Jaap Sahib in Gurmukhi: Difference between revisions

From SikhiWiki
Jump to navigationJump to search
(Blanked the page)
 
(75 intermediate revisions by the same user not shown)
Line 1: Line 1:
* '''Please treat Gurbani with the respect that is due to it'''
* '''Beta Upload - Needs to be checked for accuracy due to cutting edge Unicode technology'''
{{tocr}}
=<Font Color='Blue'>''''''[[Jaap Sahib]]  ਜਾਪੁ ਸਾਹਿਬ</font> ''''''=
<div style="font-size:125%;">
<div style="font-size:125%;">
<font size=4>ੴ </font>


<font color='Blue' size =2> The below baani is written as Greetings to One god</font>
ਸਤਿਗੁਰ ਪ੍ਰਸਾਦਿ ॥
<font color='Blue' size =2>Waheguru  I am writing below baani with your grace</font>
ਸੀ੍ ਵਾਹਿਗੁਰੂ ਜੀ ਕੀ ਫਤਹ ॥
<font color='Blue' size =2> Waheguru victory to you</font>
||ਜਾਪੁ ||
<font color='Blue' size =2> Name of Baani. Note this is a difficult baani to remember given it is written with special words which repeat themselves and are highlighted in blue below.
This helps in increasing readers brain memory and increase focus into Baani as if you lose focus(dhyaan) the line where you are reading, you will get reset backwards</font>
ਸ੍ੀ ਮੁਖਵਾਕ ਪਾਤਿਸਾਹੀ ੧੦ ॥
<font color='Blue' size =2> Written by the mighty pen of 10th Master, Sri Guru Gobind Singh sahib Maharaj</font>
==ਛਪੈ ਛੰਦ ॥ ਤ੍ਵ ਪ੍ਰਸਾਦਿ ॥ ==
<font size=2, Color='Blue>Below is chandh made of 6 lines. Waheguru with your Kirpa I wrote below lines</Font>
ਚੱਕ੍ ਚਿਹਨ ਅਰੁ ਬਰਨ ਜਾਤਿ ਅਰੁ ਪਾਤਿ ਨਹਿਨ ਜਿਹ ॥
ਰੂਪ ਰੰਗ ਅਰੁ ਰੇਖ ਭੇਖ ਕੋਊ ਕਹਿ ਨ ਸਕਤ ਕਿਹ ॥
ਅਚਲ ਮੂਰਤਿ ਅਨਭਉ ਪ੍ਰਕਾਸ ਅਮਿਤੋਜਿ ਕਹਿੱਜੈ ॥
ਕੋਟਿ ਇੰਦ੍ ਇੰਦ੍ਾਣਿ ਸਾਹਿ ਸਾਹਾਣਿ ਗਣਿਜੈ ॥
ਤਿ੍ਭਵਣ ਮਹੀਪ ਸੁਰ ਨਰ ਅਸੁਰ ਨੇਤ ਨੇਤ ਬਨ ਤਿ੍ਣ ਕਹਤ ॥
ਤ੍ਵ ਸਰਬ ਨਾਮ ਕਥੈ ਕਵਨ ਕਰਮ ਨਾਮ ਬਰਨਤ ਸੁਮਤਿ ॥੧॥
==ਭੁਜੰਗ ਪ੍ਰਯਾਤ ਛੰਦ ॥ ==
<font color='Blue' size =2> The chandh written with a tone, tempo or pace mirroring movement of a python or snake</font>
ਨਮਸਤ੍ਵੰ ਅਕਾਲੇ ॥ ਨਮਸਤ੍ਵੰ ਕ੍ਰਿਪਾਲੇ ॥ ਨਮਸਤੰ ਅਰੂਪੇ ॥ ਨਮਸਤੰ ਅਨੂਪੇ ॥੨॥
ਨਮਸਤੰ ਅਭੇਖੇ ॥ ਨਮਸਤੰ ਅਲੇਖੇ ॥ ਨਮਸਤੰ ਅਕਾੲੇ ॥ ਨਮਸਤੰ ਅਜਾੲੇ ॥੩॥
<font color = 'Blue'>ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥</font> ਨਮਸਤੰ ਅਨਾਮੇ ॥ ਨਮਸਤੰ ਅਠਾਮੇ ॥੪॥
ਨਮਸਤੰ ਅਕਰਮੰ ॥ ਨਮਸਤੰ ਅਧਰਮੰ ॥ ਨਮਸਤੰ ਅਨਾਮੰ ॥ ਨਮਸਤੰ ਅਧਾਮੰ ॥੫॥
ਨਮਸਤੰ ਅਜੀਤੇ ॥ ਨਮਸਤੰ ਅਭੀਤੇ ॥ ਨਮਸਤੰ ਅਬਾਹੇ ॥ ਨਮਸਤੰ ਅਢਾਹੇ ॥੬॥
ਨਮਸਤੰ ਅਨੀਲੇ ॥ ਨਮਸਤੰ ਅਨਾਦੇ ॥ ਨਮਸਤੰ ਅਛੇਦੇ ॥ ਨਮਸਤੰ ਅਗਾਧੇ ॥੭॥
<font color = 'Blue'>ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥</font> ਨਮਸਤੰ ਉਦਾਰੇ ॥ ਨਮਸਤੰ ਅਪਾਰੇ ॥੮॥
ਨਮਸਤੰ ਸੁ ੲੇਕੈ ॥ ਨਮਸਤੰ ਅਨੇਕੈ ॥ ਨਮਸਤੰ ਅਭੂਤੇ ॥ ਨਮਸਤੰ ਅਜੂਪੇ ॥੯॥
