Japji Sahib in Unicode Punjabi: Difference between revisions

From SikhiWiki
Jump to navigationJump to search
mNo edit summary
m (unicode character was not shwing properly so we have copy paste the script again to display it properly)
Line 1: Line 1:
<div align="justify"><center>''' ੴ ਸਤਿ ਨਾਮ੝ ਕਰਤਾ ਪ੝ਰਖ੝ ਨਿਰਭਉ ਨਿਰਵੈਰ੝ ਅਕਾਲ ਮੂਰਤਿ ਅਜੂਨੀ ਸੈਭੰ ਗ੝ਰ ਪ੝ਰਸਾਦਿ ॥'''
<div align="justify"><center>''' ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥'''
<br />
<br />
'''॥ ਜਪ੝ ॥'''</center>
'''॥ ਜਪੁ ॥'''</center>




ਆਦਿ ਸਚ੝ ਜ੝ਗਾਦਿ ਸਚ੝ ॥ ਹੈ ਭੀ ਸਚ੝ ਨਾਨਕ ਹੋਸੀ ਭੀ ਸਚ੝ ॥ ੧ ॥
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚ੝ਪੈ ਚ੝ਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭ੝ਖਿਆ ਭ੝ਖ
ਨ ਉਤਰੀ ਜੇ ਬੰਨਾ ਪ੝ਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ਕਿਵ ਸਚਿਆਰਾ
ਹੋਈਝ ਕਿਵ ਕੂੜੈ ਤ੝ਟੈ ਪਾਲਿ ॥ ਹ੝ਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥ ੧ ॥ ਹ੝ਕਮੀ ਹੋਵਨਿ
ਆਕਾਰ ਹ੝ਕਮ੝ ਨ ਕਹਿਆ ਜਾਈ ॥ ਹ੝ਕਮੀ ਹੋਵਨਿ ਜੀਅ ਹ੝ਕਮਿ ਮਿਲੈ ਵਡਿਆਈ ॥ ਹ੝ਕਮੀ ਉਤਮ੝ ਨੀਚ੝
ਹ੝ਕਮਿ ਲਿਖਿ ਦ੝ਖ ਸ੝ਖ ਪਾਈਅਹਿ ॥ ਇਕਨਾ ਹ੝ਕਮੀ ਬਖਸੀਸ ਇਕਿ ਹ੝ਕਮੀ ਸਦਾ ਭਵਾਈਅਹਿ ॥ ਹ੝ਕਮੈ
ਅੰਦਰਿ ਸਭ੝ ਕੋ ਬਾਹਰਿ ਹ੝ਕਮ ਨ ਕੋਇ ॥ ਨਾਨਕ ਹ੝ਕਮੈ ਜੇ ਬ੝ਝੈ ਤ ਹਉਮੈ ਕਹੈ ਨ ਕੋਇ ॥ ੨ ॥ ਗਾਵੈ ਕੋ
ਤਾਣ੝ ਹੋਵੈ ਕਿਸੈ ਤਾਣ੝ ॥ ਗਾਵੈ ਕੋ ਦਾਤਿ ਜਾਣੈ ਨੀਸਾਣ੝ ॥ ਗਾਵੈ ਕੋ ਗ੝ਣ ਵਡਿਆਈਆ ਚਾਰ ॥ ਗਾਵੈ ਕੋ
ਵਿਦਿਆ ਵਿਖਮ੝ ਵੀਚਾਰ੝ ॥ ਗਾਵੈ ਕੋ ਸਾਜਿ ਕਰੇ ਤਨ੝ ਖੇਹ ॥ ਗਾਵੈ ਕੋ ਜੀਅ ਲੈ ਫਿਰਿ ਦੇਹ ॥ ਗਾਵੈ


ਕੋ ਜਾਪੈ ਦਿਸੈ ਦੂਰਿ ॥ ਗਾਵੈ ਕੋ ਵੇਖੈ ਹਾਦਰਾ ਹਦੂਰਿ ॥ ਕਥਨਾ ਕਥੀ ਨ ਆਵੈ ਤੋਟਿ ॥ ਕਥਿ ਕਥਿ ਕਥੀ
ਕੋਟੀ ਕੋਟਿ ਕੋਟਿ ॥ ਦੇਦਾ ਦੇ ਲੈਦੇ ਥਕਿ ਪਾਹਿ ॥ ਜ੝ਗਾ ਜ੝ਗੰਤਰਿ ਖਾਹੀ ਖਾਹਿ ॥ ਹ੝ਕਮੀ ਹ੝ਕਮ੝ ਚਲਾਝ ਰਾਹ੝ ॥
ਨਾਨਕ ਵਿਗਸੈ ਵੇਪਰਵਾਹ੝ ॥ ੩ ॥ ਸਾਚਾ ਸਾਹਿਬ੝ ਸਾਚ੝ ਨਾਇ ਭਾਖਿਆ ਭਾਉ ਅਪਾਰ੝ ॥ ਆਖਹਿ ਮੰਗਹਿ
ਦੇਹਿ ਦੇਹਿ ਦਾਤਿ ਕਰੇ ਦਾਤਾਰ੝ ॥ ਫੇਰਿ ਕਿ ਅਗੈ ਰਖੀਝ ਜਿਤ੝ ਦਿਸੈ ਦਰਬਾਰ੝ ॥ ਮ੝ਹੌ ਕਿ ਬੋਲਣ੝ ਬੋਲੀਝ


ਮੋਖ੝ ਦ੝ਆਰ੝ ॥ ਨਾਨਕ ਝਵੈ ਜਾਣੀਝ ਸਭ੝ ਆਪੇ ਸਚਿਆਰ੝ ॥ ੪ ॥ ਥਾਪਿਆ ਨ ਜਾਇ ਕੀਤਾ ਨ ਹੋਇ ॥
ਆਪੇ ਆਪਿ ਨਿਰੰਜਨ੝ ਸੋਇ ॥ ਜਿਨਿ ਸੇਵਿਆ ਤਿਨਿ ਪਾਇਆ ਮਾਨ੝ ॥ ਨਾਨਕ ਗਾਵੀਝ ਗ੝ਣੀ ਨਿਧਾਨ੝ ॥
ਗਾਵੀਝ ਸ੝ਣੀਝ ਮਨਿ ਰਖੀਝ ਭਾਉ ॥ ਦ੝ਖ੝ ਪਰਹਰਿ ਸ੝ਖ੝ ਘਰਿ ਲੈ ਜਾਇ ॥ ਗ੝ਰਮ੝ਖਿ ਨਾਦੰ ਗ੝ਰਮ੝ਖਿ ਵੇਦੰ
ਗ੝ਰਮ੝ਖਿ ਰਹਿਆ ਸਮਾਈ ॥ ਗ੝ਰ੝ ਈਸਰ੝ ਗ੝ਰ੝ ਗੋਰਖ੝ ਬਰਮਾ ਗ੝ਰ੝ ਪਾਰਬਤੀ ਮਾਈ ॥ ਜੇ ਹਉ ਜਾਣਾ ਆਖਾ
ਨਾਹੀ ਕਹਣਾ ਕਥਨ੝ ਨ ਜਾਈ ॥ ਗ੝ਰਾ ਇਕ ਦੇਹਿ ਬ੝ਝਾਈ ॥ ਸਭਨਾ ਜੀਆ ਕਾ ਇਕ੝ ਦਾਤਾ ਸੋ ਮੈ ਵਿਸਰਿ
ਨ ਜਾਈ ॥ ੫ ॥ ਤੀਰਥਿ ਨਾਵਾ ਜੇ ਤਿਸ੝ ਭਾਵਾ ਵਿਣ੝ ਭਾਣੇ ਕਿ ਨਾਇ ਕਰੀ ॥ ਜੇਤੀ ਸਿਰਠਿ ਉਪਾਈ ਵੇਖਾ
ਵਿਣ੝ ਕਰਮਾ ਕਿ ਮਿਲੈ ਲਈ ॥ ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗ੝ਰ ਕੀ ਸਿਖ ਸ੝ਣੀ ॥ ਗ੝ਰਾ
ਇਕ ਦੇਹਿ ਬ੝ਝਾਈ ॥ ਸਭਨਾ ਜੀਆ ਕਾ ਇਕ੝ ਦਾਤਾ ਸੋ ਮੈ ਵਿਸਰਿ ਨ ਜਾਈ ॥ ੬ ॥ ਜੇ ਜ੝ਗ ਚਾਰੇ ਆਰਜਾ ਹੋਰ
ਦਸੂਣੀ ਹੋਇ ॥ ਨਵਾ ਖੰਡਾ ਵਿਚਿ ਜਾਣੀਝ ਨਾਲਿ ਚਲੈ ਸਭ੝ ਕੋਇ ॥ ਚੰਗਾ ਨਾਉ ਰਖਾਇ ਕੈ ਜਸ੝ ਕੀਰਤਿ ਜਗਿ
ਲੇਇ ॥ ਜੇ ਤਿਸ੝ ਨਦਰਿ ਨ ਆਵਈ ਤ ਵਾਤ ਨ ਪ੝ਛੈ ਕੇ ॥ ਕੀਟਾ ਅੰਦਰਿ ਕੀਟ੝ ਕਰਿ ਦੋਸੀ ਦੋਸ੝ ਧਰੇ ॥ ਨਾਨਕ
ਨਿਰਗ੝ਣਿ ਗ੝ਣ੝ ਕਰੇ ਗ੝ਣਵੰਤਿਆ ਗ੝ਣ੝ ਦੇ ॥ ਤੇਹਾ ਕੋਇ ਨ ਸ੝ਝਈ ਜਿ ਤਿਸ੝ ਗ੝ਣ੝ ਕੋਇ ਕਰੇ ॥ ੭ ॥ ਸ੝ਣਿਝ
ਸਿਧ ਪੀਰ ਸ੝ਰਿ ਨਾਥ ॥ ਸ੝ਣਿਝ ਧਰਤਿ ਧਵਲ ਆਕਾਸ ॥ ਸ੝ਣਿਝ ਦੀਪ ਲੋਅ ਪਾਤਾਲ ॥ ਸ੝ਣਿਝ ਪੋਹਿ ਨ ਸਕੈ
ਕਾਲ੝ ॥ ਨਾਨਕ ਭਗਤਾ ਸਦਾ ਵਿਗਾਸ੝ ॥ ਸ੝ਣਿਝ ਦੂਖ ਪਾਪ ਕਾ ਨਾਸ੝ ॥ ੮ ॥ ਸ੝ਣਿਝ ਈਸਰ੝ ਬਰਮਾ ਇੰਦ੝ ॥
ਸ੝ਣਿਝ ਮ੝ਖਿ ਸਾਲਾਹਣ ਮੰਦ੝ ॥ ਸ੝ਣਿਝ ਜੋਗ ਜ੝ਗਤਿ ਤਨਿ ਭੇਦ ॥ ਸ੝ਣਿਝ ਸਾਸਤ ਸਿਮ੝ਰਿਤਿ ਵੇਦ ॥ ਨਾਨਕ ਭਗਤਾ


