॥
ਨਮਸਤੰ ਨ੍ਰਿਤਾਪੇ ॥ ਨਮਸਤੰ ਅਥਾਪੇ ॥ ਨਮਸਤੰ ਤ੍ਰਿਮਾਨੇ ॥ ਨਮਸਤੰ ਨਿਧਾਨੇ ॥੧੩॥
ਨਮਸਤੰ ਅਗਾਹੇ ॥ ਨਮਸਤੰ ਅਬਾਹੇ ॥ ਨਮਸਤੰ ਤ੍ਰਿਬਰਗੇ ॥ ਨਮਸਤੰ ਅਸਰਗੇ ॥੧੪॥
ਨਮਸਤੰ ਪ੍ਰਭੋਗੇ ॥ ਨਮਸਤੰ ਸੁ ਜੋਗੇ ॥ ਨਮਸਤੰ ਅਰੰਗੇ ॥ ਨਮਸਤੰ ਅਭੰਗੇ ॥੧੫॥
ਨਮਸਤੰ ਅਗੰਮੇ ॥ ਨਮਸੱਤਸਤੁ ਰੰਮੇ ॥ ਨਮਸਤੰ ਜਲਾਸਰੇ ॥ ਨਮਸਤੰ ਨਿਰਾਸਰੇ ॥੧੬॥
ਨਮਸਤੰ ਅਜਾਤੇ ॥ ਨਮਸਤੰ ਅਪਾਤੇ ॥ ਨਮਸਤੰ ਅਮਜਬੇ ॥ ਨਮਸੱਤਸਤੁ ਅਜਬੇ ॥੧੭॥
ਅਦੇਸੰ ਅਦੇਸੇ ॥ ਨਮਸਤੰ ਅਭੇਸੇ ॥ ਨਮਸਤੰ ਨ੍ਰਿਧਾਮੇ ॥ ਨਮਸਤੰ ਨ੍ਰਿਬਾਮੇ ॥੧੮॥
ਨਮੋ ਸਰਬ ਕਾਲੇ ॥ ਨਮੋ ਸਰਬ ਦਿਆਲੇ ॥ ਨਮੋ ਸਰਬ ਰੂਪੇ ॥ ਨਮੋ ਸਰਬ ਭੂਪੇ ॥੧੯॥
ਨਮੋ ਸਰਬ ਖਾਪੇ ॥ ਨਮੋ ਸਰਬ ਥਾਪੇ ॥ ਨਮੋ ਸਰਬ ਕਾਲੇ ॥ ਨਮੋ ਸਰਬ ਪਾਲੇ ॥੨੦॥
ਨਮਸੱਤਸਤੁ ਦੇਵੈ ॥ ਨਮਸਤੰ ਅਭੇਵੈ ॥ ਨਮਸਤੰ ਅਜਨਮੇ ॥ ਨਮਸਤੰ ਸੁ ਬਨਮੇ ॥੨੧॥
ਨਮੋ ਸਰਬ ਗਉਨੇ ॥ ਨਮੋ ਸਰਬ ਭਉਨੇ ॥ ਨਮੋ ਸਰਬ ਰੰਗੇ ॥ ਨਮੋ ਸਰਬ ਭੰਗੇ ॥੨੨॥
ਨਮੋ ਕਾਲ ਕਾਲੇ ॥ ਨਮਸੱਤਸਤੁ ਦਿਆਲੇ ॥ ਨਮਸਤੰ ਅਬਰਨੇ ॥ ਨਮਸਤੰ ਅਮਰਨੇ ॥੨੩॥
ਨਮਸਤੰ ਜਰਾਰੰ ॥ ਨਮਸਤੰ ਕ੍ਰਿਤਾਰੰ ॥ ਨਮੋ ਸਰਬ ਧੰਧੇ ॥ ਨਮੋ ਸਤ ਅਬੰਧੇ ॥੨੪॥
ਨਮਸਤੰ ਨ੍ਰਿਸਾਕੇ ॥ ਨਮਸਤੰ ਨ੍ਰਿਬਾਕੇ ॥ ਨਮਸਤੰ ਰਹੀਮੇ ॥ ਨਮਸਤੰ ਕਰੀਮੇ ॥੨੫॥
ਨਮਸਤੰ ਅਨੰਤੇ ॥ ਨਮਸਤੰ ਮਹੰਤੇ ॥ ਨਮਸੱਤਸਤੁ ਰਾਗੇ ॥ ਨਮਸਤੰ ਸੁਹਾਗੇ ॥੨੬॥
ਨਮੋ ਸਰਬ ਸੋਖੰ ॥ ਨਮੋ ਸਰਬ ਪੋਖੰ ॥ ਨਮੋ ਸਰਬ ਕਰਤਾ ॥ ਨਮੋ ਸਰਬ ਹਰਤਾ ॥੨੭॥
ਨਮੋ ਜੋਗ ਜੋਗੇ ॥ ਨਮੋ ਭੋਗ ਭੋਗੇ ॥ ਨਮੋ ਸਰਬ ਦਿਆਲੇ ॥ ਨਮੋ ਸਰਬ ਪਾਲੇ ॥੨੮॥
ਚਾਚਰੀ ਛੰਦ ॥ ਤ੍ਵ ਪ੍ਰਸਾਦਿ ॥
ਅਰੂਪ ਹੈਂ ॥ ਅਨੂਪ ਹੈਂ ॥ ਅਜੂ ਹੈਂ ॥ ਅਭੂ ਹੈਂ ॥੨੯॥
ਅਲੇਖ ਹੈਂ ॥ ਅਭੇਖ ਹੈਂ ॥ ਅਨਾਮ ਹੈਂ ॥ ਅਕਾਮ ਹੈਂ ॥੩੦॥
ਅਧੇ ਹੈਂ ॥ ਅਭੇ ਹੈਂ ॥ ਅਜੀਤ ਹੈਂ ॥ ਅਭੀਤ ਹੈਂ ॥੩੧॥
ਤ੍ਰਿਮਾਨ ਹੈਂ ॥ ਨਿਧਾਨ ਹੈਂ ॥ ਤ੍ਰਿਬਰਗ ਹੈਂ ॥ ਅਸਰਗ ਹੈਂ ॥੩੨॥
ਅਨੀਲ ਹੈਂ ॥ ਅਨਾਦਿ ਹੈਂ ॥ ਅਜੇ ਹੈਂ ॥ ਅਜਾਦਿ ਹੈਂ ॥੩੩॥
ਅਜਨਮ ਹੈਂ ॥ ਅਬਰਨ ਹੈਂ ॥ ਅਭੂਤ ਹੈਂ ॥ ਅਭਰਨ ਹੈਂ ॥੩੪॥
ਅਗੰਜ ਹੈਂ ॥ ਅਭੰਜ ਹੈਂ ॥ ਅਝੂਝ ਹੈਂ॥ ਅਝੰਝ ਹੈਂ ॥੩੫॥
ਅੱਮੀਕ ਹੈਂ ॥ ਰਫ਼ੀਕ ਹੈਂ ॥ ਅਧੰਧ ਹੈਂ ॥ ਅਬੰਧ ਹੈਂ ॥੩੬॥
ਨ੍ਰਿਬੂਝ ਹੈਂ ॥ ਅਸੂਝ ਹੈਂ ॥ ਅਕਾਲ ਹੈਂ ॥ ਅਜਾਲ ਹੈਂ ॥੩੭॥
ਅਲਾਹ ਹੈਂ ॥ ਅਜਾਹ ਹੈਂ ॥ ਅਨੰਤ ਹੈਂ ॥ ਮਹੰਤ ਹੈਂ ॥੩੮॥
ਅਲੀਕ ਹੈਂ ॥ ਨ੍ਰਿਸਰੀਕ ਹੈਂ ॥ ਨ੍ਰਿਲੰਭ ਹੈਂ ॥ ਅਸੰਭ ਹੈਂ ॥੩੯॥
ਅਗੰਮ ਹੈਂ ॥ ਅਜੰਮ ਹੈਂ ॥ ਅਭੂਤ ਹੈਂ ॥ ਅਛੂਤ ਹੈਂ ॥੪੦॥
ਅਲੋਕ ਹੈਂ ॥ ਅਸੋਕ ਹੈਂ ॥ ਅਕਰਮ ਹੈਂ ॥ ਅਭਰਮ ਹੈਂ ॥੪੧॥
ਅਜੀਤ ਹੈਂ ॥ ਅਭੀਤ ਹੈਂ ॥ ਅਬਾਹ ਹੈਂ ॥ ਅਗਾਹ ਹੈਂ ॥੪੨॥