ਨਮਸਤੰ ਨ੍ਰਿਕਰਮੇ ॥ ਨਮਸਤੰ ਨ੍ਰਿਭਰਮੇ ॥ ਨਮਸਤੰ ਨ੍ਰਿਦੇਸੇ ॥ ਨਮਸਤੰ ਨ੍ਰਿਭੇਸੇ ॥੧੦॥
ਨਮਸਤੰ ਨ੍ਰਿਨਾਮੇ ॥ ਨਮਸਤੰ ਨ੍ਰਿਕਾਮੇ ॥ ਨਮਸਤੰ ਨ੍ਰਿਧਾਤੇ ॥ ਨਮਸਤੰ ਨ੍ਰਿਘਾਤੇ ॥੧੧॥
ਨਮਸਤੰ ਨ੍ਰਿਧੂਤੇ ॥ ਨਮਸਤੰ ਅਭੂਤੇ ॥ ਨਮਸਤੰ ਅਲੋਕੇ ॥ ਨਮਸਤੰ ਅਸੋਕੇ ॥੧੨॥
ਨਮਸਤੰ ਨ੍ਰਿਤਾਪੇ ॥ ਨਮਸਤੰ ਅਥਾਪੇ ॥ ਨਮਸਤੰ ਤ੍ਰਿਮਾਨੇ ॥ ਨਮਸਤੰ ਨਿਧਾਨੇ ॥੧੩॥
ਨਮਸਤੰ ਅਗਾਹੇ ॥ ਨਮਸਤੰ ਅਬਾਹੇ ॥ ਨਮਸਤੰ ਤ੍ਰਿਬਰਗੇ ॥ ਨਮਸਤੰ ਅਸਰਗੇ ॥੧੪॥
ਨਮਸਤੰ ਪ੍ਰਭੋਗੇ ॥ ਨਮਸਤੰ ਸੁ ਜੋਗੇ ॥ ਨਮਸਤੰ ਅਰੰਗੇ ॥ ਨਮਸਤੰ ਅਭੰਗੇ ॥੧੫॥
ਨਮਸਤੰ ਅਗੰਮੇ ॥ ਨਮਸੱਤਸਤੁ ਰੰਮੇ ॥ ਨਮਸਤੰ ਜਲਾਸਰੇ ॥ ਨਮਸਤੰ ਨਿਰਾਸਰੇ ॥੧੬॥
ਨਮਸਤੰ ਅਜਾਤੇ ॥ ਨਮਸਤੰ ਅਪਾਤੇ ॥ ਨਮਸਤੰ ਅਮਜਬੇ ॥ ਨਮਸੱਤਸਤੁ ਅਜਬੇ ॥੧੭॥
ਅਦੇਸੰ ਅਦੇਸੇ ॥ ਨਮਸਤੰ ਅਭੇਸੇ ॥ ਨਮਸਤੰ ਨ੍ਰਿਧਾਮੇ ॥ ਨਮਸਤੰ ਨ੍ਰਿਬਾਮੇ ॥੧੮॥
ਨਮੋ ਸਰਬ ਕਾਲੇ ॥ ਨਮੋ ਸਰਬ ਦਿਆਲੇ ॥ ਨਮੋ ਸਰਬ ਰੂਪੇ ॥ ਨਮੋ ਸਰਬ ਭੂਪੇ ॥੧੯॥
ਨਮੋ ਸਰਬ ਖਾਪੇ ॥ ਨਮੋ ਸਰਬ ਥਾਪੇ ॥ ਨਮੋ ਸਰਬ ਕਾਲੇ ॥ ਨਮੋ ਸਰਬ ਪਾਲੇ ॥੨੦॥
ਨਮਸੱਤਸਤੁ ਦੇਵੈ ॥ ਨਮਸਤੰ ਅਭੇਵੈ ॥ ਨਮਸਤੰ ਅਜਨਮੇ ॥ ਨਮਸਤੰ ਸੁ ਬਨਮੇ ॥੨੧॥
ਨਮੋ ਸਰਬ ਗਉਨੇ ॥ ਨਮੋ ਸਰਬ ਭਉਨੇ ॥ ਨਮੋ ਸਰਬ ਰੰਗੇ ॥ ਨਮੋ ਸਰਬ ਭੰਗੇ ॥੨੨॥
ਨਮੋ ਕਾਲ ਕਾਲੇ ॥ ਨਮਸੱਤਸਤੁ ਦਿਆਲੇ ॥ ਨਮਸਤੰ ਅਬਰਨੇ ॥ ਨਮਸਤੰ ਅਮਰਨੇ ॥੨੩॥
ਨਮਸਤੰ ਜਰਾਰੰ ॥ ਨਮਸਤੰ ਕ੍ਰਿਤਾਰੰ ॥ ਨਮੋ ਸਰਬ ਧੰਧੇ ॥ ਨਮੋ ਸਤ ਅਬੰਧੇ ॥੨੪॥
ਨਮਸਤੰ ਨ੍ਰਿਸਾਕੇ ॥ ਨਮਸਤੰ ਨ੍ਰਿਬਾਕੇ ॥ ਨਮਸਤੰ ਰਹੀਮੇ ॥ ਨਮਸਤੰ ਕਰੀਮੇ ॥੨੫॥
ਨਮਸਤੰ ਅਨੰਤੇ ॥ ਨਮਸਤੰ ਮਹੰਤੇ ॥ ਨਮਸੱਤਸਤੁ ਰਾਗੇ ॥ ਨਮਸਤੰ ਸੁਹਾਗੇ ॥੨੬॥
ਨਮੋ ਸਰਬ ਸੋਖੰ ॥ ਨਮੋ ਸਰਬ ਪੋਖੰ ॥ ਨਮੋ ਸਰਬ ਕਰਤਾ ॥ ਨਮੋ ਸਰਬ ਹਰਤਾ ॥੨੭॥
ਨਮੋ ਜੋਗ ਜੋਗੇ ॥ ਨਮੋ ਭੋਗ ਭੋਗੇ ॥ ਨਮੋ ਸਰਬ ਦਿਆਲੇ ॥ ਨਮੋ ਸਰਬ ਪਾਲੇ ॥੨੮॥
==ਚਾਚਰੀ ਛੰਦ ॥ ਤ੍ਵ ਪ੍ਰਸਾਦਿ ॥ ==
<font color='Blue' size =2> The chandh written with a tone, tempo or pace mirroring sharp movement of a sword. Waheguru with your kirpa I wrote the below lines</font>
ਅਰੂਪ ਹੈਂ ॥ ਅਨੂਪ ਹੈਂ ॥ ਅਜੂ ਹੈਂ ॥ ਅਭੂ ਹੈਂ ॥੨੯॥
ਅਲੇਖ ਹੈਂ ॥ ਅਭੇਖ ਹੈਂ ॥ ਅਨਾਮ ਹੈਂ ॥ ਅਕਾਮ ਹੈਂ ॥੩੦॥
ਅਧੇ ਹੈਂ ॥ ਅਭੇ ਹੈਂ ॥ ਅਜੀਤ ਹੈਂ ॥ ਅਭੀਤ ਹੈਂ ॥੩੧॥
ਤ੍ਰਿਮਾਨ ਹੈਂ ॥ ਨਿਧਾਨ ਹੈਂ ॥ ਤ੍ਰਿਬਰਗ ਹੈਂ ॥ ਅਸਰਗ ਹੈਂ ॥੩੨॥
ਅਨੀਲ ਹੈਂ ॥ ਅਨਾਦਿ ਹੈਂ ॥ ਅਜੇ ਹੈਂ ॥ ਅਜਾਦਿ ਹੈਂ ॥੩੩॥
ਅਜਨਮ ਹੈਂ ॥ ਅਬਰਨ ਹੈਂ ॥ ਅਭੂਤ ਹੈਂ ॥ ਅਭਰਨ ਹੈਂ ॥੩੪॥
ਅਗੰਜ ਹੈਂ ॥ ਅਭੰਜ ਹੈਂ ॥ ਅਝੂਝ ਹੈਂ॥ ਅਝੰਝ ਹੈਂ ॥੩੫॥
ਅੱਮੀਕ ਹੈਂ ॥ ਰਫ਼ੀਕ ਹੈਂ ॥ ਅਧੰਧ ਹੈਂ ॥ ਅਬੰਧ ਹੈਂ ॥੩੬॥
ਨ੍ਰਿਬੂਝ ਹੈਂ ॥ ਅਸੂਝ ਹੈਂ ॥ ਅਕਾਲ ਹੈਂ ॥ ਅਜਾਲ ਹੈਂ ॥੩੭॥
ਅਲਾਹ ਹੈਂ ॥ ਅਜਾਹ ਹੈਂ ॥ ਅਨੰਤ ਹੈਂ ॥ ਮਹੰਤ ਹੈਂ ॥੩੮॥
ਅਲੀਕ ਹੈਂ ॥ ਨ੍ਰਿਸਰੀਕ ਹੈਂ ॥ ਨ੍ਰਿਲੰਭ ਹੈਂ ॥ ਅਸੰਭ ਹੈਂ ॥੩੯॥
ਅਗੰਮ ਹੈਂ ॥ ਅਜੰਮ ਹੈਂ ॥ ਅਭੂਤ ਹੈਂ ॥ ਅਛੂਤ ਹੈਂ ॥੪੦॥
ਅਲੋਕ ਹੈਂ ॥ ਅਸੋਕ ਹੈਂ ॥ ਅਕਰਮ ਹੈਂ ॥ ਅਭਰਮ ਹੈਂ ॥੪੧॥
ਅਜੀਤ ਹੈਂ ॥ ਅਭੀਤ ਹੈਂ ॥ ਅਬਾਹ ਹੈਂ ॥ ਅਗਾਹ ਹੈਂ ॥੪੨॥
ਅਮਾਨ ਹੈਂ ॥ ਨਿਧਾਨ ਹੈਂ ॥ ਅਨੇਕ ਹੈਂ ॥ ਫਿਰਿ ਝਕ ਹੈਂ ॥੪੩॥
== ਭੁਜੰਗ ਪ੍ਰਯਾਤ ਛੰਦ ॥ ==
<font color='Blue' size =2> The chandh written with a tone, tempo or pace mirroring movement of a python or snake</font>
ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥ ਨਮੋ ਦੇਵ ਦੇਵੇ ॥ ਅਭੇਖੀ ਅਭੇਵੇ ॥੪੪॥
ਨਮੋ ਕਾਲ ਕਾਲੇ ॥ ਨਮੋ ਸਰਬ ਪਾਲੇ ॥ ਨਮੋ ਸਰਬ ਗਉਣੇ ॥ ਨਮੋ ਸਰਬ ਭਉਣੇ ॥੪੫॥