ਸਦਾ ਵਿਗਾਸ੝ ॥ ਸ੝ਣਿਝ ਦੂਖ ਪਾਪ ਕਾ ਨਾਸ੝ ॥ ੯ ॥ ਸ੝ਣਿਝ ਸਤ੝ ਸੰਤੋਖ੝ ਗਿਆਨ੝ ॥ ਸ੝ਣਿਝ ਅਠਸਠਿ ਕਾ
ਇਸਨਾਨ੝ ॥ ਸ੝ਣਿਝ ਪੜਿ ਪੜਿ ਪਾਵਹਿ ਮਾਨ੝ ॥ ਸ੝ਣਿਝ ਲਾਗੈ ਸਹਜਿ ਧਿਆਨ੝ ॥ ਨਾਨਕ ਭਗਤਾ ਸਦਾ ਵਿਗਾਸ੝
॥ ਸ੝ਣਿਝ ਦੂਖ ਪਾਪ ਕਾ ਨਾਸ੝ ॥ ੧੦ ॥ ਸ੝ਣਿਝ ਸਰਾ ਗ੝ਣਾ ਕੇ ਗਾਹ ॥ ਸ੝ਣਿਝ ਸੇਖ ਪੀਰ ਪਾਤਿਸਾਹ ॥ ਸ੝ਣਿਝ ਅੰਧੇ
ਪਾਵਹਿ ਰਾਹ੝ ॥ ਸ੝ਣਿਝ ਹਾਥ ਹੋਵੈ ਅਸਗਾਹ੝ ॥ ਨਾਨਕ ਭਗਤਾ ਸਦਾ ਵਿਗਾਸ੝ ॥ ਸ੝ਣਿਝ ਦੂਖ ਪਾਪ ਕਾ ਨਾਸ੝ ॥ ੧੧ ॥
ਮੰਨੇ ਕੀ ਗਤਿ ਕਹੀ ਨ ਜਾਇ ॥ ਜੇ ਕੋ ਕਹੈ ਪਿਛੈ ਪਛ੝ਤਾਇ ॥ ਕਾਗਦਿ ਕਲਮ ਨ ਲਿਖਣਹਾਰ੝ ॥ ਮੰਨੇ ਕਾ ਬਹਿ
ਕਰਨਿ ਵੀਚਾਰ੝ ॥ ਝਸਾ ਨਾਮ੝ ਨਿਰੰਜਨ੝ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ੧੨ ॥ ਮੰਨੈ ਸ੝ਰਤਿ ਹੋਵੈ ਮਨਿ ਬ੝ਧਿ ॥
ਮੰਨੈ ਸਗਲ ਭਵਣ ਕੀ ਸ੝ਧਿ ॥ ਮੰਨੈ ਮ੝ਹਿ ਚੋਟਾ ਨਾ ਖਾਇ ॥ ਮੰਨੈ ਜਮ ਕੈ ਸਾਥਿ ਨ ਜਾਇ ॥ ਝਸਾ ਨਾਮ੝ ਨਿਰੰਜਨ੝
ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ੧੩ ॥ ਮੰਨੈ ਮਾਰਗਿ ਠਾਕ ਨ ਪਾਇ ॥ ਮੰਨੈ ਪਤਿ ਸਿਉ ਪਰਗਟ੝ ਜਾਇ ॥
ਮੰਨੈ ਮਗ੝ ਨ ਚਲੈ ਪੰਥ੝ ॥ ਮੰਨੈ ਧਰਮ ਸੇਤੀ ਸਨਬੰਧ੝ ॥ ਝਸਾ ਨਾਮ੝ ਨਿਰੰਜਨ੝ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥
੧੪ ॥ ਮੰਨੈ ਪਾਵਹਿ ਮੋਖ੝ ਦ੝ਆਰ੝ ॥ ਮੰਨੈ ਪਰਵਾਰੈ ਸਾਧਾਰ੝ ॥ ਮੰਨੈ ਤਰੈ ਤਾਰੇ ਗ੝ਰ੝ ਸਿਖ ॥ ਮੰਨੈ ਨਾਨਕ ਭਵਹਿ
ਨ ਭਿਖ ॥ ਝਸਾ ਨਾਮ੝ ਨਿਰੰਜਨ੝ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ੧੫ ॥ ਪੰਚ ਪਰਵਾਣ ਪੰਚ ਪਰਧਾਨ੝ ॥
ਪੰਚੇ ਪਾਵਹਿ ਦਰਗਹਿ ਮਾਨ੝ ॥ ਪੰਚੇ ਸੋਹਹਿ ਦਰਿ ਰਾਜਾਨ੝ ॥ ਪੰਚਾ ਕਾ ਗ੝ਰ੝ ਝਕ੝ ਧਿਆਨ੝ ॥ ਜੇ ਕੋ ਕਹੈ ਕਰੈ
ਵਿਚਾਰ੝ ॥ ਕਰਤੇ ਕੈ ਕਰਣੈ ਨਾਹੀ ਸ੝ਮਾਰ੝ ॥ ਧੌਲ੝ ਧਰਮ੝ ਦਇਆ ਕਾ ਪੂਤ੝ ॥ ਸੰਤੋਖ੝ ਥਾਪਿ ਰਖਿਆ ਜਿਨਿ ਸੂਤਿ ॥
ਜੇ ਕੋ ਬੂਝੈ ਹੋਵੈ ਸਚਿਆਰ੝ ॥ ਧਵਲੈ ਉਪਰਿ ਕੇਤਾ ਭਾਰ੝ ॥ ਧਰਤੀ ਹੋਰ੝ ਪਰੈ ਹੋਰ੝ ਹੋਰ੝ ॥ ਤਿਸ ਤੇ ਭਾਰ੝ ਤਲੈ ਕਵਣ੝ ਜੋਰ੝
॥ ਜੀਅ ਜਾਤਿ ਰੰਗਾ ਕੇ ਨਾਵ ॥ ਸਭਨਾ ਲਿਖਿਆ ਵ੝ੜੀ ਕਲਾਮ ॥ ਝਹ੝ ਲੇਖਾ ਲਿਖਿ ਜਾਣੈ ਕੋਇ ॥ ਲੇਖਾ
ਲਿਖਿਆ ਕੇਤਾ ਹੋਇ ॥ ਕੇਤਾ ਤਾਣ੝ ਸ੝ਆਲਿਹ੝ ਰੂਪ੝ ॥ ਕੇਤੀ ਦਾਤਿ ਜਾਣੈ ਕੌਣ੝ ਕੂਤ੝ ॥ ਕੀਤਾ ਪਸਾਉ ਝਕੋ
ਕਵਾਉ ॥ ਤਿਸ ਤੇ ਹੋਝ ਲਖ ਦਰੀਆਉ ॥ ਕ੝ਦਰਤਿ ਕਵਣ ਕਹਾ ਵੀਚਾਰ੝ ॥ ਵਾਰਿਆ ਨ ਜਾਵਾ ਝਕ ਵਾਰ ॥
ਜੋ ਤ੝ਧ੝ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ੧੬ ॥ ਅਸੰਖ ਜਪ ਅਸੰਖ ਭਾਉ
॥ ਅਸੰਖ ਪੂਜਾ ਅਸੰਖ ਤਪ ਤਾਉ ॥ ਅਸੰਖ ਗਰੰਥ ਮ੝ਖਿ ਵੇਦ ਪਾਠ ॥ ਅਸੰਖ ਜੋਗ ਮਨਿ ਰਹਹਿ