ਅਮਾਨ ਹੈਂ ॥ ਨਿਧਾਨ ਹੈਂ ॥ ਅਨੇਕ ਹੈਂ ॥ ਫਿਰਿ ਝਕ ਹੈਂ ॥੪੩॥
ਭੁਜੰਗ ਪ੍ਰਯਾਤ ਛੰਦ ॥
ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥ ਨਮੋ ਦੇਵ ਦੇਵੇ ॥ ਅਭੇਖੀ ਅਭੇਵੇ ॥੪੪॥
ਨਮੋ ਕਾਲ ਕਾਲੇ ॥ ਨਮੋ ਸਰਬ ਪਾਲੇ ॥ ਨਮੋ ਸਰਬ ਗਉਣੇ ॥ ਨਮੋ ਸਰਬ ਭਉਣੇ ॥੪੫॥
ਅਨੰਗੀ ਅਨਾਥੇ ॥ ਨ੍ਰਿਸੰਗੀ ਪ੍ਰਮਾਥੇ ॥ ਨਮੋ ਭਾਨ ਭਾਨੇ ॥ ਨਮੋ ਮਾਨ ਮਾਨੇ ॥੪੬॥
ਨਮੋ ਚੰਦ੍ਰ ਚੰਦ੍ਰੇ ॥ ਨਮੋ ਭਾਨ ਭਾਨੇ ॥ ਨਮੋ ਗੀਤ ਗੀਤੇ ॥ ਨਮੋ ਤਾਨ ਤਾਨੇ ॥੪੭॥
ਨਮੋ ਨ੍ਰਿੱਤ ਨ੍ਰਿੱਤੇ ॥ ਨਮੋ ਨਾਦ ਨਾਦੇ ॥ ਨਮੋ ਪਾਨ ਪਾਨੇ ॥ ਨਮੋ ਬਾਦ ਬਾਦੇ ॥੪੮॥
ਅਨੰਗੀ ਅਨਾਮੇ ॥ ਸਮਸਤੀ ਸਰੂਪੇ ॥ ਪ੍ਰਭੰਗੀ ਪ੍ਰਮਾਥੇ ॥ ਸਮਸਤੀ ਬਿਭੂਤੇ ॥੪੯॥
ਕਲੰਕੰ ਬਿਨਾ ਨੇ ਕਲੰਕੀ ਸਰੂਪੇ ॥ ਨਮੋ ਰਾਜ ਰਾਜੇਸ੍ਵਰੰ ਪਰਮ ਰੂਪੇ ॥੫੦॥
ਨਮੋ ਜੋਗ ਜੋਗੇਸ੍ਵਰੰ ਪਰਮ ਸਿੱਧੇ ॥ ਨਮੋ ਰਾਜ ਰਾਜੇਸ੍ਵਰੰ ਪਰਮ ਬ੍ਰਿਧੇ ॥੫੧॥
ਨਮੋ ਸਸਤ੍ਰ ਪਾਣੇ ॥ ਨਮੋ ਅਸਤ੍ਰ ਮਾਣੇ ॥ ਨਮੋ ਪਰਮ ਗਿਆਤਾ ॥ ਨਮੋ ਲੋਕ ਮਾਤਾ ॥੫੨॥
ਅਭੇਖੀ ਅਭਰਮੀ ਅਭੋਗੀ ਅਭੁਗਤੇ ॥ ਨਮੋ ਜੋਗ ਜੋਗੇਸ੍ਵਰੰ ਪਰਮ ਜੁਗਤੇ ॥੫੩॥
ਨਮੋ ਨਿੱਤ ਨਾਰਾਇਣੇ ਕ੍ਰੂਰ ਕਰਮੇ ॥ ਨਮੋ ਪ੍ਰੇਤ ਅਪ੍ਰੇਤ ਦੇਵੇ ਸੁਧਰਮੇ ॥੫੪॥
ਨਮੋ ਰੋਗ ਹਰਤਾ ਨਮੋ ਰਾਗ ਰੂਪੇ ॥ ਨਮੋ ਸਾਹ ਸਾਹੰ ਨਮੋ ਭੂਪ ਭੂਪੇ ॥੫੫॥
ਨਮੋ ਦਾਨ ਦਾਨੇ ਨਮੋ ਮਾਨ ਮਾਨੰ ॥ ਨਮੋ ਰੋਗ ਰੋਗੇ ਨਮਸਤੰ ਇਸਨਾਨੰ ॥੫੬॥
ਨਮੋ ਮੰਤ੍ਰ ਮੰਤ੍ਰੰ ਨਮੋ ਜੰਤ੍ਰ ਜੰਤ੍ਰੰ ॥ ਨਮੋ ਇਸਟ ਇਸਟੇ ਨਮੋ ਤੰਤ੍ਰ ਤੰਤ੍ਰੰ ॥੫੭॥
ਸਦਾ ਸੱਚਿਦਾਨੰਦ ਸਰਬੰ ਪ੍ਰਣਾਸੀ ॥ ਅਨੂਪੇ ਅਰੂਪੇ ਸਮਸਤੁਲ ਨਿਵਾਸੀ ॥੫੮॥
ਸਦਾ ਸਿਧਦਾ ਬੁਧਦਾ ਬ੍ਰਿਧ ਕਰਤਾ ॥ ਅਧੋ ਉਰਧ ਅਰਧੰ ਅਘੰ ਓਘ ਹਰਤਾ ॥੫੯॥
ਪਰਮ ਪਰਮ ਪਰਮੇਸ੍ਵਰੰ ਪ੍ਰੋਛ ਪਾਲੰ॥ ਸਦਾ ਸਰਬਦਾ ਸਿੱਧਿ ਦਾਤਾ ਦਿਆਲੰ ॥੬੦॥
ਅਛੇਦੀ ਅਭੇਦੀ ਅਨਾਮੰ ਅਕਾਮੰ ॥ ਸਮਸਤੋ ਪਰਾਜੀ ਸਮਸਤਸਤੁ ਧਾਮੰ ॥੬੧॥
ਤੇਰਾ ਜੋਰੁ ॥ ਚਾਚਰੀ ਛੰਦ ॥
ਜਲੇ ਹੈਂ ॥ ਥਲੇ ਹੈਂ ॥ ਅਭੀਤ ਹੈਂ ॥ ਅਭੇ ਹੈਂ ॥ ॥੬੨॥
ਪ੍ਰਭੂ ਹੈਂ ॥ ਅਜੂ ਹੈਂ ॥ ਅਦੇਸ ਹੈਂ ॥ ਅਭੇਸ ਹੈਂ ॥੬੩॥
ਭੁਜੰਗ ਪ੍ਰਯਾਤ ਛੰਦ ॥
ਅਗਾਧੇ ਅਬਾਧੇ ॥ ਅਨੰਦੀ ਸਰੂਪੇ ॥ ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥੬੪॥
ਨਮਸਤ੍ਵੰ ਨ੍ਰਿਨਾਥੇ ॥ ਨਮਸਤ੍ਵੰ ਪ੍ਰਮਾਥੇ ॥ ਨਮਸਤ੍ਵੰ ਅਗੰਜੇ ॥ ਨਮਸਤ੍ਵੰ ਅਭੰਜੇ ॥੬੫॥
ਨਮਸਤ੍ਵੰ ਅਕਾਲੇ ॥ ਨਮਸਤ੍ਵੰ ਅਪਾਲੇ ॥ ਨਮੋ ਸਰਬ ਦੇਸੇ ॥ ਨਮੋ ਸਰਬ ਭੇਸੇ ॥੬੬॥
ਨਮੋ ਰਾਜ ਰਾਜੇ ॥ ਨਮੋ ਸਾਜ ਸਾਜੇ ॥ ਨਮੋ ਸ਼ਾਹ ਸ਼ਾਹੇ ॥ ਨਮੋ ਮਾਹ ਮਾਹੇ ॥੬੭॥