ਅਨੰਗੀ ਅਨਾਥੇ ॥ ਨ੍ਰਿਸੰਗੀ ਪ੍ਰਮਾਥੇ ॥ ਨਮੋ ਭਾਨ ਭਾਨੇ ॥ ਨਮੋ ਮਾਨ ਮਾਨੇ ॥੪੬॥
ਨਮੋ ਚੰਦ੍ਰ ਚੰਦ੍ਰੇ ॥ ਨਮੋ ਭਾਨ ਭਾਨੇ ॥ ਨਮੋ ਗੀਤ ਗੀਤੇ ॥ ਨਮੋ ਤਾਨ ਤਾਨੇ ॥੪੭॥
ਨਮੋ ਨ੍ਰਿੱਤ ਨ੍ਰਿੱਤੇ ॥ ਨਮੋ ਨਾਦ ਨਾਦੇ ॥ ਨਮੋ ਪਾਨ ਪਾਨੇ ॥ ਨਮੋ ਬਾਦ ਬਾਦੇ ॥੪੮॥
ਅਨੰਗੀ ਅਨਾਮੇ ॥ ਸਮਸਤੀ ਸਰੂਪੇ ॥ ਪ੍ਰਭੰਗੀ ਪ੍ਰਮਾਥੇ ॥ ਸਮਸਤੀ ਬਿਭੂਤੇ ॥੪੯॥
ਕਲੰਕੰ ਬਿਨਾ ਨੇ ਕਲੰਕੀ ਸਰੂਪੇ ॥ ਨਮੋ ਰਾਜ ਰਾਜੇਸ੍ਵਰੰ ਪਰਮ ਰੂਪੇ ॥੫੦॥
<font color = 'Blue'>ਨਮੋ ਜੋਗ ਜੋਗੇਸ੍ਵਰੰ ਪਰਮ ਸਿੱਧੇ ॥ </font>ਨਮੋ ਰਾਜ ਰਾਜੇਸ੍ਵਰੰ ਪਰਮ ਬ੍ਰਿਧੇ ॥੫੧॥
ਨਮੋ ਸਸਤ੍ਰ ਪਾਣੇ ॥ ਨਮੋ ਅਸਤ੍ਰ ਮਾਣੇ ॥ ਨਮੋ ਪਰਮ ਗਿਆਤਾ ॥ ਨਮੋ ਲੋਕ ਮਾਤਾ ॥੫੨॥
ਅਭੇਖੀ ਅਭਰਮੀ ਅਭੋਗੀ ਅਭੁਗਤੇ ॥ <font color = 'Blue'>ਨਮੋ ਜੋਗ ਜੋਗੇਸ੍ਵਰੰ ਪਰਮ ਜੁਗਤੇ ॥੫੩॥</font>
ਨਮੋ ਨਿੱਤ ਨਾਰਾਇਣੇ ਕ੍ਰੂਰ ਕਰਮੇ ॥ ਨਮੋ ਪ੍ਰੇਤ ਅਪ੍ਰੇਤ ਦੇਵੇ ਸੁਧਰਮੇ ॥੫੪॥
ਨਮੋ ਰੋਗ ਹਰਤਾ ਨਮੋ ਰਾਗ ਰੂਪੇ ॥ ਨਮੋ ਸਾਹ ਸਾਹੰ ਨਮੋ ਭੂਪ ਭੂਪੇ ॥੫੫॥
ਨਮੋ ਦਾਨ ਦਾਨੇ ਨਮੋ ਮਾਨ ਮਾਨੰ ॥ ਨਮੋ ਰੋਗ ਰੋਗੇ ਨਮਸਤੰ ਇਸਨਾਨੰ ॥੫੬॥
ਨਮੋ ਮੰਤ੍ਰ ਮੰਤ੍ਰੰ ਨਮੋ ਜੰਤ੍ਰ ਜੰਤ੍ਰੰ ॥ ਨਮੋ ਇਸਟ ਇਸਟੇ ਨਮੋ ਤੰਤ੍ਰ ਤੰਤ੍ਰੰ ॥੫੭॥
ਸਦਾ ਸੱਚਿਦਾਨੰਦ ਸਰਬੰ ਪ੍ਰਣਾਸੀ ॥ ਅਨੂਪੇ ਅਰੂਪੇ ਸਮਸਤੁਲ ਨਿਵਾਸੀ ॥੫੮॥
ਸਦਾ ਸਿਧਦਾ ਬੁਧਦਾ ਬ੍ਰਿਧ ਕਰਤਾ ॥ ਅਧੋ ਉਰਧ ਅਰਧੰ ਅਘੰ ਓਘ ਹਰਤਾ ॥੫੯॥
ਪਰਮ ਪਰਮ ਪਰਮੇਸ੍ਵਰੰ ਪ੍ਰੋਛ ਪਾਲੰ॥ ਸਦਾ ਸਰਬਦਾ ਸਿੱਧਿ ਦਾਤਾ ਦਿਆਲੰ ॥੬੦॥
ਅਛੇਦੀ ਅਭੇਦੀ ਅਨਾਮੰ ਅਕਾਮੰ ॥ ਸਮਸਤੋ ਪਰਾਜੀ ਸਮਸਤਸਤੁ ਧਾਮੰ ॥੬੧॥
==ਤੇਰਾ ਜੋਰੁ ॥ ਚਾਚਰੀ ਛੰਦ ॥ ==
<font color='Blue' size =2>With your power waheguru, I am writing below lines. The chandh written with a tone, tempo or pace mirroring sharp movement of a sword</font>
ਜਲੇ ਹੈਂ ॥ ਥਲੇ ਹੈਂ ॥ ਅਭੀਤ ਹੈਂ ॥ ਅਭੇ ਹੈਂ ॥ ॥੬੨॥
ਪ੍ਰਭੂ ਹੈਂ ॥ ਅਜੂ ਹੈਂ ॥ ਅਦੇਸ ਹੈਂ ॥ ਅਭੇਸ ਹੈਂ ॥੬੩॥
==ਭੁਜੰਗ ਪ੍ਰਯਾਤ ਛੰਦ ॥ ==
<font color='Blue' size =2> The chandh written with a tone, tempo or pace mirroring movement of a python or snake</font>
ਅਗਾਧੇ ਅਬਾਧੇ ॥ ਅਨੰਦੀ ਸਰੂਪੇ ॥ ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥੬੪॥
ਨਮਸਤ੍ਵੰ ਨ੍ਰਿਨਾਥੇ ॥ ਨਮਸਤ੍ਵੰ ਪ੍ਰਮਾਥੇ ॥ ਨਮਸਤ੍ਵੰ ਅਗੰਜੇ ॥ ਨਮਸਤ੍ਵੰ ਅਭੰਜੇ ॥੬੫॥
ਨਮਸਤ੍ਵੰ ਅਕਾਲੇ ॥ ਨਮਸਤ੍ਵੰ ਅਪਾਲੇ ॥ ਨਮੋ ਸਰਬ ਦੇਸੇ ॥ ਨਮੋ ਸਰਬ ਭੇਸੇ ॥੬੬॥
ਨਮੋ ਰਾਜ ਰਾਜੇ ॥ ਨਮੋ ਸਾਜ ਸਾਜੇ ॥ ਨਮੋ ਸ਼ਾਹ ਸ਼ਾਹੇ ॥ ਨਮੋ ਮਾਹ ਮਾਹੇ ॥੬੭॥
ਨਮੋ ਗੀਤ ਗੀਤੇ ॥ ਨਮੋ ਪ੍ਰੀਤ ਪ੍ਰੀਤੇ ॥ ਨਮੋ ਰੋਖ ਰੋਖੇ ॥ ਨਮੋ ਸੋਖ ਸੋਖੇ ॥੬੮॥
ਨਮੋ ਸਰਬ ਰੋਗੇ ॥ ਨਮੋ ਸਰਬ ਭੋਗੇ ॥ ਨਮੋ ਸਰਬ ਜੀਤੰ ॥ ਨਮੋ ਸਰਬ ਭੀਤੰ ॥੬੯॥
ਨਮੋ ਸਰਬ ਗਿਆਨੰ ॥ ਨਮੋ ਪਰਮ ਤਾਨੰ ॥ ਨਮੋ ਸਰਬ ਮੰਤ੍ਰੰ ॥ ਨਮੋ ਸਰਬ ਜੰਤ੍ਰੰ ॥੭੦॥
ਨਮੋ ਸਰਬ ਦ੍ਰਿੱਸੰ ॥ ਨਮੋ ਸਰਬ ਕ੍ਰਿੱਸੰ ॥ ਨਮੋ ਸਰਬ ਰੰਗੇ ॥ ਤ੍ਰਿਭੰਗੀ ਅਨੰਗੇ ॥੭੧॥
ਨਮੋ ਜੀਵ ਜੀਵੰ ॥ ਨਮੋ ਬੀਜ ਬੀਜੇ ॥ ਅਖਿੱਜੇ ਅਭਿੱਜੇ ॥ ਸਮਸਤੰ ਪ੍ਰਸਿੱਜੇ ॥੭੨॥
ਕ੍ਰਿਪਾਲੰ ਸਰੂਪੇ ॥ ਕੁਕਰਮੰ ਪ੍ਰਣਾਸੀ ॥ ਸਦਾ ਸਰਬਦਾ ਰਿਧਿ ਸਿਧੰ ਨਿਵਾਸੀ ॥੭੩॥
== ਚਰਪਟ ਛੰਦ ॥ ਤ੍ਵ ਪ੍ਰਸਾਦਿ ॥ ==
<font color='Blue' size =2> The chandh written with a tone, tempo or pace mirroring movement of a slap or extreme push. Waheguru I am writing below lines with your kirpa</font>