ਉਦਾਸ ॥ ਅਸੰਖ ਭਗਤ ਗ੝ਣ ਗਿਆਨ ਵੀਚਾਰ ॥ ਅਸੰਖ ਸਤੀ ਅਸੰਖ ਦਾਤਾਰ ॥ ਅਸੰਖ ਸੂਰ ਮ੝ਹ ਭਖ ਸਾਰ ॥
ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥ ੧ ॥ ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥ ੧ ॥ ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥ ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥ ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥ ੨ ॥ ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥ ਗਾਵੈ ਕੋ ਦਾਤਿ ਜਾਣੈ ਨੀਸਾਣੁ ॥ ਗਾਵੈ ਕੋ ਗੁਣ ਵਡਿਆਈਆ ਚਾਰ ॥ ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥ ਗਾਵੈ ਕੋ ਸਾਜਿ ਕਰੇ ਤਨੁ ਖੇਹ ॥ ਗਾਵੈ ਕੋ ਜੀਅ ਲੈ ਫਿਰਿ ਦੇਹ ॥ ਗਾਵੈ ਕੋ ਜਾਪੈ ਦਿਸੈ ਦੂਰਿ ॥ ਗਾਵੈ ਕੋ ਵੇਖੈ ਹਾਦਰਾ ਹਦੂਰਿ ॥ ਕਥਨਾ ਕਥੀ ਨ ਆਵੈ ਤੋਟਿ ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥ ਦੇਦਾ ਦੇ ਲੈਦੇ ਥਕਿ ਪਾਹਿ ॥ ਜੁਗਾ ਜੁਗੰਤਰਿ ਖਾਹੀ ਖਾਹਿ ॥ ਹੁਕਮੀ ਹੁਕਮੁ ਚਲਾਏ ਰਾਹੁ ॥ ਨਾਨਕ ਵਿਗਸੈ ਵੇਪਰਵਾਹੁ ॥ ੩ ॥ ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ ਮੁਹੌ ਕਿ ਬੋਲਣੁ ਬੋਲੀਐ ਮੋਖੁ ਦੁਆਰੁ ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥ ੪ ॥ ਥਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ ਨਾਨਕ ਗਾਵੀਐ ਗੁਣੀ ਨਿਧਾਨੁ ॥ ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥ ੫ ॥ ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥ ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥ ੬ ॥ ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥ ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥ ੭ ॥ ਸੁਣਿਐ ਸਿਧ ਪੀਰ ਸੁਰਿ ਨਾਥ ॥ ਸੁਣਿਐ ਧਰਤਿ ਧਵਲ ਆਕਾਸ ॥ ਸੁਣਿਐ ਦੀਪ ਲੋਅ ਪਾਤਾਲ ॥ ਸੁਣਿਐ ਪੋਹਿ ਨ ਸਕੈ ਕਾਲੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥ ੮ ॥ ਸੁਣਿਐ ਈਸਰੁ ਬਰਮਾ ਇੰਦੁ ॥ ਸੁਣਿਐ ਮੁਖਿ ਸਾਲਾਹਣ ਮੰਦੁ ॥ ਸੁਣਿਐ ਜੋਗ ਜੁਗਤਿ ਤਨਿ ਭੇਦ ॥ ਸੁਣਿਐ ਸਾਸਤ ਸਿਮ੍ਰਿਤਿ ਵੇਦ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥ ੯ ॥ ਸੁਣਿਐ ਸਤੁ ਸੰਤੋਖੁ ਗਿਆਨੁ ॥ ਸੁਣਿਐ ਅਠਸਠਿ ਕਾ ਇਸਨਾਨੁ ॥ ਸੁਣਿਐ ਪੜਿ ਪੜਿ ਪਾਵਹਿ ਮਾਨੁ ॥ ਸੁਣਿਐ ਲਾਗੈ ਸਹਜਿ ਧਿਆਨੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥ ੧੦ ॥ ਸੁਣਿਐ ਸਰਾ ਗੁਣਾ ਕੇ ਗਾਹ ॥ ਸੁਣਿਐ ਸੇਖ ਪੀਰ ਪਾਤਿਸਾਹ ॥ ਸੁਣਿਐ ਅੰਧੇ ਪਾਵਹਿ ਰਾਹੁ ॥ ਸੁਣਿਐ ਹਾਥ ਹੋਵੈ ਅਸਗਾਹੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥ ੧੧ ॥ ਮੰਨੇ ਕੀ ਗਤਿ ਕਹੀ ਨ ਜਾਇ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਕਾਗਦਿ ਕਲਮ ਨ ਲਿਖਣਹਾਰੁ ॥ ਮੰਨੇ ਕਾ ਬਹਿ ਕਰਨਿ ਵੀਚਾਰੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ੧੨ ॥ ਮੰਨੈ ਸੁਰਤਿ ਹੋਵੈ ਮਨਿ ਬੁਧਿ ॥ ਮੰਨੈ ਸਗਲ ਭਵਣ ਕੀ ਸੁਧਿ ॥ ਮੰਨੈ ਮੁਹਿ ਚੋਟਾ ਨਾ ਖਾਇ ॥ ਮੰਨੈ ਜਮ ਕੈ ਸਾਥਿ ਨ ਜਾਇ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ੧੩ ॥ ਮੰਨੈ ਮਾਰਗਿ ਠਾਕ ਨ ਪਾਇ ॥ ਮੰਨੈ ਪਤਿ ਸਿਉ ਪਰਗਟੁ ਜਾਇ ॥ ਮੰਨੈ ਮਗੁ ਨ ਚਲੈ ਪੰਥੁ ॥ ਮੰਨੈ ਧਰਮ ਸੇਤੀ ਸਨਬੰਧੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ੧੪ ॥ ਮੰਨੈ ਪਾਵਹਿ ਮੋਖੁ ਦੁਆਰੁ ॥ ਮੰਨੈ ਪਰਵਾਰੈ ਸਾਧਾਰੁ ॥ ਮੰਨੈ ਤਰੈ ਤਾਰੇ ਗੁਰੁ ਸਿਖ ॥ ਮੰਨੈ ਨਾਨਕ ਭਵਹਿ ਨ ਭਿਖ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ੧੫ ॥ ਪੰਚ ਪਰਵਾਣ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥ ਜੇ ਕੋ ਕਹੈ ਕਰੈ ਵਿਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥ ਧੌਲੁ ਧਰਮੁ ਦਇਆ ਕਾ ਪੂਤੁ ॥ ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥ ਜੇ ਕੋ ਬੂਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ ਪਰੈ ਹੋਰੁ ਹੋਰੁ ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥ ਜੀਅ ਜਾਤਿ ਰੰਗਾ ਕੇ ਨਾਵ ॥ ਸਭਨਾ ਲਿਖਿਆ ਵੁੜੀ ਕਲਾਮ ॥ ਏਹੁ ਲੇਖਾ ਲਿਖਿ ਜਾਣੈ ਕੋਇ ॥ ਲੇਖਾ ਲਿਖਿਆ ਕੇਤਾ ਹੋਇ ॥ ਕੇਤਾ ਤਾਣੁ ਸੁਆਲਿਹੁ ਰੂਪੁ ॥ ਕੇਤੀ ਦਾਤਿ ਜਾਣੈ ਕੌਣੁ ਕੂਤੁ ॥ ਕੀਤਾ ਪਸਾਉ ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ੧੬ ॥ ਅਸੰਖ ਜਪ ਅਸੰਖ ਭਾਉ ॥ ਅਸੰਖ ਪੂਜਾ ਅਸੰਖ ਤਪ ਤਾਉ ॥ ਅਸੰਖ ਗਰੰਥ ਮੁਖਿ ਵੇਦ ਪਾਠ ॥ ਅਸੰਖ ਜੋਗ ਮਨਿ ਰਹਹਿ ਉਦਾਸ ॥ ਅਸੰਖ ਭਗਤ ਗੁਣ ਗਿਆਨ ਵੀਚਾਰ ॥ ਅਸੰਖ ਸਤੀ ਅਸੰਖ ਦਾਤਾਰ ॥ ਅਸੰਖ ਸੂਰ ਮੁਹ ਭਖ ਸਾਰ ॥ ਅਸੰਖ ਮੋਨਿ ਲਿਵ ਲਾਇ ਤਾਰ ॥ ਕੁਦਰਤਿ ਕਵਣ ਕਹਾ ਵਿਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ੧੭ ॥ ਅਸੰਖ ਮੂਰਖ ਅੰਧ ਘੋਰ ॥ ਅਸੰਖ ਚੋਰ ਹਰਾਮਖੋਰ ॥ ਅਸੰਖ ਅਮਰ ਕਰਿ ਜਾਹਿ ਜੋਰ ॥ ਅਸੰਖ ਗਲਵਢ ਹਤਿਆ ਕਮਾਹਿ ॥ ਅਸੰਖ ਪਾਪੀ ਪਾਪੁ ਕਰਿ ਜਾਹਿ ॥ ਅਸੰਖ ਕੂੜਿਆਰ ਕੂੜੇ ਫਿਰਾਹਿ ॥ ਅਸੰਖ ਮਲੇਛ ਮਲੁ ਭਖਿ ਖਾਹਿ ॥ ਅਸੰਖ ਨਿੰਦਕ ਸਿਰਿ ਕਰਹਿ ਭਾਰੁ ਨਾਨਕੁ ਨੀਚੁ ਕਹੈ ਵਿਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ੧੮ ॥ ਅਸੰਖ ਨਾਵ ਅਸੰਖ ਥਾਵ ॥ ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਹਿ ਸਿਰਿ ਭਾਰੁ ਹੋਇ ॥ ਅਖਰੀ ਨਾਮੁ ਅਖਰੀ ਸਾਲਾਹ ॥ ਅਖਰੀ ਗਿਆਨੁ ਗੀਤ ਗੁਣ ਗਾਹ ॥ ਅਖਰੀ ਲਿਖਣੁ ਬੋਲਣੁ ਬਾਣਿ ॥ ਅਖਰਾ ਸਿਰਿ ਸੰਜੋਗੁ ਵਖਾਣਿ ॥ ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥ ਜਿਵ ਫੁਰਮਾਏ ਤਿਵ ਤਿਵ ਪਾਹਿ ॥ ਜੇਤਾ ਕੀਤਾ ਤੇਤਾ ਨਾਉ ॥ ਵਿਣੁ ਨਾਵੈ ਨਾਹੀ ਕੋ ਥਾਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ੧੯ ॥ ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ ਉਤਰਸੁ ਖੇਹ ॥ ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ ਓਹੁ ਧੋਇ ॥ ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ ਰੰਗਿ ॥ ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥ ੨੦ ॥ ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥ ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥ ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥ ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥ ੨੧ ॥ ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥ ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥ ੨੨ ॥ ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥ ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥ ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥ ੨੩ ॥ ਅੰਤੁ ਨ ਸਿਫਤੀ ਕਹਣਿ ਨ ਅੰਤੁ ਅੰਤੁ ਨ ਕਰਣੈ ਦੇਣਿ ਨ ਅੰਤੁ ਅੰਤੁ ਨ ਵੇਖਣਿ ਸੁਣਣਿ ਅੰਤੁ ਅੰਤੁ ਨ ਜਾਪੈ ਕਿਆ ਮਨਿ ਮੰਤੁ ਅੰਤੁ ਨ ਜਾਪੈ ਕੀਤਾ ਆਕਾਰੁ ਅੰਤੁ ਨ ਜਾਪੈ ਪਾਰਾਵਾਰੁ ॥ ਅੰਤ ਕਾਰਣਿ ਕੇਤੇ ਬਿਲਲਾਹਿ ॥ ਤਾ ਕੇ ਅੰਤ ਨ ਪਾਏ ਜਾਹਿ ॥ ਏਹੁ ਅੰਤੁ ਨ ਜਾਣੈ ਕੋਇ ॥ ਬਹੁਤਾ ਕਹੀਐ ਬਹੁਤਾ ਹੋਇ ॥ ਵਡਾ ਸਾਹਿਬੁ ਊਚਾ ਥਾਉ ॥ ਊਚੇ ਉਪਰਿ ਊਚਾ ਨਾਉ ॥ ਏਵਡੁ ਊਚਾ ਹੋਵੈ ਕੋਇ ॥ ਤਿਸੁ ਊਚੇ ਕਉ ਜਾਣੈ ਸੋਇ ॥ ਜੇਵਡੁ ਆਪਿ ਜਾਣੈ ਆਪਿ ਆਪਿ ॥ ਨਾਨਕ ਨਦਰੀ ਕਰਮੀ ਦਾਤਿ ॥ ੨੪ ॥ ਬਹੁਤਾ ਕਰਮੁ ਲਿਖਿਆ ਨਾ ਜਾਇ ॥ ਵਡਾ ਦਾਤਾ ਤਿਲੁ ਨ ਤਮਾਇ ॥ ਕੇਤੇ ਮੰਗਹਿ ਜੋਧ ਅਪਾਰ ॥ ਕੇਤਿਆ ਗਣਤ ਨਹੀ ਵੀਚਾਰੁ ॥ ਕੇਤੇ ਖਪਿ ਤੁਟਹਿ ਵੇਕਾਰ ॥ ਕੇਤੇ ਲੈ ਲੈ ਮੁਕਰੁ ਪਾਹਿ ॥ ਕੇਤੇ ਮੂਰਖ ਖਾਹੀ ਖਾਹਿ ॥ ਕੇਤਿਆ ਦੂਖ ਭੂਖ ਸਦ ਮਾਰ ॥ ਏਹਿ ਭਿ ਦਾਤਿ ਤੇਰੀ ਦਾਤਾਰ ॥ ਬੰਦਿ ਖਲਾਸੀ ਭਾਣੈ ਹੋਇ ॥ ਹੋਰੁ ਆਖਿ ਨ ਸਕੈ ਕੋਇ ॥ ਜੇ ਕੋ ਖਾਇਕੁ ਆਖਣਿ ਪਾਇ ॥ ਓਹੁ ਜਾਣੈ ਜੇਤੀਆ ਮੁਹਿ ਖਾਇ ॥ ਆਪੇ ਜਾਣੈ ਆਪੇ ਦੇਇ ॥ ਆਖਹਿ ਸਿ ਭਿ ਕੇਈ ਕੇਇ ॥ ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥ ੨੫ ॥ ਅਮੁਲ ਗੁਣ ਅਮੁਲ ਵਾਪਾਰ ॥ ਅਮੁਲ ਵਾਪਾਰੀਏ ਅਮੁਲ ਭੰਡਾਰ ॥ ਅਮੁਲ ਆਵਹਿ ਅਮੁਲ ਲੈ ਜਾਹਿ ॥ ਅਮੁਲ ਭਾਇ ਅਮੁਲਾ ਸਮਾਹਿ ॥ ਅਮੁਲੁ ਧਰਮੁ ਅਮੁਲੁ ਦੀਬਾਣੁ ਅਮੁਲੁ ਤੁਲੁ ਅਮੁਲੁ ਪਰਵਾਣੁ ਅਮੁਲੁ ਬਖਸੀਸ ਅਮੁਲੁ ਨੀਸਾਣੁ ਅਮੁਲੁ ਕਰਮੁ ਅਮੁਲੁ ਫੁਰਮਾਣੁ ਅਮੁਲੋ ਅਮੁਲੁ ਆਖਿਆ ਨ ਜਾਇ ॥ ਆਖਿ ਆਖਿ ਰਹੇ ਲਿਵ ਲਾਇ ॥ ਆਖਹਿ ਵੇਦ ਪਾਠ ਪੁਰਾਣ ॥ ਆਖਹਿ ਪੜੇ ਕਰਹਿ ਵਖਿਆਣ ॥ ਆਖਹਿ ਬਰਮੇ ਆਖਹਿ ਇੰਦ ॥ ਆਖਹਿ ਗੋਪੀ ਤੈ ਗੋਵਿੰਦ ॥ ਆਖਹਿ ਈਸਰ ਆਖਹਿ ਸਿਧ ॥ ਆਖਹਿ ਕੇਤੇ ਕੀਤੇ ਬੁਧ ॥ ਆਖਹਿ ਦਾਨਵ ਆਖਹਿ ਦੇਵ ॥ ਆਖਹਿ ਸੁਰਿ ਨਰ ਮੁਨਿ ਜਨ ਸੇਵ ॥ ਕੇਤੇ ਆਖਹਿ ਆਖਣਿ ਪਾਹਿ ॥ ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ ਏਤੇ ਕੀਤੇ ਹੋਰਿ ਕਰੇਹਿ ॥ ਤਾ ਆਖਿ ਨ ਸਕਹਿ ਕੇਈ ਕੇਇ ॥ ਜੇਵਡੁ ਭਾਵੈ ਤੇਵਡੁ ਹੋਇ ॥ ਨਾਨਕ ਜਾਣੈ ਸਾਚਾ ਸੋਇ ॥ ਜੇ ਕੋ ਆਖੈ ਬੋਲੁਵਿਗਾੜੁ ॥ ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥ ੨੬ ॥ ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥ ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥ ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥ ੨੭ ॥ ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੨੮ ॥ ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੨੯ ॥ ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥ ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੩੦ ॥ ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੩੧ ॥ ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥ ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥ ੩੨ ॥ ਆਖਣਿ ਜੋਰੁ ਚੁਪੈ ਨਹ ਜੋਰੁ ਜੋਰੁ ਨ ਮੰਗਣਿ ਦੇਣਿ ਨ ਜੋਰੁ ਜੋਰੁ ਨ ਜੀਵਣਿ ਮਰਣਿ ਨਹ ਜੋਰੁ ਜੋਰੁ ਨ ਰਾਜਿ ਮਾਲਿ ਮਨਿ ਸੋਰੁ ਜੋਰੁ ਸੁਰਤੀ ਗਿਆਨਿ ਵੀਚਾਰਿ ॥ ਜੋਰੁ ਜੁਗਤੀ ਛੁਟੈ ਸੰਸਾਰੁ ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥ ੩੩ ॥ ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨੰਤ ॥ ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣੁ ॥ ਨਦਰੀ ਕਰਮਿ ਪਵੈ ਨੀਸਾਣੁ ॥ ਕਚ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਪੈ ਜਾਇ ॥ ੩੪ ॥ ਧਰਮ ਖੰਡ ਕਾ ਏਹੋ ਧਰਮੁ ॥ ਗਿਆਨ ਖੰਡ ਕਾ ਆਖਹੁ ਕਰਮੁ ॥ ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥ ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥ ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥ ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥ ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥ ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥ ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥ ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਅੰਤੁ ॥ ੩੫ ॥ ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥ ਤਿਥੈ ਨਾਦ ਬਿਨੋਦ ਕੋਡ ਅਨੰਦੁ ॥ ਸਰਮ ਖੰਡ ਕੀ ਬਾਣੀ ਰੂਪੁ ॥ ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥ ਤਾ ਕੀਆ ਗਲਾ ਕਥੀਆ ਨਾ ਜਾਹਿ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥ ੩੬ ॥ ਕਰਮ ਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ ਭਰਪੂਰ ॥ ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ ਕੈ ਰਾਮੁ ਵਸੈ ਮਨ ਮਾਹਿ ॥ ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨੰਦੁ ਸਚਾ ਮਨਿ ਸੋਇ ॥ ਸਚ ਖੰਡਿ ਵਸੈ ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥ ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤ ਨ ਅੰਤ ॥ ਤਿਥੈ ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ ॥ ੩੭ ॥ ਜਤੁ ਪਾਹਾਰਾ ਧੀਰਜੁ ਸੁਨਿਆਰੁ ॥ ਅਹਰਣਿ ਮਤਿ ਵੇਦੁ ਹਥੀਆਰੁ ॥ ਭਉ ਖਲਾ ਅਗਨਿ ਤਪ ਤਾਉ ॥ ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥ ਘੜੀਐ ਸਬਦੁ ਸਚੀ ਟਕਸਾਲ ॥ ਜਿਨ ਕਉ ਨਦਰਿ ਕਰਮੁ ਤਿਨ ਕਾਰ ॥ ਨਾਨਕ ਨਦਰੀ ਨਦਰਿ ਨਿਹਾਲ ॥ ੩੮ ॥ ਸਲੋਕੁ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥ ੧ ॥  
ਅਸੰਖ ਮੋਨਿ ਲਿਵ ਲਾਇ ਤਾਰ ॥ ਕ੝ਦਰਤਿ ਕਵਣ ਕਹਾ ਵਿਚਾਰ੝ ॥ ਵਾਰਿਆ ਨ ਜਾਵਾ ਝਕ ਵਾਰ ॥ ਜੋ ਤ੝ਧ੝
ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ੧੭ ॥ ਅਸੰਖ ਮੂਰਖ ਅੰਧ ਘੋਰ ॥ ਅਸੰਖ ਚੋਰ ਹਰਾਮਖੋਰ
॥ ਅਸੰਖ ਅਮਰ ਕਰਿ ਜਾਹਿ ਜੋਰ ॥ ਅਸੰਖ ਗਲਵਢ ਹਤਿਆ ਕਮਾਹਿ ॥ ਅਸੰਖ ਪਾਪੀ ਪਾਪ੝ ਕਰਿ ਜਾਹਿ ॥ ਅਸੰਖ
ਕੂੜਿਆਰ ਕੂੜੇ ਫਿਰਾਹਿ ॥ ਅਸੰਖ ਮਲੇਛ ਮਲ੝ ਭਖਿ ਖਾਹਿ ॥ ਅਸੰਖ ਨਿੰਦਕ ਸਿਰਿ ਕਰਹਿ ਭਾਰ੝ ਨਾਨਕ੝ ਨੀਚ੝
ਕਹੈ ਵਿਚਾਰ੝ ॥ ਵਾਰਿਆ ਨ ਜਾਵਾ ਝਕ ਵਾਰ ॥ ਜੋ ਤ੝ਧ੝ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥
੧੮ ॥ ਅਸੰਖ ਨਾਵ ਅਸੰਖ ਥਾਵ ॥ ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਹਿ ਸਿਰਿ ਭਾਰ੝ ਹੋਇ ॥ ਅਖਰੀ ਨਾਮ੝
ਅਖਰੀ ਸਾਲਾਹ ॥ ਅਖਰੀ ਗਿਆਨ੝ ਗੀਤ ਗ੝ਣ ਗਾਹ ॥ ਅਖਰੀ ਲਿਖਣ੝ ਬੋਲਣ੝ ਬਾਣਿ ॥ ਅਖਰਾ ਸਿਰਿ ਸੰਜੋਗ੝
ਵਖਾਣਿ ॥ ਜਿਨਿ ਝਹਿ ਲਿਖੇ ਤਿਸ੝ ਸਿਰਿ ਨਾਹਿ ॥ ਜਿਵ ਫ੝ਰਮਾਝ ਤਿਵ ਤਿਵ ਪਾਹਿ ॥ ਜੇਤਾ ਕੀਤਾ ਤੇਤਾ
ਨਾਉ ॥ ਵਿਣ੝ ਨਾਵੈ ਨਾਹੀ ਕੋ ਥਾਉ ॥ ਕ੝ਦਰਤਿ ਕਵਣ ਕਹਾ ਵੀਚਾਰ੝ ॥ ਵਾਰਿਆ ਨ ਜਾਵਾ ਝਕ ਵਾਰ ॥ ਜੋ ਤ੝ਧ੝
ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ੧੯ ॥ ਭਰੀਝ ਹਥ੝ ਪੈਰ੝ ਤਨ੝ ਦੇਹ ॥ ਪਾਣੀ ਧੋਤੈ
ਉਤਰਸ੝ ਖੇਹ ॥ ਮੂਤ ਪਲੀਤੀ ਕਪੜ੝ ਹੋਇ ॥ ਦੇ ਸਾਬੂਣ੝ ਲਈਝ ਓਹ੝ ਧੋਇ ॥ ਭਰੀਝ ਮਤਿ ਪਾਪਾ ਕੈ ਸੰਗਿ ॥
ਓਹ੝ ਧੋਪੈ ਨਾਵੈ ਕੈ ਰੰਗਿ ॥ ਪ੝ੰਨੀ ਪਾਪੀ ਆਖਣ੝ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹ੝ ॥ ਆਪੇ ਬੀਜਿ ਆਪੇ
ਹੀ ਖਾਹ੝ ॥ ਨਾਨਕ ਹ੝ਕਮੀ ਆਵਹ੝ ਜਾਹ੝ ॥ ੨੦ ॥ ਤੀਰਥ੝ ਤਪ੝ ਦਇਆ ਦਤ੝ ਦਾਨ੝ ॥ ਜੇ ਕੋ ਪਾਵੈ ਤਿਲ ਕਾ ਮਾਨ੝
ਸ੝ਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥ ਸਭਿ ਗ੝ਣ ਤੇਰੇ ਮੈ ਨਾਹੀ ਕੋਇ ॥
ਵਿਣ੝ ਗ੝ਣ ਕੀਤੇ ਭਗਤਿ ਨ ਹੋਇ ॥ ਸ੝ਅਸਤਿ ਆਥਿ ਬਾਣੀ ਬਰਮਾਉ ॥ ਸਤਿ ਸ੝ਹਾਣ੝ ਸਦਾ ਮਨਿ ਚਾਉ ॥ ਕਵਣ੝
ਸ੝ ਵੇਲਾ ਵਖਤ੝ ਕਵਣ੝ ਕਵਣ ਥਿਤਿ ਕਵਣ੝ ਵਾਰ੝ ॥ ਕਵਣਿ ਸਿ ਰ੝ਤੀ ਮਾਹ੝ ਕਵਣ੝ ਜਿਤ੝ ਹੋਆ ਆਕਾਰ੝ ॥ ਵੇਲ ਨ
ਪਾਈਆ ਪੰਡਤੀ ਜਿ ਹੋਵੈ ਲੇਖ੝ ਪ੝ਰਾਣ੝ ਵਖਤ੝ ਨ ਪਾਇਓ ਕਾਦੀਆ ਜਿ ਲਿਖਨਿ ਲੇਖ੝ ਕ੝ਰਾਣ੝ ॥ ਥਿਤਿ ਵਾਰ੝ ਨਾ
ਜੋਗੀ ਜਾਣੈ ਰ੝ਤਿ ਮਾਹ੝ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ ਕਿਵ ਕਰਿ ਆਖਾ ਕਿਵ
 
