Ardas in Gurmukhi: Difference between revisions
Hari singh (talk | contribs) (New page: ==ਅਰਦਾਸ== <big> ੴ ਵਾਹਿਗੁਰੂ ਜੀ ਕੀ ਫਤਹਿ ॥ <br> ਸ੍ਰੀ ਭਗੌਤੀ ਜੀ ਸਹਾਇ ॥ <br> ਵਾਰ ਸ੍ਰੀ ਭਗੌਤੀ...) |
(No difference)
|
Revision as of 18:41, 8 August 2008
ਅਰਦਾਸ
ੴ ਵਾਹਿਗਰੂ ਜੀ ਕੀ ਫਤਹਿ ॥
ਸਰੀ ਭਗੌਤੀ ਜੀ ਸਹਾਇ ॥
ਵਾਰ ਸਰੀ ਭਗੌਤੀ ਜੀ ਕੀ ਪਾਤਸ਼ਾਹੀ ੧੦॥
ਪਰਿਥਮ ਭਗੌਤੀ ਸਿਮਰਿ ਕੈ ਗਰ ਨਾਨਕ ਲਈਂ ਧਿਆਇ ॥
ਫਿਰ ਅੰਗਦ ਗਰ ਤੇ ਅਮਰਦਾਸ ਰਾਮਦਾਸੈ ਹੋਈਂ ਸਹਾਇ ॥
ਅਰਜਨ ਹਰਿਗੋਬਿੰਦ ਨੋ ਸਿਮਰੌ ਸਰੀ ਹਰਿਰਾਇ ॥
ਸਰੀ ਹਰਿਕਿਸ਼ਨ ਧਿਆਈਝ ਜਿਸ ਡਿਠੇ ਸਭਿ ਦਖਿ ਜਾਇ ॥
ਤੇਗ ਬਹਾਦਰ ਸਿਮਰਿਝ ਘਰ ਨਉ ਨਿਧਿ ਆਵੈ ਧਾਇ ॥
ਸਭ ਥਾਈਂ ਹੋਇ ਸਹਾਇ ॥
ਦਸਵਾਂ ਪਾਤਸ਼ਾਹ ਸਰੀ ਗਰੂ ਗੋਬਿੰਦ ਸਿੰਘ ਸਾਹਿਬ ਜੀ ਸਭ ਥਾਈਂ ਹੋਇ ਸਹਾਇ ॥
ਦਸਾਂ ਪਾਤਸ਼ਾਹੀਆਂ ਦੀ ਜੋਤ ਸਰੀ ਗਰੂ ਗਰੰਥ ਸਾਹਿਬ ਜੀ ਦੇ ਪਾਠ ਦੀਦਾਰ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗਰੂ ॥
ਪੰਜਾ ਪਿਆਰਿਆਂ, ਚੌਹਾਂ ਸਾਹਿਬਜ਼ਾਦਿਆਂ, ਚਾਲਹੀਆਂ ਮਕਤਿਆਂ,
ਹਠੀਆਂ, ਜਪੀਆਂ, ਤਪੀਆਂ, ਜਿਨਹਾਂ ਨਾਮ ਜੱਪਿਆ, ਵੰਡ ਛਕਿਆ, ਦੇਗ ਚਲਾਈ, ਤੇਗ ਵਾਹੀ, ਦੇਖ ਕੇ ਅਣਡਿੱਠ ਕੀਤਾ,
ਤਿਨਹਾਂ ਪਿਆਰਿਆਂ, ਸਚਿਆਰਿਆਂ ਦੀ ਕਮਾਈ ਦਾ ਧਿਆਨ ਧਰ ਕੇ, ਖਾਲਸਾ ਜੀ, ਬੋਲੋ ਜੀ ਵਾਹਿਗਰੂ ॥
ਜਿਨਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿਤੇ, ਬੰਦ ਬੰਦ ਕਟਾਝ,
ਖੋਪਰੀਆਂ ਲਹਾਈਆਂ, ਚਰਖੜੀਆਂ ਤੇ ਚੜਹੇ, ਆਰਿਆਂ ਨਾਲ ਚਿਰਾਝ ਗਝ,
ਗਰਦਆਰਿਆਂ ਦੀ ਸੇਵਾ ਲਈ ਕਰਬਾਨੀਆਂ ਕੀਤੀਆਂ, ਧਰਮ ਨਹੀਂ ਹਾਰਿਆ,
ਸਿੱਖੀ ਕੇਸਾਂ ਸਆਸਾਂ ਨਾਲ ਨਿਬਾਹੀ, ਤਿਨਹਾਂ ਦੀ ਕਮਾਈ ਦਾ ਧਿਆਨ ਧਰ ਕੇ,
ਖ਼ਾਲਸਾ ਜੀ, ਬੋਲੋ ਜੀ ਵਾਹਿਗਰੂ ॥