ਅੰਮ੍ਰਿਤ ਕਰਮੇ ॥ ਅੰਬ੍ਰਿਤ ਧਰਮੇ ॥ ਅਖੱਲ ਜੋਗੇ ॥ ਅਚੱਲ ਭੋਗੇ ॥੭੪॥
ਅਚੱਲ ਰਾਜੇ ॥ ਅਟੱਲ ਸਾਜੇ ॥ ਅਖੱਲ ਧਰਮੰ ॥ ਅਲੱਖ ਕਰਮੰ ॥੭੫॥
ਸਰਬੰ ਦਾਤਾ ॥ ਸਰਬੰ ਗਿਆਤਾ ॥ ਸਰਬੰ ਭਾਨੇ ॥ ਸਰਬੰ ਮਾਨੇ ॥੭੬॥
ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥ ਸਰਬੰ ਭੁਗਤਾ ॥ ਸਰਬੰ ਜੁਗਤਾ ॥੭੭॥
ਸਰਬੰ ਦੇਵੰ ॥ ਸਰਬੰ ਭੇਵੰ ॥ ਸਰਬੰ ਕਾਲੇ ॥ ਸਰਬੰ ਪਾਲੇ ॥੭੮॥
==ਰੂਆਲ ਛੰਦ ॥ ਤ੍ਵ ਪ੍ਰਸਾਦਿ ॥==
<font color='Blue' size =2> The chandh written with a tempo of soul</font>
ਆਦਿ ਰੂਪ ਅਨਾਦਿ ਮੂਰਤਿ ਅਜੋਨਿ ਪੁਰਖ ਅਪਾਰ ॥ ਸਰਬ ਮਾਨ ਤ੍ਰਿਮਾਨ ਦੇਵ ਅਭੇਵ ਆਦਿ ਉਦਾਰ ॥
ਸਰਬ ਪਾਲਕ ਸਰਬ ਘਾਲਕ ਸਰਬ ਕੋ ਪੁਨਿ ਕਾਲ ॥ ਜੱਤ੍ਰ ਤੱਤ੍ਰ ਬਿਰਾਜਹੀ ਅਵਧੂਤ ਰੂਪ ਰਿਸਾਲ ॥੭੯॥
ਨਾਮ ਠਾਮ ਨ ਜਾਤਿ ਜਾਕਰ ਰੂਪ ਰੰਗ ਨ ਰੇਖ ॥ ਆਦਿ ਪੁਰਖ ਉਦਾਰ ਮੂਰਤਿ ਅਜੋਨਿ ਆਦਿ ਅਸੇਖ ॥
ਦੇਸ ਔਰ ਨ ਭੇਸ ਜਾਕਰ ਰੂਪ ਰੇਖ ਨ ਰਾਗ ॥ ਜੱਤ੍ਰ ਤੱਤ੍ਰ ਦਿਸਾ ਵਿਸਾ ਹੁਇ ਫੈਲਿਓ ਅਨੁਰਾਗ ॥੮੦॥
ਨਾਮ ਕਾਮ ਬਿਹੀਨ ਪੇਖਤ ਧਾਮ ਹੂੰ ਨਹਿ ਜਾਹਿ ॥ ਸਰਬ ਮਾਨ ਸਰਬੱਤ੍ਰ ਮਾਨ ਸਦੈਵ ਮਾਨਤ ਤਾਹਿ ॥
ੲੇਕ ਮੂਰਤਿ ਅਨੇਕ ਦਰਸਨ ਕੀਨ ਰੂਪ ਅਨੇਕ ॥ ਖੇਲ ਖੇਲ ਅਖੇਲ ਖੇਲਨ ਅੰਤ ਕੋ ਫਿਰਿ ਝਕ ॥੮੧॥
ਦੇਵ ਭੇਵ ਨ ਜਾਨਹੀ ਜਿਹ ਬੇਦ ਅਉਰ ਕਤੇਬ ॥ ਰੂਪ ਰੰਗ ਨ ਜਾਤਿ ਪਾਤਿ ਸੁ ਜਾਨਈ ਕਿਂਹ ਜੇਬ ॥
ਤਾਤ ਮਾਤ ਨ ਜਾਤ ਜਾਕਰ ਜਨਮ ਮਰਨ ਬਿਹੀਨ ॥ ਚੱਕ੍ਰ ਬੱਕ੍ਰ ਫਿਰੈ ਚਤੁਰ ਚੱਕ ਮਾਨਹੀ ਪੁਰ ਤੀਨ ॥੮੨॥
ਲੋਕ ਚਉਦਹ ਕੇ ਬਿਖੈ ਜਗ ਜਾਪਹੀ ਜਿਂਹ ਜਾਪ ॥ ਆਦਿ ਦੇਵ ਅਨਾਦਿ ਮੂਰਤਿ ਥਾਪਿਓ ਸਬੈ ਜਿਂਹ ਥਾਪ ॥
ਪਰਮ ਰੂਪ ਪੁਨੀਤ ਮੂਰਤਿ ਪੂਰਨ ਪੁਰਖ ਅਪਾਰ ॥ ਸਰਬ ਬਿਸ੍ਵ ਰਚਿਓ ਸੁਯੰਭਵ ਗੜਨ ਭੰਜਨਹਾਰ ॥੮੩॥
ਕਾਲ ਹੀਨ ਕਲਾ ਸੰਜੁਗਤਿ ਅਕਾਲ ਪੁਰਖ ਅਦੇਸ ॥ ਧਰਮ ਧਾਮ ਸੁ ਭਰਮ ਰਹਿਤ ਅਭੂਤ ਅਲਖ ਅਭੇਸ ॥
ਅੰਗ ਰਾਗ ਨ ਰੰਗ ਜਾਕਹਿ ਜਾਤਿ ਪਾਤਿ ਨ ਨਾਮ ॥ ਗਰਬ ਗੰਜਨ ਦੁਸਟ ਭੰਜਨ ਮੁਕਤਿ ਦਾਇਕ ਕਾਮ ॥੮੪॥
ਆਪ ਰੂਪ ਅਮੀਕ ਅਨ ਉਸਤਤਿ ਝਕ ਪੁਰਖ ਅਵਧੂਤ ॥ ਗਰਬ ਗੰਜਨ ਸਰਬ ਭੰਜਨ ਆਦਿ ਰੂਪ ਅਸੂਤ ॥
ਅੰਗ ਹੀਨ ਅਭੰਗ ਅਨਾਤਮ ਝਕ ਪੁਰਖ ਅਪਾਰ ॥ ਸਰਬ ਲਾਇਕ ਸਰਬ ਘਾਇਕ ਸਰਬ ਕੋ ਪ੍ਰਿਤਿਪਾਰ ॥੮੫॥
ਸਰਬ ਗੰਤਾ ਸਰਬ ਹੰਤਾ ਸਰਬ ਤੇ ਅਨਭੇਖ ॥ ਸਰਬ ਸਾਸਤ੍ਰ ਨ ਜਾਨਹੀ ਜਿਂਹ ਰੂਪ ਰੰਗੁ ਅਰੁ ਰੇਖ ॥
ਪਰਮ ਬੇਦ ਪੁਰਾਣ ਜਾਕਹਿ ਨੇਤ ਭਾਖਤ ਨਿੱਤ ॥ ਕੋਟਿ ਸਿੰਮ੍ਰਿਤ ਪੁਰਾਨ ਸਾਸਤ੍ਰ ਨ ਆਵਈ ਵਹੁ ਚਿੱਤਿ ॥੮੬॥
== ਮਧੁਭਾਰ ਛੰਦ ॥ ਤ੍ਵ ਪ੍ਰਸਾਦਿ ॥ ==
<font color='Blue' size =2> The chandh written with a tone, tempo or with stress in the middle word. Waheguru I am writing below lines with your kirpa </font>
ਗੁਨ ਗਨ ਉਦਾਰ ॥ ਮਹਿਮਾ ਅਪਾਰ ॥ ਆਸਨ ਅਭੰਗ ॥ ਉਪਮਾ ਅਨੰਗ ॥੮੭॥
ਅਨਭਉ ਪ੍ਰਕਾਸ ॥ ਨਿਸਦਿਨ ਅਨਾਸ ॥ ਆਜਾਨੁ ਬਾਹੁ ॥ ਸਾਹਾਨ ਸਾਹੁ ॥੮੮॥
ਰਾਜਾਨ ਰਾਜ ॥ ਭਾਨਾਨ ਭਾਨ ॥ ਦੇਵਾਨ ਦੇਵ ॥ ਉਪਮਾ ਮਹਾਨ ॥੮੯॥
ਇੰਦ੍ਰਾਨ ਇੰਦ੍ਰ ॥ ਬਾਲਾਨ ਬਾਲ ॥ ਰੰਕਾਨ ਰੰਕ ॥ ਕਾਲਾਨ ਕਾਲ ॥੯੦॥
ਅਨਭੂਤ ਅੰਗ ॥ ਆਭਾ ਅਭੰਗ ॥ ਗਤਿ ਮਿਤਿ ਅਪਾਰ ॥ ਗੁਨ ਗਨ ਉਦਾਰ ॥੯੧॥
ਮੁਨਿ ਗਨ ਪ੍ਰਨਾਮ ॥ ਨਿਰਭੈ ਨਿਕਾਮ ॥ ਅਤਿ ਦੁਤਿ ਪ੍ਰਚੰਡ ॥ ਮਿਤਿ ਗਤਿ ਅਖੰਡ ॥੯੨॥
ਆਲਿਸਯ ਕਰਮ ॥ ਆਦ੍ਰਿਸਯ ਧਰਮ ॥ ਸਰਬਾ ਭਰਣਾਢਯ ॥ ਅਨਡੰਡ ਬਾਢਯ ॥੯੩॥
==ਚਾਚਰੀ ਛੰਦ ॥ ਤ੍ਵ ਪ੍ਰਸਾਦਿ ॥ ==
<font color='Blue' size =2> The chandh written with a sharp tone, tempo or pace mirroring movement of a sword. Waheguru I am writing below lines with your kirpa. This particular chandh if recited once, brings benefits of around billion /trillions equivalent recitation of gayantri mantra</font>
