User:Sachkhojacademy/Chauboley Mahalla 5

From SikhiWiki
< User:Sachkhojacademy
Revision as of 05:13, 27 March 2013 by Sachkhojacademy (talk | contribs) (Created page with "<big> {|style="text-align:center;background:#aedead; border="1" cellpadding="7" cellspacing="0" |- |width=15%|'''Shabad No.''' |width=15%|'''Page No.''' |width=50%|'''Shab...")
(diff) ← Older revision | Latest revision (diff) | Newer revision → (diff)
Jump to navigationJump to search

Shabad No. Page No. Shabad Viakhia
1 Page 1363 ਸੰਮਨ ਜਉ ਇਸ ਪ੍ਰੇਮ ਕੀ ਦਮ ਕ੍ਯ੍ਯਿਹੁ ਹੋਤੀ ਸਾਟ ॥ ਰਾਵਨ ਹੁਤੇ ਸੁ ਰੰਕ ਨਹਿ ਜਿਨਿ ਸਿਰ ਦੀਨੇ ਕਾਟਿ ॥੧॥ Viakhia
2 Page 1363 ਪ੍ਰੀਤਿ ਪ੍ਰੇਮ ਤਨੁ ਖਚਿ ਰਹਿਆ ਬੀਚੁ ਨ ਰਾਈ ਹੋਤ ॥ ਚਰਨ ਕਮਲ ਮਨੁ ਬੇਧਿਓ ਬੂਝਨੁ ਸੁਰਤਿ ਸੰਜੋਗ ॥੨॥ Listen Viakhia
3 Page 1364 ਸਾਗਰ ਮੇਰ ਉਦਿਆਨ ਬਨ ਨਵ ਖੰਡ ਬਸੁਧਾ ਭਰਮ ॥ ਮੂਸਨ ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ ॥੩॥ Listen Viakhia
4 Page 1364 ਮੂਸਨ ਮਸਕਰ ਪ੍ਰੇਮ ਕੀ ਰਹੀ ਜੁ ਅੰਬਰੁ ਛਾਇ ॥ ਬੀਧੇ ਬਾਂਧੇ ਕਮਲ ਮਹਿ ਭਵਰ ਰਹੇ ਲਪਟਾਇ ॥੪॥ Listen Viakhia
5 Page 1364 ਜਪ ਤਪ ਸੰਜਮ ਹਰਖ ਸੁਖ ਮਾਨ ਮਹਤ ਅਰੁ ਗਰਬ ॥ ਮੂਸਨ ਨਿਮਖਕ ਪ੍ਰੇਮ ਪਰਿ ਵਾਰਿ ਵਾਰਿ ਦੇਂਉ ਸਰਬ ॥੫॥ Listen Viakhia
6 Page 1364 ਮੂਸਨ ਮਰਮੁ ਨ ਜਾਨਈ ਮਰਤ ਹਿਰਤ ਸੰਸਾਰ ॥ ਪ੍ਰੇਮ ਪਿਰੰਮ ਨ ਬੇਧਿਓ ਉਰਝਿਓ ਮਿਥ ਬਿਉਹਾਰ ॥੬॥ Listen Viakhia
7 Page 1364 ਘਬੁ ਦਬੁ ਜਬ ਜਾਰੀਐ ਬਿਛੁਰਤ ਪ੍ਰੇਮ ਬਿਹਾਲ ॥ ਮੂਸਨ ਤਬ ਹੀ ਮੂਸੀਐ ਬਿਸਰਤ ਪੁਰਖ ਦਇਆਲ ॥੭॥ Listen Viakhia
8 Page 1364 ਜਾ ਕੋ ਪ੍ਰੇਮ ਸੁਆਉ ਹੈ ਚਰਨ ਚਿਤਵ ਮਨ ਮਾਹਿ ॥ ਨਾਨਕ ਬਿਰਹੀ ਬ੍ਰਹਮ ਕੇ ਆਨ ਨ ਕਤਹੂ ਜਾਹਿ ॥੮॥ Listen Viakhia
9 Page 1364 ਲਖ ਘਾਟੀਂ ਊਂਚੌ ਘਨੋ ਚੰਚਲ ਚੀਤ ਬਿਹਾਲ ॥ ਨੀਚ ਕੀਚ ਨਿਮ੍ਰਿਤ ਘਨੀ ਕਰਨੀ ਕਮਲ ਜਮਾਲ ॥੯॥ Listen Viakhia
10 Page 1364 ਕਮਲ ਨੈਨ ਅੰਜਨ ਸਿਆਮ ਚੰਦ੍ਰ ਬਦਨ ਚਿਤ ਚਾਰ ॥ ਮੂਸਨ ਮਗਨ ਮਰੰਮ ਸਿਉ ਖੰਡ ਖੰਡ ਕਰਿ ਹਾਰ ॥੧੦॥ Listen Viakhia
11 Page 1364 ਮਗਨੁ ਭਇਓ ਪ੍ਰਿਅ ਪ੍ਰੇਮ ਸਿਉ ਸੂਧ ਨ ਸਿਮਰਤ ਅੰਗ ॥ ਪ੍ਰਗਟਿ ਭਇਓ ਸਭ ਲੋਅ ਮਹਿ ਨਾਨਕ ਅਧਮ ਪਤੰਗ ॥੧੧॥ Listen Viakhia