ਨਮੋ ਗੀਤ ਗੀਤੇ ॥ ਨਮੋ ਪ੍ਰੀਤ ਪ੍ਰੀਤੇ ॥ ਨਮੋ ਰੋਖ ਰੋਖੇ ॥ ਨਮੋ ਸੋਖ ਸੋਖੇ ॥੬੮॥
ਨਮੋ ਸਰਬ ਰੋਗੇ ॥ ਨਮੋ ਸਰਬ ਭੋਗੇ ॥ ਨਮੋ ਸਰਬ ਜੀਤੰ ॥ ਨਮੋ ਸਰਬ ਭੀਤੰ ॥੬੯॥
ਨਮੋ ਸਰਬ ਗਿਆਨੰ ॥ ਨਮੋ ਪਰਮ ਤਾਨੰ ॥ ਨਮੋ ਸਰਬ ਮੰਤ੍ਰੰ ॥ ਨਮੋ ਸਰਬ ਜੰਤ੍ਰੰ ॥੭੦॥
ਨਮੋ ਸਰਬ ਦ੍ਰਿੱਸੰ ॥ ਨਮੋ ਸਰਬ ਕ੍ਰਿੱਸੰ ॥ ਨਮੋ ਸਰਬ ਰੰਗੇ ॥ ਤ੍ਰਿਭੰਗੀ ਅਨੰਗੇ ॥੭੧॥
ਨਮੋ ਜੀਵ ਜੀਵੰ ॥ ਨਮੋ ਬੀਜ ਬੀਜੇ ॥ ਅਖਿੱਜੇ ਅਭਿੱਜੇ ॥ ਸਮਸਤੰ ਪ੍ਰਸਿੱਜੇ ॥੭੨॥
ਕ੍ਰਿਪਾਲੰ ਸਰੂਪੇ ॥ ਕੁਕਰਮੰ ਪ੍ਰਣਾਸੀ ॥ ਸਦਾ ਸਰਬਦਾ ਰਿਧਿ ਸਿਧੰ ਨਿਵਾਸੀ ॥੭੩॥
ਚਰਪਟ ਛੰਦ ॥ ਤ੍ਵ ਪ੍ਰਸਾਦਿ ॥
ਅੰਮ੍ਰਿਤ ਕਰਮੇ ॥ ਅੰਬ੍ਰਿਤ ਧਰਮੇ ॥ ਅਖੱਲ ਜੋਗੇ ॥ ਅਚੱਲ ਭੋਗੇ ॥੭੪॥
ਅਚੱਲ ਰਾਜੇ ॥ ਅਟੱਲ ਸਾਜੇ ॥ ਅਖੱਲ ਧਰਮੰ ॥ ਅਲੱਖ ਕਰਮੰ ॥੭੫॥
ਸਰਬੰ ਦਾਤਾ ॥ ਸਰਬੰ ਗਿਆਤਾ ॥ ਸਰਬੰ ਭਾਨੇ ॥ ਸਰਬੰ ਮਾਨੇ ॥੭੬॥
ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥ ਸਰਬੰ ਭੁਗਤਾ ॥ ਸਰਬੰ ਜੁਗਤਾ ॥੭੭॥
ਸਰਬੰ ਦੇਵੰ ॥ ਸਰਬੰ ਭੇਵੰ ॥ ਸਰਬੰ ਕਾਲੇ ॥ ਸਰਬੰ ਪਾਲੇ ॥੭੮॥
ਰੂਆਲ ਛੰਦ ॥ ਤ੍ਵ ਪ੍ਰਸਾਦਿ ॥
ਆਦਿ ਰੂਪ ਅਨਾਦਿ ਮੂਰਤਿ ਅਜੋਨਿ ਪੁਰਖ ਅਪਾਰ ॥ ਸਰਬ ਮਾਨ ਤ੍ਰਿਮਾਨ ਦੇਵ ਅਭੇਵ ਆਦਿ ਉਦਾਰ ॥
ਸਰਬ ਪਾਲਕ ਸਰਬ ਘਾਲਕ ਸਰਬ ਕੋ ਪੁਨਿ ਕਾਲ ॥ ਜੱਤ੍ਰ ਤੱਤ੍ਰ ਬਿਰਾਜਹੀ ਅਵਧੂਤ ਰੂਪ ਰਿਸਾਲ ॥੭੯॥
ਨਾਮ ਠਾਮ ਨ ਜਾਤਿ ਜਾਕਰ ਰੂਪ ਰੰਗ ਨ ਰੇਖ ॥ ਆਦਿ ਪੁਰਖ ਉਦਾਰ ਮੂਰਤਿ ਅਜੋਨਿ ਆਦਿ ਅਸੇਖ ॥
ਦੇਸ ਔਰ ਨ ਭੇਸ ਜਾਕਰ ਰੂਪ ਰੇਖ ਨ ਰਾਗ ॥ ਜੱਤ੍ਰ ਤੱਤ੍ਰ ਦਿਸਾ ਵਿਸਾ ਹੁਇ ਫੈਲਿਓ ਅਨੁਰਾਗ ॥੮੦॥
ਨਾਮ ਕਾਮ ਬਿਹੀਨ ਪੇਖਤ ਧਾਮ ਹੂੰ ਨਹਿ ਜਾਹਿ ॥ ਸਰਬ ਮਾਨ ਸਰਬੱਤ੍ਰ ਮਾਨ ਸਦੈਵ ਮਾਨਤ ਤਾਹਿ ॥
ੲੇਕ ਮੂਰਤਿ ਅਨੇਕ ਦਰਸਨ ਕੀਨ ਰੂਪ ਅਨੇਕ ॥ ਖੇਲ ਖੇਲ ਅਖੇਲ ਖੇਲਨ ਅੰਤ ਕੋ ਫਿਰਿ ਝਕ ॥੮੧॥
ਦੇਵ ਭੇਵ ਨ ਜਾਨਹੀ ਜਿਹ ਬੇਦ ਅਉਰ ਕਤੇਬ ॥ ਰੂਪ ਰੰਗ ਨ ਜਾਤਿ ਪਾਤਿ ਸੁ ਜਾਨਈ ਕਿਂਹ ਜੇਬ ॥
ਤਾਤ ਮਾਤ ਨ ਜਾਤ ਜਾਕਰ ਜਨਮ ਮਰਨ ਬਿਹੀਨ ॥ ਚੱਕ੍ਰ ਬੱਕ੍ਰ ਫਿਰੈ ਚਤੁਰ ਚੱਕ ਮਾਨਹੀ ਪੁਰ ਤੀਨ ॥੮੨॥
ਲੋਕ ਚਉਦਹ ਕੇ ਬਿਖੈ ਜਗ ਜਾਪਹੀ ਜਿਂਹ ਜਾਪ ॥ ਆਦਿ ਦੇਵ ਅਨਾਦਿ ਮੂਰਤਿ ਥਾਪਿਓ ਸਬੈ ਜਿਂਹ ਥਾਪ ॥
ਪਰਮ ਰੂਪ ਪੁਨੀਤ ਮੂਰਤਿ ਪੂਰਨ ਪੁਰਖ ਅਪਾਰ ॥ ਸਰਬ ਬਿਸ੍ਵ ਰਚਿਓ ਸੁਯੰਭਵ ਗੜਨ ਭੰਜਨਹਾਰ ॥੮੩॥
ਕਾਲ ਹੀਨ ਕਲਾ ਸੰਜੁਗਤਿ ਅਕਾਲ ਪੁਰਖ ਅਦੇਸ ॥ ਧਰਮ ਧਾਮ ਸੁ ਭਰਮ ਰਹਿਤ ਅਭੂਤ ਅਲਖ ਅਭੇਸ ॥
ਅੰਗ ਰਾਗ ਨ ਰੰਗ ਜਾਕਹਿ ਜਾਤਿ ਪਾਤਿ ਨ ਨਾਮ ॥ ਗਰਬ ਗੰਜਨ ਦੁਸਟ ਭੰਜਨ ਮੁਕਤਿ ਦਾਇਕ ਕਾਮ ॥੮੪॥
ਆਪ ਰੂਪ ਅਮੀਕ ਅਨ ਉਸਤਤਿ ਝਕ ਪੁਰਖ ਅਵਧੂਤ ॥ ਗਰਬ ਗੰਜਨ ਸਰਬ ਭੰਜਨ ਆਦਿ ਰੂਪ ਅਸੂਤ ॥