ਗੋਬਿੰਦੇ॥ ਮੁਕੰਦੇ ॥ ਉਦਾਰੇ ॥ ਅਪਾਰੇ ॥੯੪॥
ਹਰੀਅੰ ॥ ਕਰੀਅੰ ॥ ਨ੍ਰਿਨਾਮੇ ॥ ਅਕਾਮੇ ॥੯੫॥
==ਭੁਜੰਗ ਪ੍ਰਯਾਤ ਛੰਦ ॥==
<font color='Blue' size =2> The chandh written with a tone, tempo or pace mirroring movement of a python or snake</font>
ਚੱਤ੍ਰੁ ਚੱਕ੍ਰ ਕਰਤਾ ॥ ਚੱਤ੍ਰੁ ਚੱਕ੍ਰ ਹਰਤਾ ॥ ਚੱਤ੍ਰੁ ਚੱਕ੍ਰ ਦਾਨੇ ॥ ਚੱਤ੍ਰੁ ਚੱਕ੍ਰ ਜਾਨੇ ॥੯੬॥
ਚੱਤ੍ਰੁ ਚੱਕ੍ਰ ਵਰਤੀ ॥ ਚੱਤ੍ਰੁ ਚੱਕ੍ਰ ਭਰਤੀ ॥ ਚੱਤ੍ਰੁ ਚੱਕ੍ਰ ਪਾਲੇ ॥ ਚੱਤ੍ਰੁ ਚੱਕ੍ਰ ਕਾਲੇ ॥੯੭॥
ਚੱਤ੍ਰੁ ਚੱਕ੍ਰ ਪਾਸੇ ॥ ਚੱਤ੍ਰੁ ਚੱਕ੍ਰ ਵਾਸੇ ॥ ਚੱਤ੍ਰੁ ਚੱਕ੍ਰ ਮਾਨਯੈ ॥ ਚੱਤ੍ਰੁ ਚੱਕ੍ਰ ਦਾਨਯੈ ॥੯੮॥
==ਚਾਚਰੀ ਛੰਦ ॥==
ਨ ਸੱਤ੍ਰੈ ॥ ਨ ਮਿੱਤ੍ਰੈ ॥ ਨ ਭਰਮੰ ॥ ਨ ਭਿੱਤ੍ਰੈ ॥੯੯॥
ਨ ਕਰਮੰ ॥ ਨ ਕਾਝ ॥ ਅਜਨਮੰ ॥ ਅਜਾਝ ॥੧੦੦॥
ਨ ਚਿੱਤ੍ਰੈ ॥ ਨ ਮਿੱਤ੍ਰੈ ॥ ਪਰੇ ਹੈਂ ॥ ਪਵਿੱਤ੍ਰੈ ॥੧੦੧॥
ਪ੍ਰਿਥੀਸੈ ॥ ਅਦੀਸੈ ॥ ਅਦ੍ਰਿਸੈ ॥ ਅਕ੍ਰਿਸੈ ॥੧੦੨॥
== ਭਗਵਤੀ ਛੰਦ ॥ ਤ੍ਵ ਪ੍ਰਸਾਦਿ  ਕਥਤੇ ॥ ==
ਕਿ ਆਛਿੱਜ ਦੇਸੈ ॥ ਕਿ ਆਭਿੱਜ ਭੇਸੈ ॥ ਕਿ ਆਗੰਜ ਕਰਮੈ ॥ ਕਿ ਆਭੰਜ ਭਰਮੈ ॥੧੦੩॥
ਕਿ ਆਭਿਜ ਲੋਕੈ ॥ ਕਿ ਆਦਿਤ ਸੋਕੈ ॥ ਕਿ ਅਵਧੂਤ ਬਰਨੈ ॥ ਕਿ ਬਿਭੂਤ ਕਰਨੈ ॥੧੦੪॥
ਕਿ ਰਾਜੰ ਪ੍ਰਭਾ ਹੈਂ ॥ ਕਿ ਧਰਮੰ ਧੁਜਾ ਹੈਂ॥ ਕਿ ਆਸੋਕ ਬਰਨੈ ॥ ਕਿ ਸਰਬਾ ਅਭਰਨੈ ॥੧੦੫॥
ਕਿ ਜਗਤੰ ਕ੍ਰਿਤੀ ਹੈਂ ॥ ਕਿ ਛਤ੍ਰੰ ਛਤ੍ਰੀ ਹੈਂ ॥ ਕਿ ਬ੍ਰਹਮੰ ਸਰੂਪੈ ॥ ਕਿ ਅਨਭਉ ਅਨੂਪੈ ॥੧੦੬॥
ਕਿ ਆਦਿ ਅਦੇਵ ਹੈਂ ॥ ਕਿ ਆਪਿ ਅਭੇਵ ਹੈਂ ॥ ਕਿ ਚਿੱਤ੍ਰੰ ਬਿਹੀਨੈ ॥ ਕਿ ਝਕੈ ਅਧੀਨੈ ॥੧੦੭॥
ਕਿ ਰੋਜ਼ੀ ਰਜ਼ਾਕੈ ॥ ਰਹੀਮੈ ਰਹਾਕੈ ॥ ਕਿ ਪਾਕ ਬਿਝਬ ਹੈਂ ॥ ਕਿ ਗ਼ੈਬੁਲ ਗ਼ੈਬ ਹੈਂ ॥੧੦੮॥
ਕਿ ਅਫ਼ਵੁਲ ਗੁਨਾਹ ਹੈਂ ॥ ਕਿ ਸ਼ਾਹਾਨ ਸ਼ਾਹ ਹੈਂ ॥ ਕਿ ਕਾਰਨ ਕੁਨਿੰਦ ਹੈਂ ॥ ਕਿ ਰੋਜ਼ੀ ਦਿਹੰਦ ਹੈਂ ॥੧੦੯॥
ਕਿ ਰਾਜ਼ਕ ਰਹੀਮ ਹੈਂ ॥ ਕਿ ਕਰਮੰ ਕਰੀਮ ਹੈਂ ॥ ਕਿ ਸਰਬੰ ਕਲੀ ਹੈਂ ॥ ਕਿ ਸਰਬੰ ਦਲੀ ਹੈਂ ॥੧੧੦॥
ਕਿ ਸਰਬੱਤ੍ਰ ਮਾਨਿਯੈ ॥ ਕਿ ਸਰਬੱਤ੍ਰ ਦਾਨਿਯੈ ॥ ਕਿ ਸਰਬੱਤ੍ਰ ਗਉਨੈ ॥ ਕਿ ਸਰਬੱਤ੍ਰ ਭਉਨੈ ॥੧੧੧॥
<font color = 'blue'>ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥</font> ਕਿ ਸਰਬੱਤ੍ਰ ਰਾਜੈ ॥ ਕਿ ਸਰਬੱਤ੍ਰ ਸਾਜੈ ॥੧੧੨॥
ਕਿ ਸਰਬੱਤ੍ਰ ਦੀਨੈ ॥ ਕਿ ਸਰਬੱਤ੍ਰ ਲੀਨੈ ॥ ਕਿ ਸਰਬੱਤ੍ਰ ਜਾਹੋ ॥ ਕਿ ਸਰਬੱਤ੍ਰ ਭਾਹੋ ॥੧੧੩॥
<font color = 'Blue'>ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥</font> ਕਿ ਸਰਬੱਤ੍ਰ ਕਾਲੈ ॥ ਕਿ ਸਰਬੱਤ੍ਰ ਪਾਲੈ ॥੧੧੪॥
ਕਿ ਸਰਬੱਤ੍ਰ ਹੰਤਾ ॥ ਕਿ ਸਰਬੱਤ੍ਰ ਗੰਤਾ ॥ ਕਿ ਸਰਬੱਤ੍ਰ ਭੇਖੀ ॥ ਕਿ ਸਰਬੱਤ੍ਰ ਪੇਖੀ ॥੧੧੫॥
ਕਿ ਸਰਬੱਤ੍ਰ ਕਾਜੈ ॥ ਕਿ ਸਰਬੱਤ੍ਰ ਰਾਜੈ ॥ ਕਿ ਸਰਬੱਤ੍ਰ ਸੋਖੈ ॥ ਕਿ ਸਰਬੱਤ੍ਰ ਪੋਖੈ ॥੧੧੬॥
ਕਿ ਸਰਬੱਤ੍ਰ ਤ੍ਰਾਣੈ ॥ ਕਿ ਸਰਬੱਤ੍ਰ ਪ੍ਰਾਣੈ ॥ <font color = 'Blue'>ਕਿ ਸਰਬੱਤ੍ਰ ਦੇਸੈ ॥ ਕਿ ਸਰਬੱਤ੍ਰ ਭੇਸੈ ॥੧੧੭॥ </font>
ਕਿ ਸਰਬੱਤ੍ਰ ਮਾਨਿਯੈਂ ॥ ਸਦੈਵੰ ਪ੍ਰਧਾਨਿਯੈਂ ॥ ਕਿ ਸਰਬੱਤ੍ਰ ਜਾਪਿਯੈ ॥ ਕਿ ਸਰਬੱਤ੍ਰ ਥਾਪਿਯੈ ॥੧੧੮॥
ਕਿ ਸਰਬੱਤ੍ਰ ਭਾਨੈ ॥ ਕਿ ਸਰਬੱਤ੍ਰ ਮਾਨੈ ॥ ਕਿ ਸਰਬੱਤ੍ਰ ਇੰਦ੍ਰੈ ॥ ਕਿ ਸਰਬੱਤ੍ਰ ਚੰਦ੍ਰੈ ॥੧੧੯॥
ਕਿ ਸਰਬੰ ਕਲੀਮੈ ॥ ਕਿ ਪਰਮੰ ਫ਼ਹੀਮੈ ॥ ਕਿ ਆਕਿਲ ਅਲਾਮੈ ॥ ਕਿ ਸਾਹਿਬ ਕਲਾਮੈ ॥੧੨੦॥
ਕਿ ਹੁਸਨਲ ਵਜੂ ਹੈਂ ॥ ਤਮਾਮੁਲ ਰੁਜੂ ਹੈਂ ॥ ਹਮੇਸੁਲ ਸਲਾਮੈਂ ॥ ਸਲੀਖਤ ਮੁਦਾਮੈਂ ॥੧੨੧॥
ਗ਼ਨੀਮੁਲ ਸ਼ਿਕਸਤੈ ॥ ਗ਼ਰੀਬੁਲ ਪਰਸਤੈ ॥ ਬਿਲੰਦੁਲ ਮਕਾਨੈਂ ॥ ਜ਼ਮੀਨੁਲ ਜ਼ਮਾਨੈਂ ॥੧੨੨॥