ਸਾਲਾਹੀ ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭ੝ ਕੋ ਆਖੈ ਇਕ ਦੂ ਇਕ੝ ਸਿਆਣਾ ॥ ਵਡਾ ਸਾਹਿਬ੝ ਵਡੀ
ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥ ੨੧ ॥ ਪਾਤਾਲਾ ਪਾਤਾਲ ਲਖ
ਆਗਾਸਾ ਆਗਾਸ ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ ਸਹਸ ਅਠਾਰਹ ਕਹਨਿ ਕਤੇਬਾ
ਅਸ੝ਲੂ ਇਕ੝ ਧਾਤ੝ ॥ ਲੇਖਾ ਹੋਇ ਤ ਲਿਖੀਝ ਲੇਖੈ ਹੋਇ ਵਿਣਾਸ੝ ॥ ਨਾਨਕ ਵਡਾ ਆਖੀਝ ਆਪੇ ਜਾਣੈ ਆਪ੝
੨੨ ॥ ਸਾਲਾਹੀ ਸਾਲਾਹਿ ਝਤੀ ਸ੝ਰਤਿ ਨ ਪਾਈਆ ॥ ਨਦੀਆ ਅਤੈ ਵਾਹ ਪਵਹਿ ਸਮ੝ੰਦਿ ਨ ਜਾਣੀਅਹਿ ॥
ਸਮ੝ੰਦ ਸਾਹ ਸ੝ਲਤਾਨ ਗਿਰਹਾ ਸੇਤੀ ਮਾਲ੝ ਧਨ੝ ॥ ਕੀੜੀ ਤ੝ਲਿ ਨ ਹੋਵਨੀ ਜੇ ਤਿਸ੝ ਮਨਹ੝ ਨ ਵੀਸਰਹਿ ॥ ੨੩ ॥ ਅੰਤ੝
ਨ ਸਿਫਤੀ ਕਹਣਿ ਨ ਅੰਤ੝ ਅੰਤ੝ ਨ ਕਰਣੈ ਦੇਣਿ ਨ ਅੰਤ੝ ਅੰਤ੝ ਨ ਵੇਖਣਿ ਸ੝ਣਣਿ ਅੰਤ੝ ਅੰਤ੝ ਨ ਜਾਪੈ
ਕਿਆ ਮਨਿ ਮੰਤ੝ ਅੰਤ੝ ਨ ਜਾਪੈ ਕੀਤਾ ਆਕਾਰ੝ ਅੰਤ੝ ਨ ਜਾਪੈ ਪਾਰਾਵਾਰ੝ ॥ ਅੰਤ ਕਾਰਣਿ ਕੇਤੇ ਬਿਲਲਾਹਿ ॥
ਤਾ ਕੇ ਅੰਤ ਨ ਪਾਝ ਜਾਹਿ ॥ ਝਹ੝ ਅੰਤ੝ ਨ ਜਾਣੈ ਕੋਇ ॥ ਬਹ੝ਤਾ ਕਹੀਝ ਬਹ੝ਤਾ ਹੋਇ ॥ ਵਡਾ ਸਾਹਿਬ੝ ਊਚਾ ਥਾਉ ॥
ਊਚੇ ਉਪਰਿ ਊਚਾ ਨਾਉ ॥ ਝਵਡ੝ ਊਚਾ ਹੋਵੈ ਕੋਇ ॥ ਤਿਸ੝ ਊਚੇ ਕਉ ਜਾਣੈ ਸੋਇ ॥ ਜੇਵਡ੝ ਆਪਿ ਜਾਣੈ ਆਪਿ
ਆਪਿ ॥ ਨਾਨਕ ਨਦਰੀ ਕਰਮੀ ਦਾਤਿ ॥ ੨੪ ॥ ਬਹ੝ਤਾ ਕਰਮ੝ ਲਿਖਿਆ ਨਾ ਜਾਇ ॥ ਵਡਾ ਦਾਤਾ ਤਿਲ੝ ਨ ਤਮਾਇ
॥ ਕੇਤੇ ਮੰਗਹਿ ਜੋਧ ਅਪਾਰ ॥ ਕੇਤਿਆ ਗਣਤ ਨਹੀ ਵੀਚਾਰ੝ ॥ ਕੇਤੇ ਖਪਿ ਤ੝ਟਹਿ ਵੇਕਾਰ ॥ ਕੇਤੇ ਲੈ ਲੈ ਮ੝ਕਰ੝
ਪਾਹਿ ॥ ਕੇਤੇ ਮੂਰਖ ਖਾਹੀ ਖਾਹਿ ॥ ਕੇਤਿਆ ਦੂਖ ਭੂਖ ਸਦ ਮਾਰ ॥ ਝਹਿ ਭਿ ਦਾਤਿ ਤੇਰੀ ਦਾਤਾਰ ॥ ਬੰਦਿ ਖਲਾਸੀ
ਭਾਣੈ ਹੋਇ ॥ ਹੋਰ੝ ਆਖਿ ਨ ਸਕੈ ਕੋਇ ॥ ਜੇ ਕੋ ਖਾਇਕ੝ ਆਖਣਿ ਪਾਇ ॥ ਓਹ੝ ਜਾਣੈ ਜੇਤੀਆ ਮ੝ਹਿ ਖਾਇ ॥ ਆਪੇ
ਜਾਣੈ ਆਪੇ ਦੇਇ ॥ ਆਖਹਿ ਸਿ ਭਿ ਕੇਈ ਕੇਇ ॥ ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹ੝
॥ ੨੫ ॥ ਅਮ੝ਲ ਗ੝ਣ ਅਮ੝ਲ ਵਾਪਾਰ ॥ ਅਮ੝ਲ ਵਾਪਾਰੀਝ ਅਮ੝ਲ ਭੰਡਾਰ ॥ ਅਮ੝ਲ ਆਵਹਿ ਅਮ੝ਲ ਲੈ ਜਾਹਿ ॥
ਅਮ੝ਲ ਭਾਇ ਅਮ੝ਲਾ ਸਮਾਹਿ ॥ ਅਮ੝ਲ੝ ਧਰਮ੝ ਅਮ੝ਲ੝ ਦੀਬਾਣ੝ ਅਮ੝ਲ੝ ਤ੝ਲ੝ ਅਮ੝ਲ੝ ਪਰਵਾਣ੝ ਅਮ੝ਲ੝
ਬਖਸੀਸ ਅਮ੝ਲ੝ ਨੀਸਾਣ੝ ਅਮ੝ਲ੝ ਕਰਮ੝ ਅਮ੝ਲ੝ ਫ੝ਰਮਾਣ੝ ਅਮ੝ਲੋ ਅਮ੝ਲ੝ ਆਖਿਆ ਨ ਜਾਇ ॥ ਆਖਿ ਆਖਿ
ਰਹੇ ਲਿਵ ਲਾਇ ॥ ਆਖਹਿ ਵੇਦ ਪਾਠ ਪ੝ਰਾਣ ॥ ਆਖਹਿ ਪੜੇ ਕਰਹਿ ਵਖਿਆਣ ॥ ਆਖਹਿ ਬਰਮੇ ਆਖਹਿ ਇੰਦ ॥
 