ਅੰਗ ਹੀਨ ਅਭੰਗ ਅਨਾਤਮ ਝਕ ਪੁਰਖ ਅਪਾਰ ॥ ਸਰਬ ਲਾਇਕ ਸਰਬ ਘਾਇਕ ਸਰਬ ਕੋ ਪ੍ਰਿਤਿਪਾਰ ॥੮੫॥
ਸਰਬ ਗੰਤਾ ਸਰਬ ਹੰਤਾ ਸਰਬ ਤੇ ਅਨਭੇਖ ॥ ਸਰਬ ਸਾਸਤ੍ਰ ਨ ਜਾਨਹੀ ਜਿਂਹ ਰੂਪ ਰੰਗੁ ਅਰੁ ਰੇਖ ॥
ਪਰਮ ਬੇਦ ਪੁਰਾਣ ਜਾਕਹਿ ਨੇਤ ਭਾਖਤ ਨਿੱਤ ॥ ਕੋਟਿ ਸਿੰਮ੍ਰਿਤ ਪੁਰਾਨ ਸਾਸਤ੍ਰ ਨ ਆਵਈ ਵਹੁ ਚਿੱਤਿ ॥੮੬॥
ਮਧੁਭਾਰ ਛੰਦ ॥ ਤ੍ਵ ਪ੍ਰਸਾਦਿ ॥
ਗੁਨ ਗਨ ਉਦਾਰ ॥ ਮਹਿਮਾ ਅਪਾਰ ॥ ਆਸਨ ਅਭੰਗ ॥ ਉਪਮਾ ਅਨੰਗ ॥੮੭॥
ਅਨਭਉ ਪ੍ਰਕਾਸ ॥ ਨਿਸਦਿਨ ਅਨਾਸ ॥ ਆਜਾਨੁ ਬਾਹੁ ॥ ਸਾਹਾਨ ਸਾਹੁ ॥੮੮॥
ਰਾਜਾਨ ਰਾਜ ॥ ਭਾਨਾਨ ਭਾਨ ॥ ਦੇਵਾਨ ਦੇਵ ॥ ਉਪਮਾ ਮਹਾਨ ॥੮੯॥
ਇੰਦ੍ਰਾਨ ਇੰਦ੍ਰ ॥ ਬਾਲਾਨ ਬਾਲ ॥ ਰੰਕਾਨ ਰੰਕ ॥ ਕਾਲਾਨ ਕਾਲ ॥੯੦॥
ਅਨਭੂਤ ਅੰਗ ॥ ਆਭਾ ਅਭੰਗ ॥ ਗਤਿ ਮਿਤਿ ਅਪਾਰ ॥ ਗੁਨ ਗਨ ਉਦਾਰ ॥੯੧॥
ਮੁਨਿ ਗਨ ਪ੍ਰਨਾਮ ॥ ਨਿਰਭੈ ਨਿਕਾਮ ॥ ਅਤਿ ਦੁਤਿ ਪ੍ਰਚੰਡ ॥ ਮਿਤਿ ਗਤਿ ਅਖੰਡ ॥੯੨॥
ਆਲਿਸਯ ਕਰਮ ॥ ਆਦ੍ਰਿਸਯ ਧਰਮ ॥ ਸਰਬਾ ਭਰਣਾਢਯ ॥ ਅਨਡੰਡ ਬਾਢਯ ॥੯੩॥
ਚਾਚਰੀ ਛੰਦ ॥ ਤ੍ਵ ਪ੍ਰਸਾਦਿ ॥
ਗੋਬਿੰਦੇ॥ ਮੁਕੰਦੇ ॥ ਉਦਾਰੇ ॥ ਅਪਾਰੇ ॥੯੪॥
ਹਰੀਅੰ ॥ ਕਰੀਅੰ ॥ ਨ੍ਰਿਨਾਮੇ ॥ ਅਕਾਮੇ ॥੯੫॥
ਭੁਜੰਗ ਪ੍ਰਯਾਤ ਛੰਦ ॥
ਚੱਤ੍ਰੁ ਚੱਕ੍ਰ ਕਰਤਾ ॥ ਚੱਤ੍ਰੁ ਚੱਕ੍ਰ ਹਰਤਾ ॥ ਚੱਤ੍ਰੁ ਚੱਕ੍ਰ ਦਾਨੇ ॥ ਚੱਤ੍ਰੁ ਚੱਕ੍ਰ ਜਾਨੇ ॥੯੬॥
ਚੱਤ੍ਰੁ ਚੱਕ੍ਰ ਵਰਤੀ ॥ ਚੱਤ੍ਰੁ ਚੱਕ੍ਰ ਭਰਤੀ ॥ ਚੱਤ੍ਰੁ ਚੱਕ੍ਰ ਪਾਲੇ ॥ ਚੱਤ੍ਰੁ ਚੱਕ੍ਰ ਕਾਲੇ ॥੯੭॥
ਚੱਤ੍ਰੁ ਚੱਕ੍ਰ ਪਾਸੇ ॥ ਚੱਤ੍ਰੁ ਚੱਕ੍ਰ ਵਾਸੇ ॥ ਚੱਤ੍ਰੁ ਚੱਕ੍ਰ ਮਾਨਯੈ ॥ ਚੱਤ੍ਰੁ ਚੱਕ੍ਰ ਦਾਨਯੈ ॥੯੮॥
ਚਾਚਰੀ ਛੰਦ ॥
ਨ ਸੱਤ੍ਰੈ ॥ ਨ ਮਿੱਤ੍ਰੈ ॥ ਨ ਭਰਮੰ ॥ ਨ ਭਿੱਤ੍ਰੈ ॥੯੯॥
ਨ ਕਰਮੰ ॥ ਨ ਕਾਝ ॥ ਅਜਨਮੰ ॥ ਅਜਾਝ ॥੧੦੦॥
ਨ ਚਿੱਤ੍ਰੈ ॥ ਨ ਮਿੱਤ੍ਰੈ ॥ ਪਰੇ ਹੈਂ ॥ ਪਵਿੱਤ੍ਰੈ ॥੧੦੧॥
ਪ੍ਰਿਥੀਸੈ ॥ ਅਦੀਸੈ ॥ ਅਦ੍ਰਿਸੈ ॥ ਅਕ੍ਰਿਸੈ ॥੧੦੨॥
ਭਗਵਤੀ ਛੰਦ ॥ ਤ੍ਵ ਪ੍ਰਸਾਦਿ ਕਥਤੇ ॥
ਕਿ ਆਛਿੱਜ ਦੇਸੈ ॥ ਕਿ ਆਭਿੱਜ ਭੇਸੈ ॥ ਕਿ ਆਗੰਜ ਕਰਮੈ ॥ ਕਿ ਆਭੰਜ ਭਰਮੈ ॥੧੦੩॥
ਕਿ ਆਭਿਜ ਲੋਕੈ ॥ ਕਿ ਆਦਿਤ ਸੋਕੈ ॥ ਕਿ ਅਵਧੂਤ ਬਰਨੈ ॥ ਕਿ ਬਿਭੂਤ ਕਰਨੈ ॥੧੦੪॥
ਕਿ ਰਾਜੰ ਪ੍ਰਭਾ ਹੈਂ ॥ ਕਿ ਧਰਮੰ ਧੁਜਾ ਹੈਂ॥ ਕਿ ਆਸੋਕ ਬਰਨੈ ॥ ਕਿ ਸਰਬਾ ਅਭਰਨੈ ॥੧੦੫॥
ਕਿ ਜਗਤੰ ਕ੍ਰਿਤੀ ਹੈਂ ॥ ਕਿ ਛਤ੍ਰੰ ਛਤ੍ਰੀ ਹੈਂ ॥ ਕਿ ਬ੍ਰਹਮੰ ਸਰੂਪੈ ॥ ਕਿ ਅਨਭਉ ਅਨੂਪੈ ॥੧੦੬॥
ਕਿ ਆਦਿ ਅਦੇਵ ਹੈਂ ॥ ਕਿ ਆਪਿ ਅਭੇਵ ਹੈਂ ॥ ਕਿ ਚਿੱਤ੍ਰੰ ਬਿਹੀਨੈ ॥ ਕਿ ਝਕੈ ਅਧੀਨੈ ॥੧੦੭॥
ਕਿ ਰੋਜ਼ੀ ਰਜ਼ਾਕੈ ॥ ਰਹੀਮੈ ਰਹਾਕੈ ॥ ਕਿ ਪਾਕ ਬਿਝਬ ਹੈਂ ॥ ਕਿ ਗ਼ੈਬੁਲ ਗ਼ੈਬ ਹੈਂ ॥੧੦੮॥