ਤਮੀਜ਼ੁਲ ਤਮਾਮੈਂ ॥ ਰੁਜੂਅਲ ਨਿਧਾਨੈਂ ॥ ਹਰੀਫੁਲ ਅਜੀਮੈਂ ॥ ਰਜ਼ਾਇਕ ਯਕੀਨੈਂ ॥੧੨੩॥
ਅਨੇਕੁਲ ਤਰੰਗ ਹੈਂ ॥ ਅਭੇਦ ਹੈਂ ਅਭੰਗ ਹੈਂ ॥ ਅਜ਼ੀਜ਼ੁਲ ਨਿਵਾਜ਼ ਹੈਂ ॥ ਗ਼ਨੀਮੁਲ ਖ਼ਿਰਾਜ ਹੈਂ ॥੧੨੪॥
ਨਿਰੁਕਤ ਸਰੂਪ ਹੈਂ ॥ ਤ੍ਰਿਮੁਕਤਿ ਬਿਭੂਤ ਹੈਂ ॥ ਪ੍ਰਭੁਗਤਿ ਪ੍ਰਭਾ ਹੈਂ ॥ ਸੁਜੁਗਤਿ ਸੁਧਾ ਹੈਂ ॥੧੨੫॥
ਸਦੈਵੰ ਸਰੂਪ ਹੈਂ ॥ ਅਭੇਦੀ ਅਨੂਪ ਹੈਂ ॥ ਸਮਸਤੋ ਪਰਾਜ ਹੈਂ ॥ ਸਦਾ ਸਰਬ ਸਾਜ ਹੈਂ ॥੧੨੬॥
ਸਮਸਤੁਲ ਸਲਾਮ ਹੈਂ ॥ ਸਦੈਵਲ ਅਕਾਮ ਹੈਂ ॥ ਨ੍ਰਿਬਾਧ ਸਰੂਪ ਹੈਂ ॥ ਅਗਾਧ ਹੈਂ ਅਨੂਪ ਹੈਂ ॥੧੨੭॥
ਓਅੰ ਆਦਿ ਰੂਪੇ ॥ ਅਨਾਦਿ ਸਰੂਪੈ ॥ ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥੧੨੮॥
ਤ੍ਰਿਬਰਗੰ ਤ੍ਰਿਬਾਧੇ ॥ ਅਗੰਜੇ ਅਗਾਧੇ ॥ ਸੁਭੰ ਸਰਬ ਭਾਗੇ ॥ ਸੁ ਸਰਬਾ ਅਨੁਰਾਗੇ॥੧੨੯॥
ਤ੍ਰਿਭੁਗਤ ਸਰੂਪ ਹੈਂ ॥ ਅਛਿੱਜ ਹੈਂ ਅਛੂਤ ਹੈਂ ॥ ਕਿ ਨਰਕੰ ਪ੍ਰਣਾਸ ਹੈਂ ॥ ਪ੍ਰਿਥੀਉਲ ਪ੍ਰਵਾਸ ਹੈਂ ॥੧੩੦॥
ਨਿਰੁਕੱਤ ਪ੍ਰਭਾ ਹੈਂ ॥ ਸਦੈਵੰ ਸਦਾ ਹੈਂ ॥ ਬਿਭੁਗਤਿ ਸਰੂਪ ਹੈਂ ॥<font color = 'Blue'> ਪ੍ਰਜੁਗਤਿ ਅਨੂਪ ਹੈਂ ॥੧੩੧॥ </font>
ਨਿਰੁਕੱਤ ਸਦਾ ਹੈਂ ॥ ਬਿਭੁਗਤਿ ਪ੍ਰਭਾ ਹੈਂ ॥ ਅਨਉਕਤਿ ਸਰੂਪ ਹੈਂ ॥ <font color = 'Blue'>ਪ੍ਰਜੁਗਤਿ ਅਨੂਪ ਹੈਂ ॥੧੩੨॥</font>
==ਚਾਚਰੀ ਛੰਦ ॥ ==
<font color='Blue' size =2> The chandh written with a tone, tempo or swift sharp pace mirroring movement of a sword</font>
ਅਭੰਗ ਹੈਂ ॥ ਅਨੰਗ ਹੈਂ ॥ ਅਭੇਖ ਹੈਂ ॥ ਅਲੇਖ ਹੈਂ ॥੧੩੩॥
ਅਭਰਮ ਹੈਂ ॥ ਅਕਰਮ ਹੈਂ ॥ ਅਨਾਦਿ ਹੈਂ ॥ ਜੁਗਾਦਿ ਹੈਂ ॥੧੩੪॥
ਅਜੈ ਹੈਂ ॥ ਅਬੈ ਹੈਂ ॥ ਅਭੂਤ ਹੈਂ ॥ ਅਧੂਤ ਹੈਂ ॥੧੩੫॥
ਅਨਾਸ ਹੈਂ ॥ ਉਦਾਸ ਹੈਂ ॥ ਅਧੰਧ ਹੈਂ ॥ ਅਬੰਧ ਹੈਂ ॥੧੩੬॥
ਅਭਗਤ ਹੈਂ ॥ ਬਿਰਕਤ ਹੈਂ ॥ ਅਨਾਸ ਹੈਂ ॥ ਪ੍ਰਕਾਸ ਹੈਂ ॥੧੩੭॥
ਨਿਚਿੰਤ ਹੈਂ ॥ ਸੁਨਿੰਤ ਹੈਂ ॥ ਅਲਿੱਖ ਹੈਂ ॥ ਅਦਿੱਖ ਹੈਂ ॥੧੩੮॥
ਅਲੇਖ ਹੈਂ ॥ ਅਭੇਖ ਹੈਂ ॥ ਅਢਾਹ ਹੈਂ ॥ ਅਗਾਹ ਹੈਂ ॥੧੩੯॥
ਅਸੰਭ ਹੈਂ ॥ ਅਗੰਭ ਹੈਂ ॥ ਅਨੀਲ ਹੈਂ ॥ ਅਨਾਦਿ ਹੈਂ ॥੧੪੦॥
ਅਨਿੱਤ ਹੈਂ ॥ ਸੁ ਨਿੱਤ ਹੈਂ ॥ ਅਜਾਤ ਹੈਂ ॥ ਅਜਾਦਿ ਹੈਂ ॥੧੪੧॥
== ਚਰਪਟ ਛੰਦ ॥ ਤ੍ਵ ਪ੍ਰਸਾਦਿ ॥ ==
<font color='Blue' size =2> The chandh written with a swift tone, tempo or pace of marching army</font>
ਸਰਬੰ ਹੰਤਾ ॥ ਸਰਬੰ ਗੰਤਾ ॥ ਸਰਬੰ ਖਿਆਤਾ ॥ ਸਰਬੰ ਗਿਆਤਾ ॥੧੪੨॥
ਸਰਬੰ ਹਰਤਾ ॥ ਸਰਬੰ ਕਰਤਾ ॥ ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥੧੪੩॥
ਸਰਬੰ ਕਰਮੰ ॥ ਸਰਬੰ ਧਰਮੰ ॥ ਸਰਬੰ ਜੁਗਤਾ ॥ ਸਰਬੰ ਮੁਕਤਾ ॥੧੪੪॥
==ਰਸਾਵਲ ਛੰਦ ॥ ਤ੍ਵ ਪ੍ਰਸਾਦਿ ॥==
<font color='Blue' size =2> The chandh written with a slow tone, tempo or pace to enjoy juice/taste of Gurbani</font>
ਨਮੋ ਨਰਕ ਨਾਸੇ ॥ ਸਦੈਵੰ ਪ੍ਰਕਾਸੇ ॥ ਅਨੰਗੰ ਸਰੂਪੇ ॥ ਅਭੰਗੰ ਬਿਭੂਤੇ ॥੧੪੫॥
ਪ੍ਰਮਾਥੰ ਪ੍ਰਮਾਥੇ ॥ ਸਦਾ ਸਰਬ ਸਾਥੇ ॥ ਅਗਾਧ ਸਰੂਪੇ ॥ ਨ੍ਰਿਬਾਧ ਬਿਭੂਤੇ ॥੧੪੬॥
ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥ ਨ੍ਰਿਭੰਗੀ ਸਰੂਪੇ ॥ ਸਰਬੰਗੀ ਅਨੂਪੇ ॥੧੪੭॥
ਨ ਪੋਤ੍ਰੈ ਨ ਪੁਤ੍ਰੈ ॥ ਨ ਸੱਤ੍ਰੈ ਨ ਮਿੱਤ੍ਰੈ ॥ ਨ ਤਾਤੈ ਨ ਮਾਤੈ ॥ ਨ ਜਾਤੈ ਨ ਪਾਤੈ ॥੧੪੮॥
ਨ੍ਰਿਸਾਕੰ ਸਰੀਕ ਹੈਂ ॥ ਅਮਿਤੋ ਅਮੀਕ ਹੈਂ ॥ ਸਦੈਵੰ ਪ੍ਰਭਾ ਹੈਂ ॥ ਅਜੈ ਹੈਂ ਅਜਾ ਹੈਂ ॥੧੪੯॥
==ਭਗਵਤੀ ਛੰਦ ॥ ਤ੍ਵ ਪ੍ਰਸਾਦਿ ॥==
<font color='Blue' size =2> The chandh written intent of focussed worship(Bhagti). Waheguru I am writing below lines with your kirpa</font>
