Template:Showhukam
From SikhiWiki
Jump to navigationJump to search
Hukamnama on May 18, 2007
|
ਧਨਾਸਰੀ ਮਹਲਾ 1 ਆਰਤੀ ੴ ਸਤਿਗਰ ਪਰਸਾਦਿ ॥ ਗਗਨ ਮੈ ਥਾਲ ਰਵਿ ਚੰਦ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪ ਮਲਆਨਲੋ ਪਵਣ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥1॥ ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥1॥ ਰਹਾਉ ॥ Continued... |