ਕਿ ਅਫ਼ਵੁਲ ਗੁਨਾਹ ਹੈਂ ॥ ਕਿ ਸ਼ਾਹਾਨ ਸ਼ਾਹ ਹੈਂ ॥ ਕਿ ਕਾਰਨ ਕੁਨਿੰਦ ਹੈਂ ॥ ਕਿ ਰੋਜ਼ੀ ਦਿਹੰਦ ਹੈਂ ॥੧੦੯॥
ਕਿ ਰਾਜ਼ਕ ਰਹੀਮ ਹੈਂ ॥ ਕਿ ਕਰਮੰ ਕਰੀਮ ਹੈਂ ॥ ਕਿ ਸਰਬੰ ਕਲੀ ਹੈਂ ॥ ਕਿ ਸਰਬੰ ਦਲੀ ਹੈਂ ॥੧੧੦॥
ਕਿ ਸਰਬੱਤ੍ਰ ਮਾਨਿਯੈ ॥ ਕਿ ਸਰਬੱਤ੍ਰ ਦਾਨਿਯੈ ॥ ਕਿ ਸਰਬੱਤ੍ਰ ਗਉਨੈ ॥ ਕਿ ਸਰਬੱਤ੍ਰ ਭਉਨੈ ॥੧੧੧॥
ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥ ਕਿ ਸਰਬੱਤ੍ਰ ਰਾਜੈ ॥ ਕਿ ਸਰਬੱਤ੍ਰ ਸਾਜੈ ॥੧੧੨॥
ਕਿ ਸਰਬੱਤ੍ਰ ਦੀਨੈ ॥ ਕਿ ਸਰਬੱਤ੍ਰ ਲੀਨੈ ॥ ਕਿ ਸਰਬੱਤ੍ਰ ਜਾਹੋ ॥ ਕਿ ਸਰਬੱਤ੍ਰ ਭਾਹੋ ॥੧੧੩॥
ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥ ਕਿ ਸਰਬੱਤ੍ਰ ਕਾਲੈ ॥ ਕਿ ਸਰਬੱਤ੍ਰ ਪਾਲੈ ॥੧੧੪॥
ਕਿ ਸਰਬੱਤ੍ਰ ਹੰਤਾ ॥ ਕਿ ਸਰਬੱਤ੍ਰ ਗੰਤਾ ॥ ਕਿ ਸਰਬੱਤ੍ਰ ਭੇਖੀ ॥ ਕਿ ਸਰਬੱਤ੍ਰ ਪੇਖੀ ॥੧੧੫॥
ਕਿ ਸਰਬੱਤ੍ਰ ਕਾਜੈ ॥ ਕਿ ਸਰਬੱਤ੍ਰ ਰਾਜੈ ॥ ਕਿ ਸਰਬੱਤ੍ਰ ਸੋਖੈ ॥ ਕਿ ਸਰਬੱਤ੍ਰ ਪੋਖੈ ॥੧੧੬॥
ਕਿ ਸਰਬੱਤ੍ਰ ਤ੍ਰਾਣੈ ॥ ਕਿ ਸਰਬੱਤ੍ਰ ਪ੍ਰਾਣੈ ॥ ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥੧੧੭॥
ਕਿ ਸਰਬੱਤ੍ਰ ਮਾਨਿਯੈਂ ॥ ਸਦੈਵੰ ਪ੍ਰਧਾਨਿਯੈਂ ॥ ਕਿ ਸਰਬੱਤ੍ਰ ਜਾਪਿਯੈ ॥ ਕਿ ਸਰਬੱਤ੍ਰ ਥਾਪਿਯੈ ॥੧੧੮॥
ਕਿ ਸਰਬੱਤ੍ਰ ਭਾਨੈ ॥ ਕਿ ਸਰਬੱਤ੍ਰ ਮਾਨੈ ॥ ਕਿ ਸਰਬੱਤ੍ਰ ਇੰਦ੍ਰੈ ॥ ਕਿ ਸਰਬੱਤ੍ਰ ਚੰਦ੍ਰੈ ॥੧੧੯॥
ਕਿ ਸਰਬੰ ਕਲੀਮੈ ॥ ਕਿ ਪਰਮੰ ਫ਼ਹੀਮੈ ॥ ਕਿ ਆਕਿਲ ਅਲਾਮੈ ॥ ਕਿ ਸਾਹਿਬ ਕਲਾਮੈ ॥੧੨੦॥
ਕਿ ਹੁਸਨਲ ਵਜੂ ਹੈਂ ॥ ਤਮਾਮੁਲ ਰੁਜੂ ਹੈਂ ॥ ਹਮੇਸੁਲ ਸਲਾਮੈਂ ॥ ਸਲੀਖਤ ਮੁਦਾਮੈਂ ॥੧੨੧॥
ਗ਼ਨੀਮੁਲ ਸ਼ਿਕਸਤੈ ॥ ਗ਼ਰੀਬੁਲ ਪਰਸਤੈ ॥ ਬਿਲੰਦੁਲ ਮਕਾਨੈਂ ॥ ਜ਼ਮੀਨੁਲ ਜ਼ਮਾਨੈਂ ॥੧੨੨॥
ਤਮੀਜ਼ੁਲ ਤਮਾਮੈਂ ॥ ਰੁਜੂਅਲ ਨਿਧਾਨੈਂ ॥ ਹਰੀਫੁਲ ਅਜੀਮੈਂ ॥ ਰਜ਼ਾਇਕ ਯਕੀਨੈਂ ॥੧੨੩॥
ਅਨੇਕੁਲ ਤਰੰਗ ਹੈਂ ॥ ਅਭੇਦ ਹੈਂ ਅਭੰਗ ਹੈਂ ॥ ਅਜ਼ੀਜ਼ੁਲ ਨਿਵਾਜ਼ ਹੈਂ ॥ ਗ਼ਨੀਮੁਲ ਖ਼ਿਰਾਜ ਹੈਂ ॥੧੨੪॥
ਨਿਰੁਕਤ ਸਰੂਪ ਹੈਂ ॥ ਤ੍ਰਿਮੁਕਤਿ ਬਿਭੂਤ ਹੈਂ ॥ ਪ੍ਰਭੁਗਤਿ ਪ੍ਰਭਾ ਹੈਂ ॥ ਸੁਜੁਗਤਿ ਸੁਧਾ ਹੈਂ ॥੧੨੫॥
ਸਦੈਵੰ ਸਰੂਪ ਹੈਂ ॥ ਅਭੇਦੀ ਅਨੂਪ ਹੈਂ ॥ ਸਮਸਤੋ ਪਰਾਜ ਹੈਂ ॥ ਸਦਾ ਸਰਬ ਸਾਜ ਹੈਂ ॥੧੨੬॥
ਸਮਸਤੁਲ ਸਲਾਮ ਹੈਂ ॥ ਸਦੈਵਲ ਅਕਾਮ ਹੈਂ ॥ ਨ੍ਰਿਬਾਧ ਸਰੂਪ ਹੈਂ ॥ ਅਗਾਧ ਹੈਂ ਅਨੂਪ ਹੈਂ ॥੧੨੭॥
ਓਅੰ ਆਦਿ ਰੂਪੇ ॥ ਅਨਾਦਿ ਸਰੂਪੈ ॥ ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥੧੨੮॥
ਤ੍ਰਿਬਰਗੰ ਤ੍ਰਿਬਾਧੇ ॥ ਅਗੰਜੇ ਅਗਾਧੇ ॥ ਸੁਭੰ ਸਰਬ ਭਾਗੇ ॥ ਸੁ ਸਰਬਾ ਅਨੁਰਾਗੇ॥੧੨੯॥