ਕਿ ਜ਼ਾਹਰ ਜ਼ਹੂਰ ਹੈਂ ॥ ਕਿ ਹਾਜ਼ਰ ਹਜ਼ੂਰ ਹੈਂ ॥ ਹਮੇਸੁਲ ਸਲਾਮ ਹੈਂ ॥ ਸਮਸਤੁਲ ਕਲਾਮ ਹੈਂ ॥੧੫੦॥
ਕਿ ਸਾਹਿਬ ਦਿਮਾਗ਼ ਹੈਂ ॥ ਕਿ ਹੁਸਨਲ ਚਰਾਗ਼ ਹੈਂ ॥ ਕਿ ਕਾਮਲ ਕਰੀਮ ਹੈਂ ॥ ਕਿ ਰਾਜ਼ਕ ਰਹੀਮ ਹੈਂ ॥੧੫੧॥
ਕਿ ਰੋਜ਼ੀ ਦਿਹਿੰਦ ਹੈਂ ॥ ਕਿ ਰਾਜ਼ਕ ਰਹਿੰਦ ਹੈਂ ॥ ਕਰੀਮੁਲ ਕਮਾਲ ਹੈਂ ॥ ਕਿ ਹੁਸਨਲ ਜਮਾਲ ਹੈਂ ॥੧੫੨॥
ਗ਼ਨੀਮੁਲ ਖ਼ਿਰਾਜ ਹੈਂ ॥ ਗ਼ਰੀਬੁਲ ਨਿਵਾਜ਼ ਹੈਂ ॥ ਹਰਫ਼ਿੁਲ ਸ਼ਿਕੰਨ ਹੈਂ ॥ ਹਿਰਾਸੁਲ ਫਿਕੰਨ ਹੈਂ ॥੧੫੩॥
ਕਲੰਕੰ ਪੁਰਣਾਸ ਹੈਂ ॥ ਸਮਸਤੁਲ ਨਿਵਾਸ ਹੈਂ ॥ ਅਗੰਜੁਲ ਗਨੀਮ ਹੈਂ ॥ ਰਜਾਇਕ ਰਹੀਮ ਹੈਂ ॥੧੫੪॥
ਸਮਸਤੁਲ ਜੁਬਾਂ ਹੈਂ ॥ ਕਿ ਸਾਹਿਬ ਕਿਰਾਂ ਹੈਂ ॥ ਕਿ ਨਰਕੰ ਪੁਰਣਾਸ ਹੈਂ ॥ ਬਹਿਸਤੁਲ ਨਿਵਾਸ ਹੈਂ ॥੧੫੫॥
ਕਿ ਸਰਬੁਲ ਗਵੰਨ ਹੈਂ ॥ ਹਮੇਸੁਲ ਰਵੰਨ ਹੈਂ ॥ ਤਮਾਮੁਲ ਤਮੀਜ ਹੈਂ ॥ ਸਮਸਤੁਲ ਅਜੀਜ ਹੈਂ ॥੧੫੬॥
ਪਰੰ ਪਰਮ ਈਸ ਹੈਂ ॥ ਸਮਸਤੁਲ ਅਦੀਸ ਹੈਂ ॥ ਅਦੇਸੁਲ ਅਲੇਖ ਹੈਂ ॥ ਹਮੇਸੁਲ ਅਭੇਖ ਹੈਂ ॥੧੫੭॥
ਜ਼ਮੀਨੁਲ ਜ਼ਮਾ ਹੈਂ ॥ ਅਮੀਕੁਲ ਇਮਾ ਹੈਂ ॥ ਕਰੀਮੁਲ ਕਮਾਲ ਹੈਂ ॥ ਕਿ ਜੁਰਅਤਿ ਜਮਾਲ ਹੈਂ ॥੧੫੮॥
ਕਿ ਅਚਲੰ ਪ੍ਰਕਾਸ ਹੈਂ ॥ ਕਿ ਅਮਿਤੋ ਸੁਬਾਸ ਹੈਂ ॥ ਕਿ ਅਜਬ ਸਰੂਪ ਹੈਂ ॥ ਕਿ ਅਮਿਤੋ ਬਿਭੂਤ ਹੈਂ ॥੧੫੯॥
ਕਿ ਅਮਿਤੋ ਪਸਾ ਹੈਂ ॥ ਕਿ ਆਤਮ ਪ੍ਰਭਾ ਹੈਂ ॥ ਕਿ ਅਚਲੰ ਅਨੰਗ ਹੈਂ ॥ ਕਿ ਅਮਿਤੋ ਅਭੰਗ ਹੈਂ ॥੧੬੦॥
==ਮਧੁਭਾਰ ਛੰਦ ॥ ਤ੍ਵ ਪ੍ਰਸਾਦਿ ॥==
<font color='Blue' size =2> The chandh written with a tone, tempo or pace mimicking stress in the middle word. Waheguru I am writing below lines with your kirpa</font>
ਮੁਨਿ ਮਨਿ ਪ੍ਰਨਾਮ ॥ ਗੁਨਿ ਗਨ ਮੁਦਾਮ ॥ ਅਰਿ ਬਰ ਅਗੰਜ ॥ ਹਰਿ ਨਰ ਪ੍ਰਭੰਜ ॥੧੬੧॥
ਅਨ ਗਨ ਪ੍ਰਨਾਮ ॥ ਮੁਨਿ ਮਨਿ ਸਲਾਮ ॥ ਹਰਿ ਨਰ ਅਖੰਡ ॥ ਬਰ ਨਰ ਅਮੰਡ ॥੧੬੨॥
<font color = 'Blue'>ਅਨਭਵ ਅਨਾਸ ॥</font> ਮੁਨਿ ਮਨਿ ਪ੍ਰਕਾਸ ॥ ਗੁਨਿ ਗਨ ਪ੍ਰਨਾਮ ॥ ਜਲ ਥਲ ਮੁਦਾਮ ॥੧੬੩॥
ਅਨਛਿੱਜ ਅੰਗ ॥ ਆਸਨ ਅਭੰਗ ॥ ਉਪਮਾ ਅਪਾਰ ॥ ਗਤਿ ਮਿਤਿ ਉਦਾਰ ॥੧੬੪॥
ਜਲ ਥਲ ਅਮੰਡ ॥ ਦਿਸ ਵਿਸ ਅਭੰਡ ॥ ਜਲ ਥਲ ਮਹੰਤ ॥ ਦਿਸ ਵਿਸ ਬਿਅੰਤ ॥੧੬੫॥
<font color = 'Blue'>ਅਨਭਵ ਅਨਾਸ ॥</font> ਧ੍ਰਿਤ ਧਰ ਧੁਰਾਸ ॥ ਆਜਾਨ ਬਾਹੁ ॥ ੲੇਕੈ ਸਦਾਹੁ ॥੧੬੬॥
ਓਅੰਕਾਰ ਆਦਿ ॥ ਕਥਨੀ ਅਨਾਦਿ ॥ ਖਲ ਖੰਡ ਖਿਆਲ ॥ ਗੁਰ ਬਰ ਅਕਾਲ ॥੧੬੭॥
ਘਰ ਘਰਿ ਪ੍ਰਨਾਮ ॥ ਚਿਤ ਚਰਨ ਨਾਮ ॥ ਅਨਛਿੱਜ ਗਾਤ ॥ ਆਜਿਜ ਨ ਬਾਤ ॥੧੬੮॥
ਅਨਝੰਝ ਗਾਤ ॥ ਅਨਰੰਜ ਬਾਤ ॥ ਅਨਟੁਟ ਭੰਡਾਰ ॥ ਅਨਠਟ ਅਪਾਰ ॥੧੬੯॥
ਆਡੀਠ ਧਰਮ ॥ ਅਤਿ ਢੀਠ ਕਰਮ ॥ ਅਣਬ੍ਰਣ ਅਨੰਤ ॥ ਦਾਤਾ ਮਹੰਤ ॥੧੭੦॥
== ਹਰਿ ਬੋਲ ਮਨਾ ਛੰਦ ॥ ਤ੍ਵ ਪ੍ਰਸਾਦਿ ॥ ==
<font color='Blue' size =2> The chandh written with a tone, tempo or pace with a intent to make the soul, mind, body say HAR/ Waheguru. Waheguru I am writing below lines with your kirpa</font>
ਕਰੁਣਾਲਯ ਹੈਂ ॥ ਅਰਿ ਘਾਲਯ ਹੈਂ ॥ ਖਲ ਖੰਡਨ ਹੈਂ ॥ ਮਹਿ ਮੰਡਨ ਹੈਂ ॥੧੭੧॥
ਜਗਤੇਸ੍ਵਰ ਹੈਂ ॥ ਪਰਮੇਸ੍ਵਰ ਹੈਂ ॥ ਕਲਿ ਕਾਰਣ ਹੈਂ ॥ ਸਰਬ ਉਬਾਰਣ ਹੈਂ ॥੧੭੨॥
ਧ੍ਰਿਤ ਕੇ ਧਰਣ ਹੈਂ ॥ ਜਗ ਕੇ ਕਰਨ ਹੈਂ ॥ ਮਨ ਮਾਨਿਯ ਹੈਂ ॥ ਜਗ ਜਾਨਿਯ ਹੈਂ ॥੧੭੩॥
ਸਰਬੰ ਭਰ ਹੈਂ ॥ ਸਰਬੰ ਕਰ ਹੈਂ ॥ ਸਰਬ ਪਾਸਿਯ ਹੈਂ ॥ ਸਰਬ ਨਾਸਿਯ ਹੈਂ ॥੧੭੪॥
ਕਰੁਣਾਕਰ ਹੈਂ ॥ ਬਿਸ੍ਵੰਭਰ ਹੈਂ ॥ ਸਰਬੇਸ੍ਵਰ ਹੈਂ ॥ ਜਗਤੇਸ੍ਵਰ ਹੈਂ ॥੧੭੫॥
ਬ੍ਰਹਮੰਡਸ ਹੈਂ ॥ ਖਲ ਖੰਡਸ ਹੈਂ ॥ ਪਰ ਤੇ ਪਰ ਹੈਂ ॥ ਕਰੁਣਾਕਰ ਹੈਂ ॥੧੭੬॥
