Template:Showhukam
From SikhiWiki
Jump to navigationJump to search
Hukamnama on July 15, 2007
|
ਰਾਮਕਲੀ ਮਹਲਾ ੫ ॥ ਰੈਣਿ ਦਿਨਸ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦ ਨ ਹੋਵੀ ਸੋਗ ॥ ਕਬਹੂ ਨ ਬਿਆਪੈ ਹਉਮੈ ਰੋਗ ॥੧॥ ਖੋਜਹ ਸੰਤਹ ਹਰਿ ਬਰਹਮ ਗਿਆਨੀ ॥ ਬਿਸਮਨ ਬਿਸਮ ਭਝ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥ ਗਨਿ ਮਿਨਿ ਦੇਖਹ ਸਗਲ ਬੀਚਾਰਿ ॥ ਨਾਮ ਬਿਨਾ ਕੋ ਸਕੈ ਨ ਤਾਰਿ ॥ ਸਗਲ ਉਪਾਵ ਨ ਚਾਲਹਿ ਸੰਗਿ ॥ ਭਵਜਲ ਤਰੀਝ ਪਰਭ ਕੈ ਰੰਗਿ ॥੨॥ ...More |