ਤ੍ਰਿਭੁਗਤ ਸਰੂਪ ਹੈਂ ॥ ਅਛਿੱਜ ਹੈਂ ਅਛੂਤ ਹੈਂ ॥ ਕਿ ਨਰਕੰ ਪ੍ਰਣਾਸ ਹੈਂ ॥ ਪ੍ਰਿਥੀਉਲ ਪ੍ਰਵਾਸ ਹੈਂ ॥੧੩੦॥
ਨਿਰੁਕੱਤ ਪ੍ਰਭਾ ਹੈਂ ॥ ਸਦੈਵੰ ਸਦਾ ਹੈਂ ॥ ਬਿਭੁਗਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੧੩੧॥
ਨਿਰੁਕੱਤ ਸਦਾ ਹੈਂ ॥ ਬਿਭੁਗਤਿ ਪ੍ਰਭਾ ਹੈਂ ॥ ਅਨਉਕਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੧੩੨॥
ਚਾਚਰੀ ਛੰਦ ॥
ਅਭੰਗ ਹੈਂ ॥ ਅਨੰਗ ਹੈਂ ॥ ਅਭੇਖ ਹੈਂ ॥ ਅਲੇਖ ਹੈਂ ॥੧੩੩॥
ਅਭਰਮ ਹੈਂ ॥ ਅਕਰਮ ਹੈਂ ॥ ਅਨਾਦਿ ਹੈਂ ॥ ਜੁਗਾਦਿ ਹੈਂ ॥੧੩੪॥
ਅਜੈ ਹੈਂ ॥ ਅਬੈ ਹੈਂ ॥ ਅਭੂਤ ਹੈਂ ॥ ਅਧੂਤ ਹੈਂ ॥੧੩੫॥
ਅਨਾਸ ਹੈਂ ॥ ਉਦਾਸ ਹੈਂ ॥ ਅਧੰਧ ਹੈਂ ॥ ਅਬੰਧ ਹੈਂ ॥੧੩੬॥
ਅਭਗਤ ਹੈਂ ॥ ਬਿਰਕਤ ਹੈਂ ॥ ਅਨਾਸ ਹੈਂ ॥ ਪ੍ਰਕਾਸ ਹੈਂ ॥੧੩੭॥
ਨਿਚਿੰਤ ਹੈਂ ॥ ਸੁਨਿੰਤ ਹੈਂ ॥ ਅਲਿੱਖ ਹੈਂ ॥ ਅਦਿੱਖ ਹੈਂ ॥੧੩੮॥
ਅਲੇਖ ਹੈਂ ॥ ਅਭੇਖ ਹੈਂ ॥ ਅਢਾਹ ਹੈਂ ॥ ਅਗਾਹ ਹੈਂ ॥੧੩੯॥
ਅਸੰਭ ਹੈਂ ॥ ਅਗੰਭ ਹੈਂ ॥ ਅਨੀਲ ਹੈਂ ॥ ਅਨਾਦਿ ਹੈਂ ॥੧੪੦॥
ਅਨਿੱਤ ਹੈਂ ॥ ਸੁ ਨਿੱਤ ਹੈਂ ॥ ਅਜਾਤ ਹੈਂ ॥ ਅਜਾਦਿ ਹੈਂ ॥੧੪੧॥
ਚਰਪਟ ਛੰਦ ॥ ਤ੍ਵ ਪ੍ਰਸਾਦਿ ॥
ਸਰਬੰ ਹੰਤਾ ॥ ਸਰਬੰ ਗੰਤਾ ॥ ਸਰਬੰ ਖਿਆਤਾ ॥ ਸਰਬੰ ਗਿਆਤਾ ॥੧੪੨॥
ਸਰਬੰ ਹਰਤਾ ॥ ਸਰਬੰ ਕਰਤਾ ॥ ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥੧੪੩॥
ਸਰਬੰ ਕਰਮੰ ॥ ਸਰਬੰ ਧਰਮੰ ॥ ਸਰਬੰ ਜੁਗਤਾ ॥ ਸਰਬੰ ਮੁਕਤਾ ॥੧੪੪॥
ਰਸਾਵਲ ਛੰਦ ॥ ਤ੍ਵ ਪ੍ਰਸਾਦਿ ॥
ਨਮੋ ਨਰਕ ਨਾਸੇ ॥ ਸਦੈਵੰ ਪ੍ਰਕਾਸੇ ॥ ਅਨੰਗੰ ਸਰੂਪੇ ॥ ਅਭੰਗੰ ਬਿਭੂਤੇ ॥੧੪੫॥
ਪ੍ਰਮਾਥੰ ਪ੍ਰਮਾਥੇ ॥ ਸਦਾ ਸਰਬ ਸਾਥੇ ॥ ਅਗਾਧ ਸਰੂਪੇ ॥ ਨ੍ਰਿਬਾਧ ਬਿਭੂਤੇ ॥੧੪੬॥
ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥ ਨ੍ਰਿਭੰਗੀ ਸਰੂਪੇ ॥ ਸਰਬੰਗੀ ਅਨੂਪੇ ॥੧੪੭॥
ਨ ਪੋਤ੍ਰੈ ਨ ਪੁਤ੍ਰੈ ॥ ਨ ਸੱਤ੍ਰੈ ਨ ਮਿੱਤ੍ਰੈ ॥ ਨ ਤਾਤੈ ਨ ਮਾਤੈ ॥ ਨ ਜਾਤੈ ਨ ਪਾਤੈ ॥੧੪੮॥
ਨ੍ਰਿਸਾਕੰ ਸਰੀਕ ਹੈਂ ॥ ਅਮਿਤੋ ਅਮੀਕ ਹੈਂ ॥ ਸਦੈਵੰ ਪ੍ਰਭਾ ਹੈਂ ॥ ਅਜੈ ਹੈਂ ਅਜਾ ਹੈਂ ॥੧੪੯॥
ਭਗਵਤੀ ਛੰਦ ॥ ਤਵ ਪਰਸਾਦਿ ॥
ਕਿ ਜ਼ਾਹਰ ਜ਼ਹੂਰ ਹੈਂ ॥ ਕਿ ਹਾਜ਼ਰ ਹਜ਼ੂਰ ਹੈਂ ॥ ਹਮੇਸਲ ਸਲਾਮ ਹੈਂ ॥ ਸਮਸਤਲ ਕਲਾਮ ਹੈਂ ॥੧੫੦॥ ਕਿ ਸਾਹਿਬ ਦਿਮਾਗ਼ ਹੈਂ ॥ ਕਿ ਹਸਨਲ ਚਰਾਗ਼ ਹੈਂ ॥ ਕਿ ਕਾਮਲ ਕਰੀਮ ਹੈਂ ॥ ਕਿ ਰਾਜ਼ਕ ਰਹੀਮ ਹੈਂ ॥੧੫੧॥ ਕਿ ਰੋਜ਼ੀ ਦਿਹਿੰਦ ਹੈਂ ॥ ਕਿ ਰਾਜ਼ਕ ਰਹਿੰਦ ਹੈਂ ॥ ਕਰੀਮਲ ਕਮਾਲ ਹੈਂ ॥ ਕਿ ਹਸਨਲ ਜਮਾਲ ਹੈਂ ॥੧੫੨॥ ਗ਼ਨੀਮਲ ਖ਼ਿਰਾਜ ਹੈਂ ॥ ਗ਼ਰੀਬਲ ਨਿਵਾਜ਼ ਹੈਂ ॥ ਹਰਫ਼ਿਲ ਸ਼ਿਕੰਨ ਹੈਂ ॥ ਹਿਰਾਸਲ ਫਿਕੰਨ ਹੈਂ ॥੧੫੩॥ ਕਲੰਕੰ ਪਰਣਾਸ ਹੈਂ ॥ ਸਮਸਤਲ ਨਿਵਾਸ ਹੈਂ ॥ ਅਗੰਜਲ ਗਨੀਮ ਹੈਂ ॥ ਰਜਾਇਕ ਰਹੀਮ ਹੈਂ ॥੧੫੪॥ ਸਮਸਤਲ ਜਬਾਂ ਹੈਂ ॥ ਕਿ ਸਾਹਿਬ ਕਿਰਾਂ ਹੈਂ ॥ ਕਿ ਨਰਕੰ ਪਰਣਾਸ ਹੈਂ ॥ ਬਹਿਸਤਲ ਨਿਵਾਸ ਹੈਂ ॥੧੫੫॥ ਕਿ ਸਰਬਲ ਗਵੰਨ ਹੈਂ ॥ ਹਮੇਸਲ ਰਵੰਨ ਹੈਂ ॥ ਤਮਾਮਲ ਤਮੀਜ ਹੈਂ ॥ ਸਮਸਤਲ ਅਜੀਜ ਹੈਂ ॥੧੫੬॥ ਪਰੰ ਪਰਮ ਈਸ ਹੈਂ ॥ ਸਮਸਤਲ ਅਦੀਸ ਹੈਂ ॥ ਅਦੇਸਲ ਅਲੇਖ ਹੈਂ ॥ ਹਮੇਸਲ ਅਭੇਖ ਹੈਂ ॥੧੫੭॥ ਜ਼ਮੀਨਲ ਜ਼ਮਾ ਹੈਂ ॥ ਅਮੀਕਲ ਇਮਾ ਹੈਂ ॥ ਕਰੀਮਲ ਕਮਾਲ ਹੈਂ ॥ ਕਿ ਜਰਅਤਿ ਜਮਾਲ ਹੈਂ ॥੧੫੮॥ ਕਿ ਅਚਲੰ ਪਰਕਾਸ ਹੈਂ ॥ ਕਿ ਅਮਿਤੋ ਸਬਾਸ ਹੈਂ ॥ ਕਿ ਅਜਬ ਸਰੂਪ ਹੈਂ ॥ ਕਿ ਅਮਿਤੋ ਬਿਭੂਤ ਹੈਂ ॥੧੫੯॥ ਕਿ ਅਮਿਤੋ ਪਸਾ ਹੈਂ ॥ ਕਿ ਆਤਮ ਪਰਭਾ ਹੈਂ ॥ ਕਿ ਅਚਲੰ ਅਨੰਗ ਹੈਂ ॥ ਕਿ ਅਮਿਤੋ ਅਭੰਗ ਹੈਂ ॥੧੬੦॥
ਮਧਭਾਰ ਛੰਦ ॥ ਤਵ ਪਰਸਾਦਿ ॥
ਮਨਿ ਮਨਿ ਪਰਨਾਮ ॥ ਗਨਿ ਗਨ ਮਦਾਮ ॥ ਅਰਿ ਬਰ ਅਗੰਜ ॥ ਹਰਿ ਨਰ ਪਰਭੰਜ ॥੧੬੧॥ ਅਨ ਗਨ ਪਰਨਾਮ ॥ ਮਨਿ ਮਨਿ ਸਲਾਮ ॥ ਹਰਿ ਨਰ ਅਖੰਡ ॥ ਬਰ ਨਰ ਅਮੰਡ ॥੧੬੨॥ ਅਨਭਵ ਅਨਾਸ ॥ ਮਨਿ ਮਨਿ ਪਰਕਾਸ ॥ ਗਨਿ ਗਨ ਪਰਨਾਮ ॥ ਜਲ ਥਲ ਮਦਾਮ ॥੧੬੩॥ ਅਨਛਿੱਜ ਅੰਗ ॥ ਆਸਨ ਅਭੰਗ ॥ ਉਪਮਾ ਅਪਾਰ ॥ ਗਤਿ ਮਿਤਿ ਉਦਾਰ ॥੧੬੪॥ ਜਲ ਥਲ ਅਮੰਡ ॥ ਦਿਸ ਵਿਸ ਅਭੰਡ ॥ ਜਲ ਥਲ ਮਹੰਤ ॥ ਦਿਸ ਵਿਸ ਬਿਅੰਤ ॥੧੬੫॥ ਅਨਭਵ ਅਨਾਸ ॥ ਧਰਿਤਧਰ ਧਰਾਸ ॥ ਆਜਾਨ ਬਾਹ ॥ ਝਕੈ ਸਦਾਹ ॥੧੬੬॥ ਓਅੰਕਾਰ ਆਦਿ ॥ ਕਥਨੀ ਅਨਾਦਿ ॥ ਖਲ ਖੰਡ ਖਿਆਲ ॥ ਗਰ ਬਰ ਅਕਾਲ ॥੧੬੭॥ ਘਰ ਘਰਿ ਪਰਨਾਮ ॥ ਚਿਤ ਚਰਨ ਨਾਮ ॥ ਅਨਛਿੱਜ ਗਾਤ ॥ ਆਜਿਜ ਨ ਬਾਤ ॥੧੬੮॥ ਅਨਝੰਝ ਗਾਤ ॥ ਅਨਰੰਜ ਬਾਤ ॥ ਅਨਟਟ ਭੰਡਾਰ ॥ ਅਨਠਟ ਅਪਾਰ ॥੧੬੯॥ ਆਡੀਠ ਧਰਮ ॥ ਅਤਿ ਢੀਠ ਕਰਮ ॥ ਅਣਬਰਣ ਅਨੰਤ ॥ ਦਾਤਾ ਮਹੰਤ ॥੧੭੦॥
ਹਰਿਬੋਲਮਨਾ ਛੰਦ ॥ ਤਵ ਪਰਸਾਦਿ ॥
ਕਰਣਾਲਯ ਹੈਂ ॥ ਅਰਿ ਘਾਲਯ ਹੈਂ ॥ ਖਲ ਖੰਡਨ ਹੈਂ ॥ ਮਹਿ ਮੰਡਨ ਹੈਂ ॥੧੭੧॥ ਜਗਤੇਸਵਰ ਹੈਂ ॥ ਪਰਮੇਸਵਰ ਹੈਂ ॥ ਕਲਿ ਕਾਰਣ ਹੈਂ ॥ ਸਰਬ ਉਬਾਰਣ ਹੈਂ ॥੧੭੨॥ ਧਰਿਤ ਕੇ ਧਰਣ ਹੈਂ ॥ ਜਗ ਕੇ ਕਰਣ ਹੈਂ ॥ ਮਨ ਮਾਨਿਯ ਹੈਂ ॥ ਜਗ ਜਾਨਿਯ ਹੈਂ ॥੧੭੩॥ ਸਰਬੰ ਭਰ ਹੈਂ ॥ ਸਰਬੰ ਕਰ ਹੈਂ ॥ ਸਰਬ ਪਾਸਿਯ ਹੈਂ ॥ ਸਰਬ ਨਾਸਿਯ ਹੈਂ ॥੧੭੪॥ ਕਰਣਾਕਰ ਹੈਂ ॥ ਬਿਸਵੰਭਰ ਹੈਂ ॥ ਸਰਬੇਸਵਰ ਹੈਂ ॥ ਜਗਤੇਸਵਰ ਹੈਂ ॥੧੭੫॥ ਬਰਹਮੰਡਸ ਹੈਂ ॥ ਖਲ ਖੰਡਸ ਹੈਂ ॥ ਪਰ ਤੇ ਪਰ ਹੈਂ ॥ ਕਰਣਾਕਰ ਹੈਂ ॥੧੭੬॥ ਅਜਪਾਜਪ ਹੈਂ ॥ ਅਥਪਾਥਪ ਹੈਂ ॥ ਅਕਰਿਤਾ ਕਰਿਤ ਹੈਂ ॥ ਅਮਰਿਤਾ ਮਰਿਤ ਹੈਂ ॥੧੭੭॥ ਅਮਰਿਤਾ ਮਰਿਤ ਹੈਂ ॥ ਕਰਣਾ ਕਰਿਤ ਹੈਂ ॥ ਅਕਰਿਤਾ ਕਰਿਤ ਹੈਂ ॥ ਧਰਣੀ ਧਰਿਤ ਹੈਂ ॥੧੭੮॥ ਅਮਰਿਤੇਸਵਰ ਹੈਂ ॥ ਪਰਮੇਸਵਰ ਹੈਂ ॥ ਅਕਰਿਤਾ ਕਰਿਤ ਹੈਂ ॥ ਅਮਰਿਤਾ ਮਰਿਤ ਹੈਂ ॥੧੭੯॥ ਅਜਬਾ ਕਰਿਤ ਹੈਂ ॥ ਅਮਰਿਤਾ ਅਮਰਿਤ ਹੈਂ ॥ ਨਰ ਨਾਇਕ ਹੈਂ ॥ ਖਲ ਘਾਇਕ ਹੈਂ ॥੧੮੦॥ ਬਿਸਵੰਭਰ ਹੈਂ ॥ ਕਰਣਾਲਯ ਹੈਂ ॥ ਨਰਿਪ ਨਾਇਕ ਹੈਂ ॥ ਸਰਬ ਪਾਇਕ ਹੈਂ ॥੧੮੧॥ ਭਵ ਭੰਜਨ ਹੈਂ ॥ ਅਰਿ ਗੰਜਨ ਹੈਂ ॥ ਰਿਪ ਤਾਪਨ ਹੈਂ ॥ ਜਪ ਜਾਪਨ ਹੈਂ ॥੧੮੨॥ ਅਕਲੰ ਕਰਿਤ ਹੈਂ ॥ ਸਰਬਾ ਕਰਿਤ ਹੈਂ ॥ ਕਰਤਾ ਕਰ ਹੈਂ ॥ ਹਰਤਾ ਹਰਿ ਹੈਂ ॥੧੮੩॥ ਪਰਮਾਤਮ ਹੈਂ ॥ ਸਰਬਾਤਮ ਹੈਂ ॥ ਆਤਮ ਬਸ ਹੈਂ ॥ ਜਸ ਕੇ ਜਸ ਹੈਂ ॥੧੮੪॥
ਭਜੰਗ ਪਰਯਾਤ ਛੰਦ ॥
ਨਮੋ ਸੂਰਜ ਸੂਰਜੇ ਨਮੋ ਚੰਦਰ ਚੰਦਰੇ ॥ ਨਮੋ ਰਾਜ ਰਾਜੇ ਨਮੋ ਇੰਦਰ ਇੰਦਰੇ ॥ ਨਮੋ ਅੰਧਕਾਰੇ ਨਮੋ ਤੇਜ ਤੇਜੇ ॥ ਨਮੋ ਬਿੰਰਦ ਬਿੰਰਦੇ ਨਮੋ ਬੀਜ ਬੀਜੇ ॥੧੮੫॥ ਨਮੋ ਰਾਜਸੰ ਤਾਮਸੰ ਸਾਂਤ ਰੂਪੇ ॥ ਨਮੋ ਪਰਮ ਤੱਤੰ ਅਤੱਤੰ ਸਰੂਪੇ ॥ ਨਮੋ ਜੋਗ ਜੋਗੇ ਨਮੋ ਗਿਆਨ ਗਿਆਨੇ ॥ ਨਮੋ ਮੰਤਰ ਮੰਤਰੇ ਨਮੋ ਧਿਆਨ ਧਿਆਨੇ ॥੧੮੬॥ ਨਮੋ ਜਧ ਜਧੇ ਨਮੋ ਗਿਆਨ ਗਿਆਨੇ ॥ ਨਮੋ ਭੋਜ ਭੋਜੇ ਨਮੋ ਪਾਨ ਪਾਨੇ ॥ ਨਮੋ ਕਲਹ ਕਰਤਾ ਨਮੋ ਸਾਂਤ ਰੂਪੇ ॥ ਨਮੋ ਇੰਦਰ ਇੰਦਰੇ ਅਨਾਦੰ ਬਿਭੂਤੇ ॥੧੮੭॥ ਕਲੰਕਾਰ ਰੂਪੇ ਅਲੰਕਾਰ ਅਲੰਕੇ ॥ ਨਮੋ ਆਸ ਆਸੇ ਨਮੋ ਬਾਂਕ ਬੰਕੇ ॥ ਅਭੰਗੀ ਸਰੂਪੇ ਅਨੰਗੀ ਅਨਾਮੇ ॥ ਤਰਿਭੰਗੀ ਤਰਿਕਾਲੇ ਅਨੰਗੀ ਅਕਾਮੇ ॥੧੮੮॥
ਝਕ ਅਛਰੀ ਛੰਦ ॥ ਅਜੈ ॥ ਅਲੈ ॥ ਅਭੈ ॥ ਅਬੈ ॥੧੮੯॥ ਅਭੂ ॥ ਅਜੂ ॥ ਅਨਾਸ ॥ ਅਕਾਸ ॥੧੯੦॥ ਅਗੰਜ ॥ ਅਭੰਜ ॥ ਅਲੱਖ ॥ ਅਭੱਖ ॥੧੯੧॥ ਅਕਾਲ ॥ ਦਿਆਲ ॥ ਅਲੇਖ ॥ ਅਭੇਖ ॥੧੯੨॥ ਅਨਾਮ ॥ ਅਕਾਮ ॥ ਅਗਾਹ ॥ ਅਢਾਹ ॥੧੯੩॥ ਅਨਾਥੇ ॥ ਪਰਮਾਥੇ ॥ ਅਜੋਨੀ ॥ ਅਮੋਨੀ ॥੧੯੪॥ ਨ ਰਾਗੇ ॥ ਨ ਰੰਗੇ ॥ ਨ ਰੂਪੇ ॥ ਨ ਰੇਖੇ ॥੧੯੫॥ ਅਕਰਮੰ ॥ ਅਭਰਮੰ ॥ ਅਗੰਜੇ ॥ ਅਲੇਖੇ ॥੧੯੬॥
ਭੁਜੰਗ ਪ੍ਰਯਾਤ ਛੰਦ ॥
ਨਮਸਤੁਲ ਪ੍ਰਣਾਮੇ ਸਮਸਤੁਲ ਪ੍ਰਣਾਸੇ ॥ ਅਗੰਜੁਲ ਅਨਾਮੇ ਸਮਸਤੁਲ ਨਿਵਾਸੇ ॥ ਨ੍ਰਿਕਾਮੰ ਬਿਭੂਤੇ ਸਮਸਤੁਲ ਸਰੂਪੇ ॥ ਕੁਕਰਮੰ ਪੁਰਣਾਸੀ ਸੁਧਰਮੰ ਬਿਭੂਤੇ ॥੧੯੭॥
ਸਦਾ ਸੱਚਿਦਾਨੰਦ ਸੱਤ੍ਰੰ ਪ੍ਰਣਾਸੀ ॥ ਕਰੀਮੁਲ ਕੁਨਿੰਦਾ ਸਮਸਤੁਲ ਨਿਵਾਸੀ ॥ ਅਜਾਇਬ ਬਿਭੂਤੇ ਗਜਾਇਬ ਗਨੀਮੇ ॥ ਹਰੀਅੰ ਕਰੀਅੰ ਕਰੀਮੁਲ ਰਹੀਮੇ ॥੧੯੮॥
ਚੱਤ੍ਰ ਚੱਕ੍ਰ ਵਰਤੀ ਚੱਤ੍ਰ ਚੱਕ੍ਰ ਭੁਗਤੇ ॥ ਸੁਯੰਭਵ ਸੁਭੰ ਸਰਬਦਾ ਸਰਬ ਜੁਗਤੇ ॥ ਦੁਕਾਲੰ ਪ੍ਰਣਾਸੀ ਦਿਆਲੰ ਸਰੂਪੇ ॥ ਸਦਾ ਅੰਗਸੰਗੇ ਅਭੰਗੰ ਬਿਭੂਤੇ ॥੧੯੯॥
This page contains Gurmukhi script. Without sufficient text support you may see irregular vowel placements and no conjuncts.To enable Punjabi Script and Learn More...] |