ਅਜਪਾ ਜਪ ਹੈਂ ॥ ਅਥਪਾ ਥਪ ਹੈਂ ॥ <font color = 'Blue'>ਅਕ੍ਰਿਤਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥੧੭੭॥ </font>
ਅਮ੍ਰਿਤਾ ਮ੍ਰਿਤ ਹੈਂ ॥ ਕਰਣਾ ਕ੍ਰਿਤ ਹੈਂ ॥ ਅਕ੍ਰਿਤਾ ਕ੍ਰਿਤ ਹੈਂ ॥ ਧਰਣੀ ਧ੍ਰਿਤ ਹੈਂ ॥੧੭੮॥
ਅਮ੍ਰਿਤੇਸ੍ਵਰ ਹੈਂ ॥ ਪਰਮੇਸ੍ਵਰ ਹੈਂ ॥ <font color = 'Blue'>ਅਕ੍ਰਿਤਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥੧੭੯॥ </font>
ਅਜਬਾ ਕ੍ਰਿਤ ਹੈਂ ॥ ਅਮ੍ਰਿਤਾ ਅਮ੍ਰਿਤ ਹੈਂ ॥ ਨਰ ਨਾਇਕ ਹੈਂ ॥ ਖਲ ਘਾਇਕ ਹੈਂ ॥੧੮੦॥
ਬਿਸ੍ਵੰਭਰ ਹੈਂ ॥ ਕਰੁਣਾਲਯ ਹੈਂ ॥ ਨ੍ਰਿਪ ਨਾਇਕ ਹੈਂ ॥ ਸਰਬ ਪਾਇਕ ਹੈਂ ॥੧੮੧॥
ਭਵ ਭੰਜਨ ਹੈਂ ॥ ਅਰਿ ਗੰਜਨ ਹੈਂ ॥ ਰਿਪੁ ਤਾਪਨ ਹੈਂ ॥ ਜਪੁ ਜਾਪਨ ਹੈਂ ॥੧੮੨॥
ਅਕਲੰ ਕ੍ਰਿਤ ਹੈਂ ॥ ਸਰਬਾ ਕ੍ਰਿਤ ਹੈਂ ॥ ਕਰਤਾ ਕਰ ਹੈਂ ॥ ਹਰਤਾ ਹਰਿ ਹੈਂ ॥੧੮੩॥
ਪਰਮਾਤਮ ਹੈਂ ॥ ਸਰਬਾਤਮ ਹੈਂ ॥ ਆਤਮ ਬਸ ਹੈਂ ॥ ਜਸ ਕੇ ਜਸ ਹੈਂ ॥੧੮੪॥
==ਭੁਜੰਗ ਪ੍ਰਯਾਤ ਛੰਦ ॥==
<font color='Blue' size =2> The chandh written with a tone, tempo or pace mirroring movement of a python or snake</font>
ਨਮੋ ਸੂਰਜ ਸੂਰਜੇ ਨਮੋ ਚੰਦ੍ਰ ਚੰਦ੍ਰੇ ॥ ਨਮੋ ਰਾਜ ਰਾਜੇ ਨਮੋ ਇੰਦ੍ਰ ਇੰਦ੍ਰੇ ॥ ਨਮੋ ਅੰਧਕਾਰੇ ਨਮੋ ਤੇਜ ਤੇਜੇ ॥ ਨਮੋ ਬਿੰ੍ਦ ਬਿੰ੍ਦੇ ਨਮੋ ਬੀਜ ਬੀਜੇ ॥੧੮੫॥
ਨਮੋ ਰਾਜਸੰ ਤਾਮਸੰ ਸਾਂਤ ਰੂਪੇ ॥ ਨਮੋ ਪਰਮ ਤੱਤੰ ਅਤੱਤੰ ਸਰੂਪੇ ॥ ਨਮੋ ਜੋਗ ਜੋਗੇ ਨਮੋ ਗਿਆਨ ਗਿਆਨੇ ॥ ਨਮੋ ਮੰਤ੍ਰ ਮੰਤ੍ਰੇ ਨਮੋ ਧਿਆਨ ਧਿਆਨੇ ॥੧੮੬॥
ਨਮੋ ਜੁਧ ਜੁਧੇ ਨਮੋ ਗਿਆਨ ਗਿਆਨੇ ॥ ਨਮੋ ਭੋਜ ਭੋਜੇ ਨਮੋ ਪਾਨ ਪਾਨੇ ॥ ਨਮੋ ਕਲਹ ਕਰਤਾ ਨਮੋ ਸਾਂਤ ਰੂਪੇ ॥ ਨਮੋ ਇੰਦ੍ਰ ਇੰਦ੍ਰੇ ਅਨਾਦੰ ਬਿਭੂਤੇ ॥੧੮੭॥
ਕਲੰਕਾਰ ਰੂਪੇ ਅਲੰਕਾਰ ਅਲੰਕੇ ॥ ਨਮੋ ਆਸ ਆਸੇ ਨਮੋ ਬਾਂਕ ਬੰਕੇ ॥ ਅਭੰਗੀ ਸਰੂਪੇ ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਲੇ ਅਨੰਗੀ ਅਕਾਮੇ ॥੧੮੮॥
==ੲੇਕ ਅਛਰੀ ਛੰਦ ॥==
<font color='Blue' size =2> The chandh written with only one word. This is particularly amazing as this shows extreme innovation and prowess of guru sahib writing skills</font>
ਅਜੈ ॥ ਅਲੈ ॥ ਅਭੈ ॥ ਅਬੈ ॥੧੮੯॥
ਅਭੂ ॥ ਅਜੂ ॥ ਅਨਾਸ ॥ ਅਕਾਸ ॥੧੯੦॥
ਅਗੰਜ ॥ ਅਭੰਜ ॥ ਅਲੱਖ ॥ ਅਭੱਖ ॥੧੯੧॥
ਅਕਾਲ ॥ ਦਿਆਲ ॥ ਅਲੇਖ ॥ ਅਭੇਖ ॥੧੯੨॥
ਅਨਾਮ ॥ ਅਕਾਮ ॥ ਅਗਾਹ ॥ ਅਢਾਹ ॥੧੯੩॥
ਅਨਾਥੇ ॥ ਪ੍ਰਮਾਥੇ ॥ ਅਜੋਨੀ ॥ ਅਮੋਨੀ ॥੧੯੪॥
ਨ ਰਾਗੇ ॥ ਨ ਰੰਗੇ ॥ ਨ ਰੂਪੇ ॥ ਨ ਰੇਖੇ ॥੧੯੫॥
ਅਕਰਮੰ ॥ ਅਭਰਮੰ ॥ ਅਗੰਜੇ ॥ ਅਲੇਖੇ ॥੧੯੬॥
==ਭੁਜੰਗ ਪ੍ਰਯਾਤ ਛੰਦ ॥==
<font color='Blue' size =2> The chandh written with a tone, tempo or pace mirroring movement of a python or snake</font>
ਨਮਸਤੁਲ ਪ੍ਰਣਾਮੇ ਸਮਸਤੁਲ ਪ੍ਰਣਾਸੇ ॥ ਅਗੰਜੁਲ ਅਨਾਮੇ ਸਮਸਤੁਲ ਨਿਵਾਸੇ ॥ ਨ੍ਰਿਕਾਮੰ ਬਿਭੂਤੇ ਸਮਸਤੁਲ ਸਰੂਪੇ ॥ ਕੁਕਰਮੰ ਪੁਰਣਾਸੀ ਸੁਧਰਮੰ ਬਿਭੂਤੇ ॥੧੯੭॥
ਸਦਾ ਸੱਚਿਦਾਨੰਦ ਸੱਤ੍ਰੰ ਪ੍ਰਣਾਸੀ ॥ ਕਰੀਮੁਲ ਕੁਨਿੰਦਾ ਸਮਸਤੁਲ ਨਿਵਾਸੀ ॥ ਅਜਾਇਬ ਬਿਭੂਤੇ ਗਜਾਇਬ ਗਨੀਮੇ ॥ ਹਰੀਅੰ ਕਰੀਅੰ ਕਰੀਮੁਲ ਰਹੀਮੇ ॥੧੯੮॥
ਚੱਤ੍ਰ ਚੱਕ੍ਰ ਵਰਤੀ ਚੱਤ੍ਰ ਚੱਕ੍ਰ ਭੁਗਤੇ ॥ ਸੁਯੰਭਵ ਸੁਭੰ ਸਰਬਦਾ ਸਰਬ ਜੁਗਤੇ ॥ ਦੁਕਾਲੰ ਪ੍ਰਣਾਸੀ ਦਿਆਲੰ ਸਰੂਪੇ ॥ ਸਦਾ ਅੰਗਸੰਗੇ ਅਭੰਗੰ ਬਿਭੂਤੇ ॥੧੯੯॥
</div>
{{indicText}}
[[Category:Gurmukhi]]
[[Category:Bani]]

Latest revision as of 09:13, 12 April 2017