ਆਖਹਿ ਗੋਪੀ ਤੈ ਗੋਵਿੰਦ ॥ ਆਖਹਿ ਈਸਰ ਆਖਹਿ ਸਿਧ ॥ ਆਖਹਿ ਕੇਤੇ ਕੀਤੇ ਬ੝ਧ ॥ ਆਖਹਿ ਦਾਨਵ ਆਖਹਿ
ਦੇਵ ॥ ਆਖਹਿ ਸ੝ਰਿ ਨਰ ਮ੝ਨਿ ਜਨ ਸੇਵ ॥ ਕੇਤੇ ਆਖਹਿ ਆਖਣਿ ਪਾਹਿ ॥ ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥
ਝਤੇ ਕੀਤੇ ਹੋਰਿ ਕਰੇਹਿ ॥ ਤਾ ਆਖਿ ਨ ਸਕਹਿ ਕੇਈ ਕੇਇ ॥ ਜੇਵਡ੝ ਭਾਵੈ ਤੇਵਡ੝ ਹੋਇ ॥ ਨਾਨਕ ਜਾਣੈ ਸਾਚਾ
ਸੋਇ ॥ ਜੇ ਕੋ ਆਖੈ ਬੋਲ੝ਵਿਗਾੜ੝ ॥ ਤਾ ਲਿਖੀਝ ਸਿਰਿ ਗਾਵਾਰਾ ਗਾਵਾਰ੝ ॥ ੨੬ ॥ ਸੋ ਦਰ੝ ਕੇਹਾ ਸੋ ਘਰ੝ ਕੇਹਾ
ਜਿਤ੝ ਬਹਿ ਸਰਬ ਸਮਾਲੇ ॥ ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਕੇਤੇ ਰਾਗ ਪਰੀ ਸਿਉ ਕਹੀਅਨਿ
ਕੇਤੇ ਗਾਵਣਹਾਰੇ ॥ ਗਾਵਹਿ ਤ੝ਹਨੋ ਪਉਣ੝ ਪਾਣੀ ਬੈਸੰਤਰ੝ ਗਾਵੈ ਰਾਜਾ ਧਰਮ੝ ਦ੝ਆਰੇ ॥ ਗਾਵਹਿ ਚਿਤ੝ ਗ੝ਪਤ੝
ਲਿਖਿ ਜਾਣਹਿ ਲਿਖਿ ਲਿਖਿ ਧਰਮ੝ ਵੀਚਾਰੇ ॥ ਗਾਵਹਿ ਈਸਰ੝ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਗਾਵਹਿ ਇੰਦ
ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ ਗਾਵਨਿ
ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ ਗਾਵਨਿ ਪੰਡਿਤ ਪੜਨਿ ਰਖੀਸਰ ਜ੝ਗ੝ ਜ੝ਗ੝ ਵੇਦਾ ਨਾਲੇ ॥ ਗਾਵਹਿ
ਮੋਹਣੀਆ ਮਨ੝ ਮੋਹਨਿ ਸ੝ਰਗਾ ਮਛ ਪਇਆਲੇ ॥ ਗਾਵਨਿ ਰਤਨ ਉਪਾਝ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਹਿ
ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ ਸੇਈ ਤ੝ਧ੝ਨੋ
ਗਾਵਹਿ ਜੋ ਤ੝ਧ੝ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕ੝ ਕਿਆ
ਵੀਚਾਰੇ ॥ ਸੋਈ ਸੋਈ ਸਦਾ ਸਚ੝ ਸਾਹਿਬ੝ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ
ਵਡਿਆਈ ॥ ਜੋ ਤਿਸ੝ ਭਾਵੈ ਸੋਈ ਕਰਸੀ ਹ੝ਕਮ੝ ਨ ਕਰਣਾ ਜਾਈ ॥ ਸੋ ਪਾਤਿਸਾਹ੝ ਸਾਹਾ ਪਾਤਿਸਾਹਿਬ੝ ਨਾਨਕ
ਰਹਣ੝ ਰਜਾਈ ॥ ੨੭ ॥ ਮ੝ੰਦਾ ਸੰਤੋਖ੝ ਸਰਮ੝ ਪਤ੝ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਥਾ ਕਾਲ੝ ਕ੝ਆਰੀ ਕਾਇਆ
ਜ੝ਗਤਿ ਡੰਡਾ ਪਰਤੀਤਿ ॥ ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗ੝ ਜੀਤ੝ ਆਦੇਸ੝ ਤਿਸੈ ਆਦੇਸ੝ ॥ ਆਦਿ
ਅਨੀਲ੝ ਅਨਾਦਿ ਅਨਾਹਤਿ ਜ੝ਗ੝ ਜ੝ਗ੝ ਝਕੋ ਵੇਸ੝ ॥ ੨੮ ॥ ਭ੝ਗਤਿ ਗਿਆਨ੝ ਦਇਆ ਭੰਡਾਰਣਿ ਘਟਿ ਘਟਿ ਵਾਜਹਿ
ਨਾਦ ॥ ਆਪਿ ਨਾਥ੝ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗ੝ ਵਿਜੋਗ੝ ਦ੝ਇ ਕਾਰ ਚਲਾਵਹਿ
 
