Template:Showhukam

From SikhiWiki
Revision as of 19:22, 23 December 2006 by Hari singh (talk | contribs)
Jump to navigationJump to search

Hukamnama on December 24, 2006
SikhToTheMAX    SGGS Page 715    SriGranth
SearchGB    Audio    Punjabi    SriGuruGranth    Link

ਟੋਡੀ ਮਹਲਾ 5 ॥

ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨ੝ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥ੝ ਵਾਹੂ ਸਿਉ ਲ੝ਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥1॥ ਸ੝ਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੝ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥2॥2॥19॥