Template:Showhukam
From SikhiWiki
Jump to navigationJump to search
Hukamnama on December 6, 2006
|
ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ ੴ ਸਤਿਗਰ ਪਰਸਾਦਿ ॥ ਗਹਰੀ ਕਰਿ ਕੈ ਨੀਵ ਖਦਾਈ ਊਪਰਿ ਮੰਡਪ ਛਾਝ ॥ ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤਰਿਣ ਧਰਿ ਮੂੰਡ ਬਲਾਝ ॥1॥ ਹਮਰੋ ਕਰਤਾ ਰਾਮ ਸਨੇਹੀ ॥ ਕਾਹੇ ਰੇ ਨਰ ਗਰਬ ਕਰਤ ਹਹ ਬਿਨਸਿ ਜਾਇ ਝੂਠੀ ਦੇਹੀ ॥1॥ ਰਹਾਉ ॥ ਮੇਰੀ ਮੇਰੀ ਕੈਰਉ ਕਰਤੇ ਦਰਜੋਧਨ ਸੇ ਭਾਈ ॥ ਬਾਰਹ ਜੋਜਨ ਛਤਰ ਚਲੈ ਥਾ ਦੇਹੀ ਗਿਰਝਨ ਖਾਈ ॥2॥ ਸਰਬ ਸੋਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥ ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥3॥ ਦਰਬਾਸਾ ਸਿਉ ਕਰਤ ਠਗਉਰੀ ਜਾਦਵ ਝ ਫਲ ਪਾਝ ॥ ਕਰਿਪਾ ਕਰੀ ਜਨ ਅਪਨੇ ਊਪਰ ਨਾਮਦੇਉ ਹਰਿ ਗਨ ਗਾਝ ॥4॥1॥ |