ਲੇਖੇ ਆਵਹਿ ਭਾਗ ॥ ਆਦੇਸ੝ ਤਿਸੈ ਆਦੇਸ੝ ॥ ਆਦਿ ਅਨੀਲ੝ ਅਨਾਦਿ ਅਨਾਹਤਿ ਜ੝ਗ੝ ਜ੝ਗ੝ ਝਕੋ ਵੇਸ੝ ॥ ੨੯ ॥
ਝਕਾ ਮਾਈ ਜ੝ਗਤਿ ਵਿਆਈ ਤਿਨਿ ਚੇਲੇ ਪਰਵਾਣ੝ ਇਕ੝ ਸੰਸਾਰੀ ਇਕ੝ ਭੰਡਾਰੀ ਇਕ੝ ਲਾਝ ਦੀਬਾਣ੝ ॥ ਜਿਵ
ਤਿਸ੝ ਭਾਵੈ ਤਿਵੈ ਚਲਾਵੈ ਜਿਵ ਹੋਵੈ ਫ੝ਰਮਾਣ੝ ਓਹ੝ ਵੇਖੈ ਓਨਾ ਨਦਰਿ ਨ ਆਵੈ ਬਹ੝ਤਾ ਝਹ੝ ਵਿਡਾਣ੝ ਆਦੇਸ੝
ਤਿਸੈ ਆਦੇਸ੝ ॥ ਆਦਿ ਅਨੀਲ੝ ਅਨਾਦਿ ਅਨਾਹਤਿ ਜ੝ਗ੝ ਜ੝ਗ੝ ਝਕੋ ਵੇਸ੝ ॥ ੩੦ ॥ ਆਸਣ੝ ਲੋਇ ਲੋਇ ਭੰਡਾਰ ॥
ਜੋ ਕਿਛ੝ ਪਾਇਆ ਸ੝ ਝਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰ੝ ॥ ਨਾਨਕ ਸਚੇ ਕੀ ਸਾਚੀ ਕਾਰ ॥ ਆਦੇਸ੝
ਤਿਸੈ ਆਦੇਸ੝ ॥ ਆਦਿ ਅਨੀਲ੝ ਅਨਾਦਿ ਅਨਾਹਤਿ ਜ੝ਗ੝ ਜ੝ਗ੝ ਝਕੋ ਵੇਸ੝ ॥ ੩੧ ॥ ਇਕ ਦੂ ਜੀਭੌ ਲਖ ਹੋਹਿ ਲਖ
ਹੋਵਹਿ ਲਖ ਵੀਸ ॥ ਲਖ੝ ਲਖ੝ ਗੇੜਾ ਆਖੀਅਹਿ ਝਕ੝ ਨਾਮ੝ ਜਗਦੀਸ ॥ ਝਤ੝ ਰਾਹਿ ਪਤਿ ਪਵੜੀਆ ਚੜੀਝ
ਹੋਇ ਇਕੀਸ ॥ ਸ੝ਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ ਪਾਈਝ ਕੂੜੀ ਕੂੜੈ ਠੀਸ ॥ ੩੨ ॥
ਆਖਣਿ ਜੋਰ੝ ਚ੝ਪੈ ਨਹ ਜੋਰ੝ ਜੋਰ੝ ਨ ਮੰਗਣਿ ਦੇਣਿ ਨ ਜੋਰ੝ ਜੋਰ੝ ਨ ਜੀਵਣਿ ਮਰਣਿ ਨਹ ਜੋਰ੝ ਜੋਰ੝ ਨ ਰਾਜਿ
ਮਾਲਿ ਮਨਿ ਸੋਰ੝ ਜੋਰ੝ ਸ੝ਰਤੀ ਗਿਆਨਿ ਵੀਚਾਰਿ ॥ ਜੋਰ੝ ਜ੝ਗਤੀ ਛ੝ਟੈ ਸੰਸਾਰ੝ ਜਿਸ੝ ਹਥਿ ਜੋਰ੝ ਕਰਿ
ਵੇਖੈ ਸੋਇ ॥ ਨਾਨਕ ਉਤਮ੝ ਨੀਚ੝ ਨ ਕੋਇ ॥ ੩੩ ॥ ਰਾਤੀ ਰ੝ਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥
ਤਿਸ੝ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ ਤਿਸ੝ ਵਿਚਿ ਜੀਅ ਜ੝ਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨੰਤ
॥ ਕਰਮੀ ਕਰਮੀ ਹੋਇ ਵੀਚਾਰ੝ ॥ ਸਚਾ ਆਪਿ ਸਚਾ ਦਰਬਾਰ੝ ॥ ਤਿਥੈ ਸੋਹਨਿ ਪੰਚ ਪਰਵਾਣ੝ ॥ ਨਦਰੀ ਕਰਮਿ
ਪਵੈ ਨੀਸਾਣ੝ ॥ ਕਚ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਪੈ ਜਾਇ ॥ ੩੪ ॥ ਧਰਮ ਖੰਡ ਕਾ ਝਹੋ
ਧਰਮ੝ ॥ ਗਿਆਨ ਖੰਡ ਕਾ ਆਖਹ੝ ਕਰਮ੝ ॥ ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥ ਕੇਤੇ ਬਰਮੇ
ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥ ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥ ਕੇਤੇ ਇੰਦ ਚੰਦ
ਸੂਰ ਕੇਤੇ ਕੇਤੇ ਮੰਡਲ ਦੇਸ ॥ ਕੇਤੇ ਸਿਧ ਬ੝ਧ ਨਾਥ ਕੇਤੇ ਕੇਤੇ ਦੇਵੀ ਵੇਸ ॥ ਕੇਤੇ ਦੇਵ ਦਾਨਵ ਮ੝ਨਿ ਕੇਤੇ ਕੇਤੇ
ਰਤਨ ਸਮ੝ੰਦ ॥ ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥ ਕੇਤੀਆ ਸ੝ਰਤੀ ਸੇਵਕ ਕੇਤੇ ਨਾਨਕ
ਅੰਤ੝ ਅੰਤ੝ ॥ ੩੫ ॥ ਗਿਆਨ ਖੰਡ ਮਹਿ ਗਿਆਨ੝ ਪਰਚੰਡ੝ ॥ ਤਿਥੈ ਨਾਦ ਬਿਨੋਦ ਕੋਡ ਅਨੰਦ੝
 