ਪੰਜਾਂ ਤਖ਼ਤਾਂ, ਸਰਬੱਤ ਗਰਦਆਰਿਆਂ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗਰੂ ॥
ਪਰਿਥਮੇ ਸਰਬੱਤ ਖਾਲਸਾ ਜੀ ਕੀ ਅਰਦਾਸ ਹੈ ਜੀ,
ਸਰਬੱਤ ਖਾਲਸਾ ਜੀ ਕੋ ਵਾਹਿਗਰੂ, ਵਾਹਿਗਰੂ, ਵਾਹਿਗਰੂ ਚਿਤ ਆਵੇ,
ਚਿਤ ਆਵਨ ਕਾ ਸਦਕਾ ਸਰਬ ਸਖ ਹੋਵੇ ॥
ਜਹਾਂ ਜਹਾਂ ਖਾਲਸਾ ਜੀ ਸਾਹਿਬ, ਤਹਾਂ ਤਹਾਂ ਰਛਿਆ ਰਿਆਇਤ,
ਦੇਗ ਤੇਗ ਫਤਹ, ਬਿਰਦ ਕੀ ਪੈਜ, ਪੰਥ ਕੀ ਜੀਤ,
ਸਰੀ ਸਾਹਿਬ ਜੀ ਸਹਾਇ, ਖਾਲਸੇ ਜੀ ਕੇ ਬੋਲ ਬਾਲੇ, ਬੋਲੋ ਜੀ ਵਾਹਿਗਰੂ ॥
ਸਿੱਖਾਂ ਨੂੰ ਸਿੱਖੀ ਦਾਨ, ਕੇਸ ਦਾਨ, ਰਹਿਤ ਦਾਨ, ਬਿਬੇਕ ਦਾਨ,
ਵਿਸਾਹ ਦਾਨ, ਭਰੋਸਾ ਦਾਨ, ਦਾਨਾਂ ਸਿਰ ਦਾਨ ਨਾਮ ਦਾਨ,
ਸਰੀ ਅੰਮਰਿਤਸਰ ਜੀ ਦੇ ਇਸ਼ਨਾਨ, ਚੌਂਕੀਆਂ, ਝੰਡੇ, ਬੰਗੇ ਜਗੋ ਜਗ ਅਟੱਲ,
ਧਰਮ ਕਾ ਜੈਕਾਰ, ਬੋਲੋ ਜੀ ਵਾਹਿਗਰੂ ॥
ਸਿੱਖਾਂ ਦਾ ਮਨ ਨੀਵਾਂ ਮੱਤ ਉੱਚੀ, ਮੱਤ ਦਾ ਰਾਖਾ ਅਕਾਲ ਪਰਖ ਵਾਹਿਗਰੂ ॥
ਹੇ ਅਕਾਲ ਪਰਖ ਦੀਨ ਦਿਆਲ, ਕਰਨ ਕਾਰਨ, ਪਤਿਤ ਪਾਵਨ ਕਰਪਾ ਨਿਧਾਨ ਜੀ,
ਆਪਣੇ ਪੰਥ ਦੇ ਸਦਾ ਸਹਾਈ ਦਾਤਾਰ ਜੀਓ ॥
ਸਰੀ ਨਨਕਾਣਾ ਸਾਹਿਬ ਤੇ ਹੋਰ ਗਰਦਆਰਿਆਂ ਗਰਧਾਮਾਂ ਦੇ ਜਿਨਹਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਹੈ,
ਖਲਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਦਾ ਦਾਨ, ਖ਼ਾਲਸਾ ਜੀ ਨੂੰ ਬਖ਼ਸ਼ੋ ॥
ਹੇ ਨਿਮਾਣਿਆ ਦੇ ਮਾਣ ਨਿਤਾਣਿਆ ਦੇ ਤਾਣ, ਨਿਓਟਿਆਂ ਦੀ ਓਟ, ਸਚੇ ਪਿਤਾ,
ਵਾਹਿਗਰੂ, ਆਪ ਦੇ ਹਜ਼ੂਰ............................ਦੀ ਅਰਦਾਸ ਹੈ ਜੀ ॥
ਅਖਰ ਦਾ ਵਾਧਾ ਘਾਟਾ ਭਲ ਚਕ ਮਾਫ਼ ਕਰਨੀ ਜੀ ॥
ਸਰਬੱਤ ਦੇ ਕਾਰਜ ਰਾਸ ਕਰਨੇ ॥
ਸੇਈ ਪਿਆਰੇ ਮੇਲ, ਜਿਨਹਾਂ ਮਿਲਿਆਂ ਤੇਰਾ ਨਾਮ ਚਿੱਤ ਆਵੇ ॥
ਨਾਨਕ ਨਾਮ ਚੜਹਦੀ ਕਲਾ ॥ ਤੇਰੇ ਭਾਣੇ ਸਰਬੱਤ ਦਾ ਭਲਾ ॥
ਵਾਹਿਗਰੂ ਜੀ ਕਾ ਖਾਲਸਾ ॥
ਵਾਹਿਗਰੂ ਜੀ ਕੀ ਫ਼ਤਹਿ ॥