ਸਰਮ ਖੰਡ ਕੀ ਬਾਣੀ ਰੂਪ੝ ॥ ਤਿਥੈ ਘਾੜਤਿ ਘੜੀਝ ਬਹ੝ਤ੝ ਅਨੂਪ੝ ॥ ਤਾ ਕੀਆ ਗਲਾ ਕਥੀਆ ਨਾ ਜਾਹਿ ॥ ਜੇ
ਕੋ ਕਹੈ ਪਿਛੈ ਪਛ੝ਤਾਇ ॥ ਤਿਥੈ ਘੜੀਝ ਸ੝ਰਤਿ ਮਤਿ ਮਨਿ ਬ੝ਧਿ ॥ ਤਿਥੈ ਘੜੀਝ ਸ੝ਰਾ ਸਿਧਾ ਕੀ ਸ੝ਧਿ ॥ ੩੬ ॥
ਕਰਮ ਖੰਡ ਕੀ ਬਾਣੀ ਜੋਰ੝ ॥ ਤਿਥੈ ਹੋਰ੝ ਨ ਕੋਈ ਹੋਰ੝ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮ੝ ਰਹਿਆ
ਭਰਪੂਰ ॥ ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ
ਕੈ ਰਾਮ੝ ਵਸੈ ਮਨ ਮਾਹਿ ॥ ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨੰਦ੝ ਸਚਾ ਮਨਿ ਸੋਇ ॥ ਸਚ ਖੰਡਿ ਵਸੈ
ਨਿਰੰਕਾਰ੝ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥ ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤ ਨ ਅੰਤ ॥ ਤਿਥੈ ਲੋਅ
ਲੋਅ ਆਕਾਰ ॥ ਜਿਵ ਜਿਵ ਹ੝ਕਮ੝ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰ੝ ॥ ਨਾਨਕ ਕਥਨਾ ਕਰੜਾ ਸਾਰ੝
॥ ੩੭ ॥ ਜਤ੝ ਪਾਹਾਰਾ ਧੀਰਜ੝ ਸ੝ਨਿਆਰ੝ ॥ ਅਹਰਣਿ ਮਤਿ ਵੇਦ੝ ਹਥੀਆਰ੝ ॥ ਭਉ ਖਲਾ ਅਗਨਿ ਤਪ ਤਾਉ ॥
ਭਾਂਡਾ ਭਾਉ ਅੰਮ੝ਰਿਤ੝ ਤਿਤ੝ ਢਾਲਿ ॥ ਘੜੀਝ ਸਬਦ੝ ਸਚੀ ਟਕਸਾਲ ॥ ਜਿਨ ਕਉ ਨਦਰਿ ਕਰਮ੝ ਤਿਨ ਕਾਰ ॥
ਨਾਨਕ ਨਦਰੀ ਨਦਰਿ ਨਿਹਾਲ ॥ ੩੮ ॥   ਸਲੋਕ੝ ਪਵਣ੝ ਗ੝ਰੂ ਪਾਣੀ ਪਿਤਾ ਮਾਤਾ ਧਰਤਿ ਮਹਤ੝
ਦਿਵਸ੝ ਰਾਤਿ ਦ੝ਇ ਦਾਈ ਦਾਇਆ ਖੇਲੈ ਸਗਲ ਜਗਤ੝ ॥ ਚੰਗਿਆਈਆ ਬ੝ਰਿਆਈਆ ਵਾਚੈ ਧਰਮ੝ ਹਦੂਰਿ ॥
ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮ੝ ਧਿਆਇਆ ਗਝ ਮਸਕਤਿ ਘਾਲਿ ॥ ਨਾਨਕ ਤੇ ਮ੝ਖ
ਉਜਲੇ ਕੇਤੀ ਛ੝ਟੀ ਨਾਲਿ ॥ ੧ ॥
</div><br />
</div><br />
<br />
<br />

Revision as of 23:02, 5 June 2015

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥


॥ ਜਪੁ ॥




ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥ ੧ ॥ ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥ ੧ ॥ ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥ ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥ ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥ ੨ ॥ ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥ ਗਾਵੈ ਕੋ ਦਾਤਿ ਜਾਣੈ ਨੀਸਾਣੁ ॥ ਗਾਵੈ ਕੋ ਗੁਣ ਵਡਿਆਈਆ ਚਾਰ ॥ ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥ ਗਾਵੈ ਕੋ ਸਾਜਿ ਕਰੇ ਤਨੁ ਖੇਹ ॥ ਗਾਵੈ ਕੋ ਜੀਅ ਲੈ ਫਿਰਿ ਦੇਹ ॥ ਗਾਵੈ ਕੋ ਜਾਪੈ ਦਿਸੈ ਦੂਰਿ ॥ ਗਾਵੈ ਕੋ ਵੇਖੈ ਹਾਦਰਾ ਹਦੂਰਿ ॥ ਕਥਨਾ ਕਥੀ ਨ ਆਵੈ ਤੋਟਿ ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥ ਦੇਦਾ ਦੇ ਲੈਦੇ ਥਕਿ ਪਾਹਿ ॥ ਜੁਗਾ ਜੁਗੰਤਰਿ ਖਾਹੀ ਖਾਹਿ ॥ ਹੁਕਮੀ ਹੁਕਮੁ ਚਲਾਏ ਰਾਹੁ ॥ ਨਾਨਕ ਵਿਗਸੈ ਵੇਪਰਵਾਹੁ ॥ ੩ ॥ ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ ਮੁਹੌ ਕਿ ਬੋਲਣੁ ਬੋਲੀਐ ਮੋਖੁ ਦੁਆਰੁ ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥ ੪ ॥ ਥਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ ਨਾਨਕ ਗਾਵੀਐ ਗੁਣੀ ਨਿਧਾਨੁ ॥ ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥ ੫ ॥ ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥ ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥ ੬ ॥ ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥ ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥ ੭ ॥ ਸੁਣਿਐ ਸਿਧ ਪੀਰ ਸੁਰਿ ਨਾਥ ॥ ਸੁਣਿਐ ਧਰਤਿ ਧਵਲ ਆਕਾਸ ॥ ਸੁਣਿਐ ਦੀਪ ਲੋਅ ਪਾਤਾਲ ॥ ਸੁਣਿਐ ਪੋਹਿ ਨ ਸਕੈ ਕਾਲੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥ ੮ ॥ ਸੁਣਿਐ ਈਸਰੁ ਬਰਮਾ ਇੰਦੁ ॥ ਸੁਣਿਐ ਮੁਖਿ ਸਾਲਾਹਣ ਮੰਦੁ ॥ ਸੁਣਿਐ ਜੋਗ ਜੁਗਤਿ ਤਨਿ ਭੇਦ ॥ ਸੁਣਿਐ ਸਾਸਤ ਸਿਮ੍ਰਿਤਿ ਵੇਦ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥ ੯ ॥ ਸੁਣਿਐ ਸਤੁ ਸੰਤੋਖੁ ਗਿਆਨੁ ॥ ਸੁਣਿਐ ਅਠਸਠਿ ਕਾ ਇਸਨਾਨੁ ॥ ਸੁਣਿਐ ਪੜਿ ਪੜਿ ਪਾਵਹਿ ਮਾਨੁ ॥ ਸੁਣਿਐ ਲਾਗੈ ਸਹਜਿ ਧਿਆਨੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥ ੧੦ ॥ ਸੁਣਿਐ ਸਰਾ ਗੁਣਾ ਕੇ ਗਾਹ ॥ ਸੁਣਿਐ ਸੇਖ ਪੀਰ ਪਾਤਿਸਾਹ ॥ ਸੁਣਿਐ ਅੰਧੇ ਪਾਵਹਿ ਰਾਹੁ ॥ ਸੁਣਿਐ ਹਾਥ ਹੋਵੈ ਅਸਗਾਹੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥ ੧੧ ॥ ਮੰਨੇ ਕੀ ਗਤਿ ਕਹੀ ਨ ਜਾਇ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਕਾਗਦਿ ਕਲਮ ਨ ਲਿਖਣਹਾਰੁ ॥ ਮੰਨੇ ਕਾ ਬਹਿ ਕਰਨਿ ਵੀਚਾਰੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ੧੨ ॥ ਮੰਨੈ ਸੁਰਤਿ ਹੋਵੈ ਮਨਿ ਬੁਧਿ ॥ ਮੰਨੈ ਸਗਲ ਭਵਣ ਕੀ ਸੁਧਿ ॥ ਮੰਨੈ ਮੁਹਿ ਚੋਟਾ ਨਾ ਖਾਇ ॥ ਮੰਨੈ ਜਮ ਕੈ ਸਾਥਿ ਨ ਜਾਇ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ੧੩ ॥ ਮੰਨੈ ਮਾਰਗਿ ਠਾਕ ਨ ਪਾਇ ॥ ਮੰਨੈ ਪਤਿ ਸਿਉ ਪਰਗਟੁ ਜਾਇ ॥ ਮੰਨੈ ਮਗੁ ਨ ਚਲੈ ਪੰਥੁ ॥ ਮੰਨੈ ਧਰਮ ਸੇਤੀ ਸਨਬੰਧੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ੧੪ ॥ ਮੰਨੈ ਪਾਵਹਿ ਮੋਖੁ ਦੁਆਰੁ ॥ ਮੰਨੈ ਪਰਵਾਰੈ ਸਾਧਾਰੁ ॥ ਮੰਨੈ ਤਰੈ ਤਾਰੇ ਗੁਰੁ ਸਿਖ ॥ ਮੰਨੈ ਨਾਨਕ ਭਵਹਿ ਨ ਭਿਖ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ੧੫ ॥ ਪੰਚ ਪਰਵਾਣ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥ ਜੇ ਕੋ ਕਹੈ ਕਰੈ ਵਿਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥ ਧੌਲੁ ਧਰਮੁ ਦਇਆ ਕਾ ਪੂਤੁ ॥ ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥ ਜੇ ਕੋ ਬੂਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ ਪਰੈ ਹੋਰੁ ਹੋਰੁ ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥ ਜੀਅ ਜਾਤਿ ਰੰਗਾ ਕੇ ਨਾਵ ॥ ਸਭਨਾ ਲਿਖਿਆ ਵੁੜੀ ਕਲਾਮ ॥ ਏਹੁ ਲੇਖਾ ਲਿਖਿ ਜਾਣੈ ਕੋਇ ॥ ਲੇਖਾ ਲਿਖਿਆ ਕੇਤਾ ਹੋਇ ॥ ਕੇਤਾ ਤਾਣੁ ਸੁਆਲਿਹੁ ਰੂਪੁ ॥ ਕੇਤੀ ਦਾਤਿ ਜਾਣੈ ਕੌਣੁ ਕੂਤੁ ॥ ਕੀਤਾ ਪਸਾਉ ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ੧੬ ॥ ਅਸੰਖ ਜਪ ਅਸੰਖ ਭਾਉ ॥ ਅਸੰਖ ਪੂਜਾ ਅਸੰਖ ਤਪ ਤਾਉ ॥ ਅਸੰਖ ਗਰੰਥ ਮੁਖਿ ਵੇਦ ਪਾਠ ॥ ਅਸੰਖ ਜੋਗ ਮਨਿ ਰਹਹਿ ਉਦਾਸ ॥ ਅਸੰਖ ਭਗਤ ਗੁਣ ਗਿਆਨ ਵੀਚਾਰ ॥ ਅਸੰਖ ਸਤੀ ਅਸੰਖ ਦਾਤਾਰ ॥ ਅਸੰਖ ਸੂਰ ਮੁਹ ਭਖ ਸਾਰ ॥ ਅਸੰਖ ਮੋਨਿ ਲਿਵ ਲਾਇ ਤਾਰ ॥ ਕੁਦਰਤਿ ਕਵਣ ਕਹਾ ਵਿਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ੧੭ ॥ ਅਸੰਖ ਮੂਰਖ ਅੰਧ ਘੋਰ ॥ ਅਸੰਖ ਚੋਰ ਹਰਾਮਖੋਰ ॥ ਅਸੰਖ ਅਮਰ ਕਰਿ ਜਾਹਿ ਜੋਰ ॥ ਅਸੰਖ ਗਲਵਢ ਹਤਿਆ ਕਮਾਹਿ ॥ ਅਸੰਖ ਪਾਪੀ ਪਾਪੁ ਕਰਿ ਜਾਹਿ ॥ ਅਸੰਖ ਕੂੜਿਆਰ ਕੂੜੇ ਫਿਰਾਹਿ ॥ ਅਸੰਖ ਮਲੇਛ ਮਲੁ ਭਖਿ ਖਾਹਿ ॥ ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥ ਨਾਨਕੁ ਨੀਚੁ ਕਹੈ ਵਿਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ੧੮ ॥ ਅਸੰਖ ਨਾਵ ਅਸੰਖ ਥਾਵ ॥ ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਹਿ ਸਿਰਿ ਭਾਰੁ ਹੋਇ ॥ ਅਖਰੀ ਨਾਮੁ ਅਖਰੀ ਸਾਲਾਹ ॥ ਅਖਰੀ ਗਿਆਨੁ ਗੀਤ ਗੁਣ ਗਾਹ ॥ ਅਖਰੀ ਲਿਖਣੁ ਬੋਲਣੁ ਬਾਣਿ ॥ ਅਖਰਾ ਸਿਰਿ ਸੰਜੋਗੁ ਵਖਾਣਿ ॥ ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥ ਜਿਵ ਫੁਰਮਾਏ ਤਿਵ ਤਿਵ ਪਾਹਿ ॥ ਜੇਤਾ ਕੀਤਾ ਤੇਤਾ ਨਾਉ ॥ ਵਿਣੁ ਨਾਵੈ ਨਾਹੀ ਕੋ ਥਾਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ੧੯ ॥ ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ ਉਤਰਸੁ ਖੇਹ ॥ ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ ਓਹੁ ਧੋਇ ॥ ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ ਰੰਗਿ ॥ ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥ ੨੦ ॥ ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ॥ ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥ ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥ ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥ ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥ ੨੧ ॥ ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥ ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥ ੨੨ ॥ ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥ ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥ ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥ ੨੩ ॥ ਅੰਤੁ ਨ ਸਿਫਤੀ ਕਹਣਿ ਨ ਅੰਤੁ ॥ ਅੰਤੁ ਨ ਕਰਣੈ ਦੇਣਿ ਨ ਅੰਤੁ ॥ ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥ ਅੰਤੁ ਨ ਜਾਪੈ ਕਿਆ ਮਨਿ ਮੰਤੁ ॥ ਅੰਤੁ ਨ ਜਾਪੈ ਕੀਤਾ ਆਕਾਰੁ ॥ ਅੰਤੁ ਨ ਜਾਪੈ ਪਾਰਾਵਾਰੁ ॥ ਅੰਤ ਕਾਰਣਿ ਕੇਤੇ ਬਿਲਲਾਹਿ ॥ ਤਾ ਕੇ ਅੰਤ ਨ ਪਾਏ ਜਾਹਿ ॥ ਏਹੁ ਅੰਤੁ ਨ ਜਾਣੈ ਕੋਇ ॥ ਬਹੁਤਾ ਕਹੀਐ ਬਹੁਤਾ ਹੋਇ ॥ ਵਡਾ ਸਾਹਿਬੁ ਊਚਾ ਥਾਉ ॥ ਊਚੇ ਉਪਰਿ ਊਚਾ ਨਾਉ ॥ ਏਵਡੁ ਊਚਾ ਹੋਵੈ ਕੋਇ ॥ ਤਿਸੁ ਊਚੇ ਕਉ ਜਾਣੈ ਸੋਇ ॥ ਜੇਵਡੁ ਆਪਿ ਜਾਣੈ ਆਪਿ ਆਪਿ ॥ ਨਾਨਕ ਨਦਰੀ ਕਰਮੀ ਦਾਤਿ ॥ ੨੪ ॥ ਬਹੁਤਾ ਕਰਮੁ ਲਿਖਿਆ ਨਾ ਜਾਇ ॥ ਵਡਾ ਦਾਤਾ ਤਿਲੁ ਨ ਤਮਾਇ ॥ ਕੇਤੇ ਮੰਗਹਿ ਜੋਧ ਅਪਾਰ ॥ ਕੇਤਿਆ ਗਣਤ ਨਹੀ ਵੀਚਾਰੁ ॥ ਕੇਤੇ ਖਪਿ ਤੁਟਹਿ ਵੇਕਾਰ ॥ ਕੇਤੇ ਲੈ ਲੈ ਮੁਕਰੁ ਪਾਹਿ ॥ ਕੇਤੇ ਮੂਰਖ ਖਾਹੀ ਖਾਹਿ ॥ ਕੇਤਿਆ ਦੂਖ ਭੂਖ ਸਦ ਮਾਰ ॥ ਏਹਿ ਭਿ ਦਾਤਿ ਤੇਰੀ ਦਾਤਾਰ ॥ ਬੰਦਿ ਖਲਾਸੀ ਭਾਣੈ ਹੋਇ ॥ ਹੋਰੁ ਆਖਿ ਨ ਸਕੈ ਕੋਇ ॥ ਜੇ ਕੋ ਖਾਇਕੁ ਆਖਣਿ ਪਾਇ ॥ ਓਹੁ ਜਾਣੈ ਜੇਤੀਆ ਮੁਹਿ ਖਾਇ ॥ ਆਪੇ ਜਾਣੈ ਆਪੇ ਦੇਇ ॥ ਆਖਹਿ ਸਿ ਭਿ ਕੇਈ ਕੇਇ ॥ ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥ ੨੫ ॥ ਅਮੁਲ ਗੁਣ ਅਮੁਲ ਵਾਪਾਰ ॥ ਅਮੁਲ ਵਾਪਾਰੀਏ ਅਮੁਲ ਭੰਡਾਰ ॥ ਅਮੁਲ ਆਵਹਿ ਅਮੁਲ ਲੈ ਜਾਹਿ ॥ ਅਮੁਲ ਭਾਇ ਅਮੁਲਾ ਸਮਾਹਿ ॥ ਅਮੁਲੁ ਧਰਮੁ ਅਮੁਲੁ ਦੀਬਾਣੁ ॥ ਅਮੁਲੁ ਤੁਲੁ ਅਮੁਲੁ ਪਰਵਾਣੁ ॥ ਅਮੁਲੁ ਬਖਸੀਸ ਅਮੁਲੁ ਨੀਸਾਣੁ ॥ ਅਮੁਲੁ ਕਰਮੁ ਅਮੁਲੁ ਫੁਰਮਾਣੁ ॥ ਅਮੁਲੋ ਅਮੁਲੁ ਆਖਿਆ ਨ ਜਾਇ ॥ ਆਖਿ ਆਖਿ ਰਹੇ ਲਿਵ ਲਾਇ ॥ ਆਖਹਿ ਵੇਦ ਪਾਠ ਪੁਰਾਣ ॥ ਆਖਹਿ ਪੜੇ ਕਰਹਿ ਵਖਿਆਣ ॥ ਆਖਹਿ ਬਰਮੇ ਆਖਹਿ ਇੰਦ ॥ ਆਖਹਿ ਗੋਪੀ ਤੈ ਗੋਵਿੰਦ ॥ ਆਖਹਿ ਈਸਰ ਆਖਹਿ ਸਿਧ ॥ ਆਖਹਿ ਕੇਤੇ ਕੀਤੇ ਬੁਧ ॥ ਆਖਹਿ ਦਾਨਵ ਆਖਹਿ ਦੇਵ ॥ ਆਖਹਿ ਸੁਰਿ ਨਰ ਮੁਨਿ ਜਨ ਸੇਵ ॥ ਕੇਤੇ ਆਖਹਿ ਆਖਣਿ ਪਾਹਿ ॥ ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ ਏਤੇ ਕੀਤੇ ਹੋਰਿ ਕਰੇਹਿ ॥ ਤਾ ਆਖਿ ਨ ਸਕਹਿ ਕੇਈ ਕੇਇ ॥ ਜੇਵਡੁ ਭਾਵੈ ਤੇਵਡੁ ਹੋਇ ॥ ਨਾਨਕ ਜਾਣੈ ਸਾਚਾ ਸੋਇ ॥ ਜੇ ਕੋ ਆਖੈ ਬੋਲੁਵਿਗਾੜੁ ॥ ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥ ੨੬ ॥ ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥ ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥ ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥ ੨੭ ॥ ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੨੮ ॥ ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੨੯ ॥ ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥ ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੩੦ ॥ ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੩੧ ॥ ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥ ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥ ੩੨ ॥ ਆਖਣਿ ਜੋਰੁ ਚੁਪੈ ਨਹ ਜੋਰੁ ॥ ਜੋਰੁ ਨ ਮੰਗਣਿ ਦੇਣਿ ਨ ਜੋਰੁ ॥ ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥ ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥ ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ ਜੋਰੁ ਨ ਜੁਗਤੀ ਛੁਟੈ ਸੰਸਾਰੁ ॥ ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥ ੩੩ ॥ ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨੰਤ ॥ ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣੁ ॥ ਨਦਰੀ ਕਰਮਿ ਪਵੈ ਨੀਸਾਣੁ ॥ ਕਚ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਪੈ ਜਾਇ ॥ ੩੪ ॥ ਧਰਮ ਖੰਡ ਕਾ ਏਹੋ ਧਰਮੁ ॥ ਗਿਆਨ ਖੰਡ ਕਾ ਆਖਹੁ ਕਰਮੁ ॥ ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥ ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥ ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥ ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥ ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥ ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥ ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥ ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥ ੩੫ ॥ ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥ ਤਿਥੈ ਨਾਦ ਬਿਨੋਦ ਕੋਡ ਅਨੰਦੁ ॥ ਸਰਮ ਖੰਡ ਕੀ ਬਾਣੀ ਰੂਪੁ ॥ ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥ ਤਾ ਕੀਆ ਗਲਾ ਕਥੀਆ ਨਾ ਜਾਹਿ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥ ੩੬ ॥ ਕਰਮ ਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ ਭਰਪੂਰ ॥ ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ ਕੈ ਰਾਮੁ ਵਸੈ ਮਨ ਮਾਹਿ ॥ ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨੰਦੁ ਸਚਾ ਮਨਿ ਸੋਇ ॥ ਸਚ ਖੰਡਿ ਵਸੈ ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥ ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤ ਨ ਅੰਤ ॥ ਤਿਥੈ ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ ॥ ੩੭ ॥ ਜਤੁ ਪਾਹਾਰਾ ਧੀਰਜੁ ਸੁਨਿਆਰੁ ॥ ਅਹਰਣਿ ਮਤਿ ਵੇਦੁ ਹਥੀਆਰੁ ॥ ਭਉ ਖਲਾ ਅਗਨਿ ਤਪ ਤਾਉ ॥ ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥ ਘੜੀਐ ਸਬਦੁ ਸਚੀ ਟਕਸਾਲ ॥ ਜਿਨ ਕਉ ਨਦਰਿ ਕਰਮੁ ਤਿਨ ਕਾਰ ॥ ਨਾਨਕ ਨਦਰੀ ਨਦਰਿ ਨਿਹਾਲ ॥ ੩੮ ॥ ਸਲੋਕੁ ॥ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥ ੧ ॥



For Translating Punjabi Work from any other font to Unicode Punjabi please contact us.
For Developing Unicode Punjabi and Hindi Website visit at

Lotic Technolgoes Pvt. Limited

93/1, Guru Nanak Nagar,
Tilak Nagar, New Delhi- 110018


www.lotictech.com
Mail Us
Source